ਬਾਦਲ ਪਰਿਵਾਰ ਨੂੰ ਲੱਗਿਆ ਇਹ ਵੱਡਾ ਝਟਕਾ

Latest Update

ਭਾਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਇਸ ਤੋਂ ਬਾਅਦ ਦੱਸ ਮਾਰਚ ਨੂੰ ਇਨ੍ਹਾਂ ਦਾ ਨਤੀਜਾ ਸਭ ਦੇ ਸਾਹਮਣੇ ਆਉਣਾ ਸੀ ਜਿਸਦੇ ਬਾਅਦ ਹੁਣ ਇਹ ਨਤੀਜਾ ਸਭ ਦੇ ਸਾਹਮਣੇ ਆ ਚੁੱਕਿਆ ਹੈ ਤੇ ਸਾਰੇ ਹੀ ਲੋਕਾਂ ਦੇ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਸਾਰੇ ਹੀ ਲੋਕਾਂ ਵੱਲੋਂ ਖੁਸ਼ੀ ਮਨਾਈ ਜਾ ਰਹੀ ਹੈ ਕਿ ਆਮ ਆਦਮੀ ਪਾਰਟੀ ਦੇ ਨਿੱਤ ਜਿੱਤ ਪ੍ਰਾਪਤ ਹੋਈ ਅਤੇ ਆਮ ਆਦਮੀ ਪਾਰਟੀ ਦੇ ਛੋਟੇ ਛੋਟੇ ਲੀਡਰਾਂ ਨੇ ਬਹੁਤ ਵੱਡੇ ਵੱਡੇ ਲੀਡਰਾਂ ਨੂੰ ਹਰਾ ਦਿੱਤਾ ਹੈ ਜਿਸ ਤੋਂ ਬਾਅਦ ਸਾਰੇ ਲੋਕਾਂ ਦੇ ਵੱਲੋਂ ਬਹੁਤ ਜ਼ਿਆਦਾ ਖ਼ੁਸ਼ੀ ਮਨਾਈ ਜਾ ਰਹੀ ਅਤੇ ਸਾਰੇ ਹੀ ਲੋਕਾਂ ਦੇ ਵੱਲੋਂ ਉਨ੍ਹਾਂ ਦੀ ਪਾਰਟੀ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਇਸ ਦੇ ਨਾਲ ਹੀ ਜੁੜੀ ਹੋਈ ਇੱਕ

ਵੱਡੀ ਖਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਲਈ ਇਕ ਬਹੁਤ ਮਾੜੀ ਖ਼ਬਰ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੁੱਢ ਕਹੇ ਜਾਣ ਵਾਲੇ ਅਤੇ ਬਾਬਾ ਬੋਹੜ ਕਹੇ ਜਾਣ ਵਾਲੇ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਬੇਟੇ ਸੁਖਬੀਰ ਸਿੰਘ ਬਾਦਲ ਆਪਣੀਆਂ ਸੀਟਾਂ ਹਾਰ ਚੁੱਕੇ ਹਨ ਇਸ ਤੋਂ ਬਾਅਦ ਸਾਰੇ ਹੀ ਲੋਕਾਂ ਦੇ ਵੱਲੋਂ ਇਨ੍ਹਾਂ ਦਾ ਮਜ਼ਾਕ ਵੀ ਬਣਾਇਆ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਇਹ ਦੋਵੇਂ ਹੀ ਉਮੀਦਵਾਰ ਇਹ ਚਾਹੁੰਦੇ ਸਨ ਕਿ ਕਦੇ ਵੀ ਇਨ੍ਹਾਂ ਨੂੰ ਕੋਈ ਹਰਾ

ਨਹੀਂ ਸਕਦਾ ਇਸ ਦੇ ਲਈ ਇਨ੍ਹਾਂ ਦੇ ਵੱਲੋਂ ਲੋਕਾਂ ਦੇ ਨਾਲ ਬੁਰਾ ਸਲੂਕ ਕੀਤਾ ਜਾਂਦਾ ਸੀ ਇਸ ਲਈ ਲੋਕਾਂ ਨੇ ਇਨ੍ਹਾਂ ਨੂੰ ਇਸ ਵਾਰ ਚੰਗਾ ਸਬਕ ਸਿਖਾਇਆ ਹੈ ਤੇ ਇਨ੍ਹਾਂ ਦੇ ਸਾਰੇ ਹੀ ਵੱਡੇ ਲੀਡਰਾਂ ਨੂੰ ਹਰਾ ਦਿੱਤਾ ਹੈ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਵਿੱਚ ਨਮੋਸ਼ੀ ਦੇਖੀ ਜਾ ਰਹੀ ਹੈ ਤੇ ਉਨ੍ਹਾਂ ਦੇ ਵੱਲੋਂ ਇਸ ਤੇ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦਾ ਕੋਈ ਵੀ ਵੱਡਾ ਲੀਡਰ ਜਿੱਤ ਨਹੀਂ ਸਕਿਆ ਹੈ ਇਸ ਖਬਰ ਦੇ ਸਾਹਮਣੇ ਐਤਵਾਰ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਬਚਾ ਦਿੱਤੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਜੋ ਵੀ ਪੰਜਾਬ ਦੇ ਨਾਲ ਇਸ ਤਰ੍ਹਾਂ ਕਰਦਾ ਹੈ ਪੰਜਾਬੀ ਇੱਕ ਵਾਰ ਉਨ੍ਹਾਂ ਦੇ ਨਾਲ ਅਜਿਹੀ ਮਾੜੀ ਜ਼ਰੂਰ ਕਰਦੇ ਹਨ ਇਸ ਦੇ ਨਾਲ ਹੀ ਲੋਕਾਂ ਦੇ ਵੱਲੋਂ ਖੁਸ਼ੀ ਮਨਾਈ ਜਾ ਰਹੀ ਅਤੇ ਵੱਖ ਵੱਖ ਤਰੀਕਾਂ ਦੇ ਨਾਲ ਆਮ ਆਦਮੀ ਪਾਰਟੀ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਨੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *