ਪੰਜਾਬੀਆਂ ਨੇ ਪੁੱਟ ਸੁੱਟੇ ਵੱਡੇ ਵੱਡੇ ਬੋਹੜ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਦੇ ਨਾਲ ਹੀ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਆਉਣੇ ਸਨ ਅਤੇ ਹੁਣ ਇਹ ਨਤੀਜੇ ਸਭ ਦੇ ਸਾਹਮਣੇ ਹਨ ਜਿਸ ਤੋਂ ਬਾਅਦ ਸਾਰੇ ਹੀ ਲੋਕ ਇਨ੍ਹਾਂ ਚੀਜ਼ਾਂ ਨੂੰ ਦੇਖ ਕੇ ਹੈਰਾਨ ਹਨ ਕਿਉਂਕਿ ਇਨ੍ਹਾਂ ਦੇ ਬਚਾਵਾਂ ਦੀ ਪਾਰਟੀ ਦੀ ਵੱਡੀ ਜਿੱਤ ਹੋਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਦੀ ਜਿੱਤ ਦੇ ਨਾਲ ਨਾਲ ਉਨ੍ਹਾਂ ਵੱਡੇ ਵੱਡੇ ਬੋਹੜਾਂ ਦੀ ਹਾਰ ਹੋਈ ਹੈ ਜਿਨ੍ਹਾਂ ਦੇ ਬਾਰੇ ਕਿਹਾ ਜਾਂਦਾ ਸੀ ਕਿ ਕਦੇ ਵੀ ਉਨ੍ਹਾਂ ਨੂੰ ਕੋਈ ਨਹੀਂ ਆ ਸਕਦੇ ਇਸ ਦੇ ਬਾਹਰ ਦੱਸਿਆ ਜਾ ਰਿਹਾ ਹੈ ਕਿ ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਭ ਤੋਂ ਮਹਾਨ ਅਤੇ ਵੱਡੇ ਉਮੀਦਵਾਰ ਮੰਨੇ ਜਾਂਦੇ ਸਨ ਉਨ੍ਹਾਂ ਨੂੰ ਆਮ

ਆਦਮੀ ਪਾਰਟੀ ਦੇ ਉਮੀਦਵਾਰ ਨੇ ਹਰਾ ਦਿੱਤਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਵੱਲੋਂ ਇਸ ਬਾਰੇ ਹੁਣ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਰਿਸ਼ਤਿਆਂ ਲਈ ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਜੋ ਕਿ ਪਟਿਆਲਾ ਤੋਂ ਹਮੇਸ਼ਾਂ ਹੀ ਜਿੱਤਦੇ ਆ ਰਹੇ ਹਨ ਉਨ੍ਹਾਂ ਨੂੰ ਵੀ ਇਸ ਵਾਰ ਪਟਿਆਲਾ ਤੋਂ ਹਾਰ ਦਾ ਮੂੰਹ ਦੇਖਣਾ ਪਿਆ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੋ ਕਿ ਹਮੇਸ਼ਾ ਹੀ ਕਿਹਾ ਕਰਦੇ ਸਨ ਕਿ ਜਲਾਲਾਬਾਦ ਉਨ੍ਹਾਂ ਨੂੰ ਕੋਈ ਨਹੀਂ ਹਰਾ ਸਕਦਾ ਇਸ ਵਾਰ ਉਨ੍ਹਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ ਇਸ ਦੇ ਨਾਲ ਨਾਲ ਹੋਰ ਵੀ ਬਹੁਤ ਸਾਰੇ ਵੱਡੇ ਬੋਹੜ ਜੋ ਕਿ ਹਮੇਸ਼ਾ ਹੀ ਪੰਜਾਬ ਤੇ ਰਾਜ ਕਰਦੀਆਂ ਹਨ ਉਨ੍ਹਾਂ ਨੂੰ

ਵੀ ਹਾਰ ਦਾ ਮੂੰਹ ਦੇਖਣਾ ਪਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਅਤੇ ਬਿਕਰਮਜੀਤ ਸਿੰਘ ਮਜੀਠੀਆ ਨੂੰ ਵੀ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਹਾਰ ਦਾ ਮੂੰਹ ਦੇਖਣਾ ਪਿਆ ਹੈ ਇਸ ਦੇ ਨਾਲ ਹੀ ਕਿਹਾ ਜਾ ਸਕਦਾ ਸਾਰੇ ਹੀ ਉਹ ਲੋਕ ਜੋ ਹਮੇਸ਼ਾ ਹੀ ਪੰਜਾਬ ਦੇ ਉਪਰ ਆਪਣਾ ਅਧਿਕਾਰ ਸਮਝਦਾ ਸੱਤ ਕਰਦੇ ਸਨ ਅਤੇ ਉਨ੍ਹਾਂ ਨੂੰ ਇਹ ਯਕੀਨ ਸੀ ਕਿ ਉਹ ਖੁਦ ਵੀ ਗਰਕ ਕਰ ਸਕਦੇ ਹਨ ਪਰ ਉਨ੍ਹਾਂ ਨੂੰ ਕਦੇ ਵੀ ਹਾਰ ਦਾ ਮੂੰਹ ਨਹੀਂ ਦੇਖਣਾ ਪਵੇਗਾ ਪਰ ਇਸ ਵਾਰ ਪੰਜਾਬ ਦੇ ਲੋਕਾਂ ਨੇ ਪੰਜਾਬ ਦੀ ਰਾਜਨੀਤੀ ਬਦਲ ਕੇ ਰੱਖ ਦਿੱਤੀ ਹੈ ਤੇ ਸਾਰੇ ਹੀ ਉਨ੍ਹਾਂ ਲੋਕਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ ਜੋ ਹਮੇਸ਼ਾਂ ਹੀ ਲੋਕਾਂ ਨੂੰ ਬੁਰਾ ਭਲਾ ਇਬੋਲਾ ਕਰਦੇ ਸਨ ਅਤੇ ਲੋਕਾਂ ਦੇ ਨਾਲ ਬਦਸਲੂਕੀ ਵੀ ਕਰਿਆ ਕਰਦੇ ਸਨ ਇਸ ਵਾਰ ਲੋਕਾਂ ਨੇ ਉਨ੍ਹਾਂ ਨੂੰ ਚੰਗਾ ਸਬਕ ਸਿਖਾਇਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *