ਦੁੱਧ ਦੀਆਂ ਕੀਮਤਾਂ ਬਾਰੇ ਆਈ ਇਹ ਵੱਡੀ ਖਬਰ ਸਾਹਮਣੇ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਭਾਰਤ ਦੇ ਵਿਚ ਮਹਿੰਗਾਈ ਦਿਨ ਪ੍ਰਤੀ ਦਿਨ ਵਧ ਰਹੀ ਹੈ ਜਿਸਦੇ ਨਾਲ ਲੋਕਾਂ ਦੀਆਂ ਮੁਸ਼ਕਲਾਂ ਬਹੁਤ ਜ਼ਿਆਦਾ ਵਧ ਰਹੀਆਂ ਹਨ ਕਿਉਂਕਿ ਲੋਕਾਂ ਨੂੰ ਕੋਰੋਨਾ ਕਾਲ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ ਕਿਉਂਕਿ ਲੋਕਾਂ ਦਾ ਕੰਮਕਾਰ ਕੋਰੋਨਾ ਕਾਲ ਵਿੱਚ ਠੱਪ ਹੋ ਗਿਆ ਸੀ ਇਸ ਦੇ ਨਾਲ ਹੁਣ ਬਹੁਤ ਸਾਰੀਆਂ ਅਜਿਹੀਆਂ ਚੀਜ਼ਾਂ ਹਨ ਜਿਸ ਦੇ ਨਾਲ ਕੇ ਮਹਿੰਗਾਈ ਦਿਨ ਪ੍ਰਤੀ ਦਿਨ ਵਧ ਰਹੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਵਧ ਰਹੀਆਂ ਹਨ ਇਸਦੇ ਨਾਲ ਹੀ ਪਿਛਲੇ ਦਿਨੀਂ ਦੁੱਧ ਦੇ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਦੇ ਨਾਲ ਕੇ ਦੁੱਧ ਦੀਆਂ ਕੀਮਤਾਂ ਵਿੱਚ ਬਹੁਤਿਆਂ ਦਾ ਵਾਧਾ ਹੋਇਆ ਸੀ ਅਤੇ ਹੁਣ ਵੀ ਦੁੱਧ ਦੀ ਕੀਮਤਾਂ ਦੇ ਪ੍ਰਤੀ ਇਕ ਵੱਡੀ

ਖਬਰ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਦੁੱਧ ਦੀਆਂ ਕੀਮਤਾਂ ਦੇ ਵਿੱਚ ਹੁਣ ਵਾਧਾ ਹੋਣ ਜਾ ਰਿਹਾ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਨੂੰ ਹੁਣ ਫਿਰ ਮਹਿੰਗਾਈ ਦਾ ਝਟਕਾ ਲੱਗ ਸਕਦਾ ਹੈ ਸੂਬੇ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਹੋ ਸਕਦਾ ਹੈ ਦੁੱਧ ਵਿਕਰੇਤਾਵਾਂ ਵੱਲੋਂ ਖੁੱਲ੍ਹੇ ਬਾਜ਼ਾਰ ਵਿਚ ਵਿਕਣ ਵਾਲੇ ਦੁੱਧ ਦੀਆਂ ਕੀਮਤਾਂ ਛੇ ਰੁਪਏ ਪ੍ਰਤੀ ਲੀਟਰ ਤੱਕ ਵਧਾਉਣ ਦੀ ਮੰਗ ਜ਼ਿਲ੍ਹਾ ਪੱਧਰ ਤੇ ਕਰਨੀ ਸ਼ੁਰੂ ਕਰ ਦਿੱਤੀ ਹੈ ਇਸ ਦਾ ਕਾਰਨ ਪਸ਼ੂਆਂ ਦੇ ਚਾਰੇ ਦੀਆਂ ਕੀਮਤਾਂ ਵਿਚ ਦੁੱਗਣਾ ਵਾਧਾ ਦੱਸਿਆ ਜਾ ਰਿਹਾ ਹੈ ਇਸ ਸਮੇਂ ਪੰਜਾਬ ਦੀ ਖੁੱਲ੍ਹੀ ਮੰਡੀ ਵਿੱਚ ਘੱਟ ਫੈਟ ਵਾਲਾ ਦੁੱਧ ਚਾਲੀ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਿਹਾ ਹੈ ਪੰਜਾਬ ਵਿੱਚ ਇਸ ਸਮੇਂ ਕਰੀਬ ਛੇ

ਹਜ਼ਾਰ ਡੇਅਰੀ ਫ਼ਾਰਮ ਚ ਚੱਲ ਰਹੇ ਹਨ ਕਰੀਬ ਚਾਰ ਲੱਖ ਕਿਸਾਨ ਡੇਅਰੀ ਫਾਰਮਾਂ ਨਾਲ ਜੁੜੇ ਹੋਏ ਹਨ ਭਾਰਤ ਦੇ ਕੁੱਲ ਦੁੱਧ ਉਤਪਾਦਨ ਵਿੱਚ ਪੰਜਾਬ ਦਾ ਯੋਗਦਾਨ ਛੇ ਫ਼ੀਸਦੀ ਤੋਂ ਵੱਧ ਹੈ ਦੋ ਹਜਾਰ ਬਾਰਾਂ ਦੇ ਮੁਕਾਬਲੇ ਪੰਜਾਬ ਵਿੱਚ ਪ੍ਰਤੀ ਪਸ਼ੂ ਦੁੱਧ ਉਤਪਾਦਨ ਵਿੱਚ ਬਹੁਤ ਵਾਧਾ ਹੋਇਆ ਹੈ ਦੋ ਹਜਾਰ ਬਾਰਾਂ ਵਿੱਚ ਜੋ ਉਤਪਾਦਨ ਤਿੰਨ ਪੁਆਇੰਟ ਇਕਵੰਜਾ ਕਿੱਲੋ ਪ੍ਰਤੀ ਪਸ਼ੂ ਸੀ ਹੁਣ ਇਹ ਵਧ ਕੇ ਪੰਜ ਪੁਆਇੰਟ ਸਤਾਈ ਹੋ ਗਿਆ ਹੈ ਹਾਲਾਂਕਿ ਦੁੱਧ ਦੀ ਪੈਦਾਵਾਰ ਵਧਣ ਨਾਲ ਦੁੱਧ ਉਤਪਾਦਕਾਂ ਦਾ ਮੁਨਾਫਾ ਵੀ ਘਟਿਆ ਹੈ ਇਸ ਦਾ ਕਾਰਨ ਪਸ਼ੂ ਖੁਰਾਕ ਦੀ ਵਧ ਰਹੀ ਮਹਿੰਗਾਈ ਹੈ ਪਸ਼ੂਆਂ ਦੀ ਖੁਰਾਕ ਜੋ ਵੀਹ ਰੁਪਏ ਸੀ ਉਹ ਵਧ ਕੇ ਹੁਣ ਚਾਲੀ ਰੁਪਏ ਪ੍ਰਤੀ ਕਿਲੋ ਹੋ ਗਈ ਹੈ ਜਿਸ ਕਾਰਨ ਦੁੱਧ ਦੀ ਕੀਮਤ ਦੇ ਵਿੱਚ ਵਾਧਾ ਕਰਨ ਦੀ ਮੰਗ ਕਿਸਾਨਾਂ ਦੇ ਵੱਲੋਂ ਕੀਤੀ ਜਾ ਰਹੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *