ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਪੁਲਸ ਮੁਲਾਜ਼ਮਾਂ ਨੇ ਇਸ ਤਰੀਕੇ ਨਾਲ ਮਨਾਇਆ ਜਸ਼ਨ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਹੁਣ ਇਨ੍ਹਾਂ ਦੇ ਨਤੀਜੇ ਸਭ ਦੇ ਸਾਹਮਣੇ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਨੇ ਬਾਜ਼ੀ ਮਾਰ ਲਈ ਅਤੇ ਬਾਕੀ ਸਾਰੀਆਂ ਪਾਰਟੀਆਂ ਨੂੰ ਹਰਾ ਦਿੱਤਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਲੋਕਾਂ ਦੇ ਵੱਲੋਂ ਇਸ ਜਿੱਤ ਦੇ ਉੱਪਰ ਖ਼ੁਸ਼ੀ ਮਨਾਈ ਜਾ ਰਹੀ ਇੱਥੋਂ ਤੱਕ ਕਿ ਬਹੁਤ ਸਾਰੇ ਸਰਕਾਰੀ ਮੁਲਾਜ਼ਮਾਂ ਦੇ ਵੱਲੋਂ ਵੀ ਬਹੁਤ ਸਾਰੀ ਖੁਸ਼ੀ ਮਨਾਈ ਜਾ ਰਹੀ ਅਤੇ ਬਹੁਤਿਆਂ ਨੇ ਵੱਖ ਵੱਖ ਵੀਡੀਓ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਪਹਿਲਾਂ ਸਰਕਾਰ ਦੇ ਵਲੋਂ ਇਨ੍ਹਾਂ ਕਰਮਚਾਰੀਆਂ ਦੇ ਨਾਲ ਬਹੁਤ ਭੱਦਾ ਵਿਵਹਾਰ ਕੀਤਾ ਜਾਂਦਾ ਸੀ

ਇਸ ਦੇ ਕਾਰਨ ਇਹ ਬਹੁਤ ਦੁਖੀ ਸਨ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪੁਲੀਸ ਮੁਲਾਜ਼ਮਾਂ ਦੇ ਵੱਲੋਂ ਹੁਣ ਇਸ ਦੀ ਖੁਸ਼ੀ ਮਨਾਈ ਜਾ ਰਹੀ ਹੈ ਕਿਉਂਕਿ ਪਹਿਲਾਂ ਇੱਕ ਵੀਡੀਓ ਸਾਹਮਣੇ ਆਈ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕਾਂਗਰਸੀ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਪੁਲਸ ਵਾਲਿਆਂ ਦੇ ਲਈ ਇਕ ਬਹੁਤ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਸੀ ਇਸ ਵਿੱਚ ਕਿਹਾ ਜਾ ਰਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਕ ਵਿਅਕਤੀ ਨਾਲ ਦਾ ਹੈ ਜਿਸ ਦੇ ਵੱਲੋਂ ਇਕ ਲਲਕਾਰਾ ਮਾਰ ਦਿੱਤਾ ਜਾਂਦਾ ਹੈ ਤਾਂ ਪੁਲਸ ਵਾਲਿਆਂ ਦੀ ਪੈਂਟ ਗਿੱਲੀ ਹੋ ਜਾਂਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਸ ਵਾਲਿਆਂ ਦੇ ਵੱਲੋਂ ਇਸ ਦਾ ਸਖ਼ਤ ਵਿਰੋਧ ਵੀ ਕੀਤਾ ਗਿਆ ਸੀ ਇਸ ਦੇ ਨਾਲ ਹੀ ਹੁਣ ਜਦੋਂ ਕਾਂਗਰਸ ਦੀ ਇਹ

ਤਿਉਹਾਰ ਹੋ ਚੁੱਕੀ ਹੈ ਤਾਂ ਬਹੁਤ ਸਾਰੇ ਪੁਲੀਸ ਮੁਲਾਜ਼ਮਾਂ ਦੇ ਵੱਲੋਂ ਇਸ ਤੇ ਖ਼ੁਸ਼ੀ ਮਨਾਈ ਜਾ ਰਹੀ ਹੈ ਅਤੇ ਲੱਡੂ ਵੰਡੇ ਜਾ ਰਹੇ ਹਨ ਜਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਅਤੇ ਸਾਰੇ ਹੀ ਲੋਕਾਂ ਦੇ ਵੱਲੋਂ ਇਸ ਵੀਡੀਓ ਨੂੰ ਬਹੁਤ ਜ਼ਿਆਦਾ ਸਰਾਹਿਆ ਜਾ ਰਿਹਾ ਹੈ ਕਿਉਂਕਿ ਹਰ ਇੱਕ ਵਿਅਕਤੀ ਦਾ ਕਹਿਣਾ ਹੈ ਕਿ ਕਿਸੇ ਵੀ ਲੀਡਰ ਨੂੰ ਅਧਿਕਾਰ ਨਹੀਂ ਹੈ ਕਿ ਕਿਸੇ ਵੀ ਮੁਲਾਜ਼ਮ ਦੀ ਇਸ ਤਰੀਕੇ ਦੇ ਨਾਲ ਵੇਚਤੀ ਕਰੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਨੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *