ਪੰਜਾਬ ਦੇ ਵਿੱਚ ਇਸ ਤਰ੍ਹਾਂ ਦਾ ਰਹੇਗਾ ਆਉਣ ਵਾਲੇ ਦਿਨਾਂ ਵਿਚ ਮੌਸਮ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਮੌਸਮ ਵਿਭਾਗ ਦੇ ਵੱਲੋਂ ਅਕਸਰ ਹੀ ਡਿਟੇਲ ਦਿੱਤੀ ਜਾਂਦੀ ਹੈ ਜਿਸਦੇ ਨਾਲ ਲੋਕਾਂ ਨੂੰ ਮੌਸਮ ਵਿਭਾਗ ਦੀ ਜਾਣਕਾਰੀ ਰਹੇ ਕਿਉਂਕਿ ਬਹੁਤ ਸਾਰੇ ਲੋਕਾਂ ਨੇ ਆਪਣੇ ਘਰਾਂ ਤੋਂ ਦੂਰ ਕੰਮ ਕਰਨ ਦੇ ਲਈ ਜਾਣਾ ਹੁੰਦਾ ਇਸ ਲਈ ਉਹਨਾਂ ਨੂੰ ਮੌਸਮ ਦੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ ਇਸ ਦੇ ਨਾਲ ਹੀ ਦੱਸਿਆ ਜਾਂਦਾ ਹੈ ਕਿ ਜੇਕਰ ਵਿਅਕਤੀ ਆਪਣੇ ਘਰ ਤੋਂ ਦੂਰ ਜਾਂਦਾ ਹੈ ਅਤੇ ਉਸ ਮਨ ਨੂੰ ਖ਼ਰਾਬ ਮੌਸਮ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਸ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਵਧ ਜਾਂਦੀਆਂ ਹਨ ਇਸ ਲਈ ਹਰੇਕ ਵਿਅਕਤੀ ਨੂੰ ਮੌਸਮ ਦੇ ਬਾਰੇ ਜਾਣਕਾਰੀ ਰੱਖਣੀ ਚਾਹੀਦੀ ਹੈ

ਤਾਂ ਜੋ ਉਸ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਦੇਸ਼ ਦੀ ਰਾਜਧਾਨੀ ਸਮੇਤ ਉੱਤਰੀ ਭਾਰਤ ਦੇ ਘੱਟੋ ਘੱਟ ਤਾਪਮਾਨ ਵਿੱਚ ਵਾਧਾ ਹੋਣ ਕਾਰਨ ਠੰਢ ਤੋਂ ਰਾਹਤ ਮਿਲੀ ਹੈ ਹਾਲਾਂਕਿ ਭਾਰਤੀ ਮੌਸਮ ਵਿਭਾਗ ਮੁਤਾਬਕ ਦਿੱਲੀ ਸਮੇਤ ਉੱਤਰੀ ਭਾਰਤ ਦੇ ਰਾਜਾਂ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ ਪੰਜਾਬ ਚ ਪਿਛਲੇ ਕੁਝ ਦਿਨਾਂ ਤੋਂ ਰੁਕ ਰੁਕ ਕੇ ਮੀਂਹ ਪੈ ਰਿਹਾ ਹੈ ਭਾਵੇਂ ਕਿ ਪੰਜਾਬ ਦੇ ਕੁਝ ਇਲਾਕੇ ਅਜਿਹੇ ਹਨ ਜਿੱਥੇ ਮੌਸਮ ਬਿਲਕੁਲ ਠੀਕ ਹੈ ਭਾਵ ਇੱਥੇ ਮੀਂਹ ਪਿਆ ਪਰ ਹੁਣ ਭਾਰਤੀ ਮੌਸਮ ਵਿਭਾਗ ਅਨੁਸਾਰ ਜਲਦ ਹੀ

ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਇਸ ਦੇ ਨਾਲ ਹੀ ਨੌੰ ਮਾਰਚ ਅਤੇ ਦੱਸ ਮਾਰਚ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ ਮੀਂਹ ਕਾਰਨ ਸਵੇਰ ਅਤੇ ਸ਼ਾਮ ਨੂੰ ਹਲਕੀ ਠੰਢ ਮਹਿਸੂਸ ਹੋਵੇਗੀ ਦਰਮਿਆਨੀ ਹਵਾ ਵੀ ਚੱਲੇਗੀ ਇਸ ਤੋਂ ਇਲਾਵਾ ਤਾਪਮਾਨ ਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ ਦੂਜੇ ਪਾਸੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਮੱਧਮ ਸ਼੍ਰੇਣੀ ਵਿਚ ਪਹੁੰਚ ਗਿਆ ਹੈ ਹਾਲਾਂਕਿ ਬਾਰਸ਼ ਤੋਂ ਬਾਅਦ ਇਸ ਦੇ ਤਸੱਲੀਬਖ਼ਸ਼ ਸ਼੍ਰੇਣੀ ਵਿਚ ਪਹੁੰਚਣ ਦੀ ਸੰਭਾਵਨਾ ਹੈ ਦਿੱਲੀ ਦੇ ਵਿੱਚ ਅੱਜ ਮੌਸਮ ਸਾਫ ਰਹਿਣ ਦੀ ਸੰਭਾਵਨਾ ਹੈ ਅਤੇ ਕੱਲ੍ਹ ਨੂੰ ਵੀ ਦਿੱਲੀ ਦੇ ਵਿੱਚ ਮੌਸਮ ਬਿਲਕੁਲ ਸਾਫ ਰਹੇਗਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *