ਮੁੱਖ ਮੰਤਰੀ ਚੰਨੀ ਨੂੰ ਬੁਰੀ ਤਰ੍ਹਾਂ ਹਰਾਉਣ ਵਾਲਾ ਨੌਜਵਾਨ ਕਰਦਾ ਹੈ ਇਹ ਕੰਮ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਤੇ ਇਸ ਤੋਂ ਬਾਅਦ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਆਏ ਸਨ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਕਿ ਇਨ੍ਹਾਂ ਨਤੀਜਿਆਂ ਦੇ ਵਿੱਚ ਆਮ ਆਦਮੀ ਪਾਰਟੀ ਨੇ ਸਾਰੀਆਂ ਹੀ ਪਾਰਟੀਆਂ ਨੂੰ ਬੁਰੀ ਤਰ੍ਹਾਂ ਹਰਾ ਦਿੱਤਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਬੱਨਵੇ ਸੀਟਾਂ ਜਿੱਤ ਕੇ ਇੱਕ ਇਤਿਹਾਸ ਬਣਾ ਦਿੱਤਾ ਹੈ ਜਿਸ ਦੇ ਨਾਲ ਸਾਰੀਆਂ ਹੀ ਪਾਰਟੀਆਂ ਨੂੰ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵੀ ਆਪਣੇ ਦੋਵੇਂ ਸੀਟਾਂ ਹਾਰ ਚੁੱਕੇ ਹਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਭਦੌੜ ਤੋਂ ਉਨ੍ਹਾਂ ਦੇ ਖ਼ਿਲਾਫ਼

ਚੋਣ ਲੜ ਰਹੇ ਇਕ ਮਾਮੂਲੀ ਕਰਦੇ ਨੌਜਵਾਨ ਲਾਭ ਸਿੰਘ ਉਗੋਕੇ ਦੀ ਜਿੱਤ ਹੋਈ ਹੈ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਕਿ ਲਾਭ ਸਿੰਘ ਉਗੋਕੇ ਕਾ ਗ਼ਰੀਬ ਘਰ ਦਾ ਨੌਜਵਾਨ ਹੈ ਦੱਸਿਆ ਜਾ ਰਿਹਾ ਹੈ ਕਿ ਲਾਭ ਸਿੰਘ ਉਗੋਕੇ ਇਕ ਮੋਬਾਇਲ ਰਿਪੇਅਰਿੰਗ ਦੁਕਾਨ ਦੇ ਉਪਰ ਕੰਮ ਕਰਦਾ ਹੈ ਅਤੇ ਉਸ ਦੀ ਮਾਂ ਸਕੂਲ ਦੇ ਵਿਚ ਝਾੜੂ ਮਾਰਨ ਦਾ ਕੰਮ ਕਰਦੀ ਹੈ ਇਸ ਖਬਰ ਦੇ ਸਾਹਮਣੇ ਉਸ ਦਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਅਤੇ ਆਰਿਅਨ ਅਤੇ ਲੋਕਾਂ ਦੇ ਵੱਲੋਂ ਭਦੌੜ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਜਾ ਰਿਹਾ ਹੈ ਜਿਨ੍ਹਾਂ ਨੇ ਇੱਕ ਗ਼ਰੀਬ ਘਰ ਦੇ ਨੌਜਵਾਨ ਏਡਾ ਵੱਡਾ ਮੌਕਾ ਦਿੱਤਾ ਹੈ ਤੇ ਸਾਰੇ ਹੀ

ਲੋਕਾਂ ਦੇ ਵੱਲੋਂ ਇਸ ਜਿੱਤ ਦੀ ਬਹੁਤਿਆਂ ਦਾ ਖ਼ੁਸ਼ੀ ਮਨਾਈ ਜਾ ਰਹੀ ਹੈ ਅਤੇ ਹਰੇਕ ਵਿਅਕਤੀ ਦਾ ਕਹਿਣਾ ਹੈ ਕਿ ਲਾਭ ਸਿੰਘ ਉਗੋਕੇ ਇਕ ਵਧੀਆ ਇਨਸਾਨ ਹੈ ਤੇ ਉਸ ਦੇ ਵੱਲੋਂ ਵਧੀਆ ਤਰੀਕੇ ਨਾਲ ਲੋਕਾਂ ਦੇ ਨਾਲ ਗੱਲਬਾਤ ਕੀਤੀ ਜਾਂਦੀ ਹੈ ਜਿਸ ਦੇ ਕਾਰਨ ਉਨ੍ਹਾਂ ਦੀ ਜਿੱਤ ਸੰਭਵ ਹੋਈ ਹੈ ਤੇ ਲੋਕਾਂ ਦੇ ਵੱਲੋਂ ਉਸ ਨੂੰ ਬਹੁਤੇ ਦਾ ਪਿਆਰ ਦਿੱਤਾ ਗਿਆ ਹੈ ਅਤੇ ਉਸ ਨੂੰ ਹੁਣ ਲੋਕਾਂ ਦੀਆਂ ਉਮੀਦਾਂ ਤੇ ਖਰੇ ਉਤਰਨ ਦੀ ਲੋੜ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *