ਕਣਕ ਦੇ ਮੁੱਲ ਵਿੱਚ ਹੋਇਆ ਇੰਨਾ ਜ਼ਿਆਦਾ ਵਾਧਾ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਐ ਕਿ ਰੂਸ ਅਤੇ ਯੂਕਰੇਨ ਦੇ ਵਿਚਕਾਰ ਭਿਆਨਕ ਜੰਗ ਚੱਲ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਰੂਸ ਵੱਲੋਂ ਯੂਕਰੇਨ ਦੇ ਉੱਪਰ ਬਹੁਤ ਸਾਰੇ ਹਮਲੇ ਕੀਤੇ ਜਾ ਰਹੇ ਹਨ ਜਿਸ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਅਤੇ ਬਹੁਤ ਸਾਰੇ ਲੋਕ ਜ਼ਖ਼ਮੀ ਹੋਏ ਹਨ ਅਤੇ ਹੁਣ ਵੀ ਇਹ ਜੰਗ ਚੱਲ ਰਹੀ ਹੈ ਜਿਸਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਇਸ ਦੇ ਨਾਲ ਸਾਰੇ ਹੀ ਦੇਸ਼ਾਂ ਦੇ ਉੱਪਰ ਬਹੁਤ ਸਾਰੇ ਪ੍ਰਭਾਵ ਪਾਏ ਹਨ ਜਿਸ ਦੇ ਕਾਰਨ ਸਾਰੇ ਹੀ ਦੇਸ਼ਾਂ ਦੇ ਵਿਚ ਮਹਿੰਗਾਈ ਬਹੁਤ ਜ਼ਿਆਦਾ ਵਧ ਚੁੱਕੀ ਹੈ ਇਸ ਦੇ ਨਾਲ ਦੱਸਿਆ ਜਾ ਰਿਹਾ ਹੈ ਕਿਉਂਕਿ ਭਾਰਤ ਦੇ ਵਿੱਚ ਵੀ ਮਹਿੰਗਾਈ ਦਾ ਅਸਰ ਦੇਖਣ ਨੂੰ

ਮਿਲ ਰਿਹਾ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਦੇਸ਼ਾਂ ਦੇ ਵਿਚ ਹੋਣਾ ਕਣਕ ਦੇ ਰੇਟ ਸੰਪਾਦਕ ਹਨ ਜਿਸਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਭਾਰਤ ਦੇ ਵਿੱਚ ਵੀ ਹੁਣ ਕਣਕ ਦੇ ਰੇਟ ਵਧਣ ਜਾ ਰਹੇ ਹਨ ਹਾਲੇ ਤੱਕ ਕਣਕ ਖ਼ਰੀਦਣ ਵਾਲੀਆਂ ਮੰਡੀਆਂ ਦੇ ਵੱਲੋਂ ਇਸ ਦੇ ਰੇਟ ਨਿਰਧਾਰਤ ਨਹੀਂ ਕੀਤੇ ਗਏ ਹਨ ਪਰ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਕਣਕ ਦੇ ਰੇਟ ਬਹੁਤ ਜ਼ਿਆਦਾ ਵਧ ਸਕਦੇ ਹਨ ਜਿਸ ਦੇ ਨਾਲ ਆਮ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ

ਖਬਰ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਚ ਤੇਜ਼ੀ ਕਾਰਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਕੰਮਕਾਰ ਪਹਿਲਾਂ ਹੇਠਾਂ ਪਾਇਆ ਗਿਆ ਹੈ ਜਿਸਦੇ ਕਾਰਨ ਲੋਕਾਂ ਨੂੰ ਨੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸਦੇ ਕਾਰਨ ਦੱਸਿਆ ਜਾ ਰਿਹਾ ਹੈ ਕਿ ਹੁਣ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *