ਕੋਰੋਨਾ ਦੇ ਬਾਰੇ ਡਾਕਟਰਾਂ ਨੇ ਕੀਤਾ ਵੱਡਾ ਦਾਅਵਾ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪਿਛਲੇ ਸਾਲ ਕਰੋੜਾਂ ਦੇ ਕਾਰਨ ਸਾਰੇ ਹੀ ਦੇਸ਼ਾਂ ਦੇ ਵਿਚ ਮਾਹੌਲ ਬਹੁਤਿਆਂ ਦਾ ਖ਼ਰਾਬ ਹੋ ਰਿਹਾ ਸੀ ਜਿਸਦੇ ਕਾਰਨ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਗਈ ਅਤੇ ਬਹੁਤ ਸਾਰੇ ਲੋਕ ਬੀਮਾਰ ਵੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਸੀ ਅਤੇ ਬਹੁਤ ਸਾਰੇ ਲੋਕ ਅਨੂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ ਕਿਉਂਕਿ ਬਹੁਤ ਸਾਰੇ ਲੋਕਾਂ ਦਾ ਕੰਮਕਾਰ ਠੱਪ ਹੋ ਗਿਆ ਜਦੋਂ ਉਨ੍ਹਾਂ ਨੂੰ ਘਰਾਂ ਵਿੱਚ ਬੰਦ ਕਰਕੇ ਰੱਖ ਦਿੱਤਾ ਗਿਆ ਸੀ ਜਿਸ ਦੇ ਨਾਲ ਕਿ ਲੋਕਾਂ ਦੇ ਆਰਥਿਕ ਸਥਿਤੀ ਬਹੁਤ ਖਰਾਬ ਹੋ ਗਈ ਸੀ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ

ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿਉਂ ਡਾਕਟਰਾਂ ਦੇ ਵੱਲੋਂ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਰੁਣਾ ਮਹਾਂਮਾਰੀ ਨੇ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕੀਤਾ ਹੈ ਬਹੁਤ ਸਾਰੇ ਲੋਕ ਇਸ ਮਹਾਂਮਾਰੀ ਦੌਰਾਨ ਆਪਣੀ ਜਾਨ ਗਵਾ ਬੈਠੇ ਹਨ ਇਸਦੇ ਨਾਲ ਹੀ ਬਹੁਤ ਸਾਰੇ ਲੋਕਾਂ ਦੇ ਕਾਰੋਬਾਰ ਵੀ ਠੱਪ ਹੋਏ ਹਨ ਕਿਉਂਕਿ ਇਸ ਦੌਰਾਨ ਲੰਬਾ ਸਮਾਂ ਲਾਕਡਾਊਨ ਵੀ ਲੱਗਾ ਰਿਹਾ ਇਸ ਦੇ ਨਾਲ ਲੋਕਾਂ ਦੀ ਆਰਥਿਕ ਹਾਲਤ ਬਹੁਤ ਜ਼ਿਆਦਾ ਖਰਾਬ

ਹੋ ਚੁੱਕੀ ਹੈ ਪਿਛਲੇ ਦੋ ਸਾਲਾਂ ਤੋਂ ਦੁਨੀਆ ਨੂੰ ਘੇਰਾ ਪਾਈ ਬੈਠੀ ਮਹਾਂਮਾਰੀ ਕੋਰੋਨਾ ਵਾਇਰਸ ਤੋਂ ਹੁਣ ਕੁਝ ਰਾਹਤ ਦੀ ਉਮੀਦ ਕੀਤੀ ਜਾ ਸਕਦੀ ਹੈ ਡਾ ਭਾਰਤ ਵਿਚ ਕਵਿਡ ਉਨੀ ਦੀ ਤੀਜੀ ਲਹਿਰ ਖ਼ਤਮ ਹੋਣ ਦਾ ਦਾਅਵਾ ਕਰ ਰਹੇ ਹਨ ਮਾਹਿਰ ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਦੇਸ਼ ਵਿੱਚ ਮਹਾਂਮਾਰੀ ਦੀ ਕੋਈ ਚੌਥੀ ਲਹਿਰ ਉਦੋਂ ਤੱਕ ਨਹੀਂ ਆਵੇਗੀ ਜਦੋਂ ਤਕ ਵਾਇਰਸ ਦਾ ਕੋਈ ਅਣਕਿਆਸਿਆ ਰੂਪ ਸਾਹਮਣੇ ਨਹੀਂ ਆਉਂਦਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *