ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਸਿੱਧੂ ਮੂਸੇ ਵਾਲੇ ਦਾ ਇਸ ਤਰੀਕੇ ਨਾਲ ਨਿਕਲਿਆ ਜਲੂਸ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾ ਵੀਹ ਫਰਵਰੀ ਨੂੰ ਹੋਈਆਂ ਸਨ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਤਾਂ ਸਮਾਜ ਨੂੰ ਇਨ੍ਹਾਂ ਦਾ ਰਿਕਾਰਡ ਸਭ ਦੇ ਸਾਹਮਣੇ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਸਾਰੀਆਂ ਹੀ ਪਾਰਟੀਆਂ ਨੂੰ ਬੁਰੀ ਤਰ੍ਹਾਂ ਹਰਾ ਦਿੱਤਾ ਹੈ ਜਿਸ ਤੋਂ ਬਾਅਦ ਲੋਕਾਂ ਵਿਚ ਭਾਰੀ ਖੁਸ਼ੀ ਦੀ ਖਿਡਾਰੀ ਅਤੇ ਲੋਕਾਂ ਦੇ ਵੱਲੋਂ ਭੰਗੜੇ ਪਾਏ ਜਾ ਰਹੇ ਹਨ ਅਤੇ ਲੋਕਾਂ ਦੇ ਵੱਲੋਂ ਭਗਵੰਤ ਮਾਨ ਅਤੇ ਉਹਨਾਂ ਦੀ ਪਾਰਟੀ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਜਿਸ ਦੇ ਬਾਰੇ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਦੇ ਵਿੱਚ ਸਿੱਧੂ ਮੂਸੇਵਾਲਾ ਦੇ ਬਾਰੇ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ

ਹਨ ਜਿਸ ਵੱਲ ਦੱਸਿਆ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਵੱਲੋਂ ਹਮੇਸ਼ਾ ਹੀ ਕਿਹਾ ਜਾਂਦਾ ਸੀ ਕਿ ਉਨ੍ਹਾਂ ਦੀ ਜਿੱਤ ਹੋਵੇਗੀ ਅਤੇ ਉਹ ਮਾਨਸਾ ਦਾ ਵਿਕਾਸ ਕਰਨਾ ਚਾਹੁੰਦੇ ਹਨ ਪਰ ਇਸ ਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦੀ ਬੁਰੀ ਤਰ੍ਹਾਂ ਹਾਰ ਹੋਈ ਹੈ ਉਹ ਸੱਠ ਹਜ਼ਾਰ ਵੋਟਾਂ ਤੋਂ ਜ਼ਿਆਦਾ ਦੇ ਫ਼ਰਕ ਨਾਲ ਹਾਰ ਚੁੱਕੇ ਹਨ ਜਿਸ ਵਿਚ ਦੱਸਿਆ ਜਾ ਰਿਹਾ ਕਿ ਹੁਣ ਲੋਕਾਂ ਦੇ ਵੱਲੋਂ ਉਨ੍ਹਾਂ ਨੂੰ ਕਾਰਨ ਤੋਂ ਬਾਅਦ ਲੋਕਾਂ ਦੇ ਵਲੋਂ ਸਡ਼ਕ ਦੇ ਉਪਰ ਉਨ੍ਹਾਂ ਦਾ ਟਰੈਕਟਰ ਨਾਟ ਗ਼ੈਰਾਂ ਦੇ ਨਾਲ ਆਈਸ਼ਰ ਟਰੈਕਟਰ ਨੂੰ ਪਾ ਕੇ ਖਿੱਚਿਆ ਗਿਆ ਹੈ ਜਿਸ ਤੋਂ ਬਾਅਦ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਕਿਉਂਕਿ ਸਿੱਧੂ ਮੂਸੇਵਾਲੇ

ਵੱਲੋਂ ਆਪਣੇ ਸਪੀਚ ਦੇ ਬੱਚੇ ਅਕਸਰ ਹੀ ਨਾਟ ਗਿਆਰਾਂ ਟਰੈਕਟਰ ਦਾ ਜ਼ਿਕਰ ਕੀਤਾ ਜਾਂਦਾ ਸੀ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਸਿੱਧੂ ਮੂਸੇਵਾਲੇ ਦਾ ਮਜ਼ਾਕ ਬਣਾਇਆ ਜਾ ਰਿਹਾ ਤਾਂ ਕਿਹਾ ਜਾ ਰਿਹਾ ਹੈ ਕਿ ਸਿੱਧੂ ਮੁਸੇਵਾਲਾ ਬਹੁਤਿਆਂ ਦਾ ਹੰਕਾਰ ਚੁੱਕਿਆ ਸੀ ਜਿਸ ਦੇ ਕਾਰਨ ਉਸਦੇ ਵਲੋਂ ਹਮੇਸ਼ਾਂ ਹੀ ਦੂਜੇ ਲੋਕਾਂ ਨੂੰ ਨੀਵਾਂ ਦਿਖਾਇਆ ਜਾਂਦਾ ਸੀ ਇਸ ਕਾਰਨ ਹੀ ਉਨ੍ਹਾਂ ਦੀ ਹਾਰ ਹੋਈ ਹੈ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/QXHehlPVLzs

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *