ਹਾਰ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਆਏ ਕੈਮਰੇ ਸਾਹਮਣੇ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਨ੍ਹਾਂ ਚੋਣਾਂ ਤੋਂ ਬਾਅਦ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਸਭ ਦੇ ਸਾਹਮਣੇ ਸਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਸਭ ਨੂੰ ਹਰਾ ਦਿੱਤਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦਿ ਸਰਕਾਰ ਪੰਜਾਬ ਵਿੱਚ ਬਣ ਚੁੱਕੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਕਿ ਸਾਰੇ ਹੀ ਲੋਕਾਂ ਦੇ ਵੱਲੋਂ ਆਮ ਆਦਮੀ ਪਾਰਟੀ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਸਾਰੇ ਲੋਕਾਂ ਤੇ ਪੁਲਵਾਮਾ ਦੀ ਪਾਰਟੀ ਦੇ ਮੁੱਖਮੰਤਰੀ ਭਗਵੰਤ ਮਾਨ ਨੂੰ ਵੀ ਵਧਾਈਆਂ ਦਿੱਤੀਆਂ ਜਾ ਰਹਿਣਾ ਤੇ ਅਰਵਿੰਦ ਕੇਜਰੀਵਾਲ ਦੇ ਬੇ ਗੁਣ ਗਾਏ ਜਾ ਰਹੇ ਹਨ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ

ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜਿਸਦੇ ਵੱਲੋਂ ਪੰਜਾਬ ਦਾ ਸੁਧਾਰ ਕੀਤਾ ਜਾ ਸਕਦਾ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਆਉਣ ਵਾਲੇ ਦਿਨਾਂ ਦੇ ਵਿੱਚ ਭਗਵੰਤ ਮਾਨ ਵੱਲੋਂ ਬਹੁਤ ਸਾਰੇ ਫ਼ੈਸਲੇ ਲਏ ਜਾਂਦੇ ਹਨ ਇਸਦੇ ਨਾਲ ਹੀ ਕਬੱਡੀ ਖ਼ਬਰ ਸਾਹਮਣੇ ਰਜੇਸ਼ਵਰ ਦੱਸਿਆ ਯਾਰਕ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿੱਚ ਪ੍ਰਕਾਸ਼ ਸਿੰਘ ਬਾਦਲ ਆਪਣੇ ਵਿਚਾਰ ਦਿੰਦੇ ਹੋਏ ਨਜ਼ਰਾਂ ਰਹਿਣ ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਦੋ ਹੀ ਪਾਰਟੀਆਂ ਹੋਇਆ ਕਰਦੀਆਂ ਸਨ ਜਿਨ੍ਹਾਂ ਦੇ ਕਾਰਨ ਇਨ੍ਹਾਂ ਚੋਣਾਂ ਦੇ ਦੌਰਾਨ ਬਹੁਤ ਸਾਰਾ ਉਨ੍ਹਾਂ ਰੌਲਾ ਨਹੀਂ ਪਿਆ ਕਰਦਾ ਸੀ ਕਿਉਂਕਿ ਇੱਕ ਪਾਰਟੀ ਦੀ ਜਿੱਤ ਹੋ ਜਾਂਦੀ ਸੀ ਅਤੇ ਕਾਰਜਾਂ ਦੀ ਸੀ ਪਰ ਹੁਣ ਦਿਨ ਪ੍ਰਤੀ ਦਿਨ ਨਵੀਆਂ

ਪਾਰਟੀਆਂ ਆ ਰਹੀਆਂ ਹਨ ਜਿਸਦੇ ਕਾਰਨ ਰੌਲਾ ਬਹੁਤ ਵਧ ਗਿਆ ਹੈ ਅਤੇ ਲੋਕਾਂ ਦੇ ਵਿੱਚ ਦਲ ਬਦਲੂ ਵੀ ਵਧ ਗਿਆ ਹੈ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਆਪਣੀ ਪਾਰਟੀ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਚਲੇ ਜਾਂਦੇ ਹਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਹੁਣ ਡਰੇ ਹੋਏ ਹਨ ਅਤੇ ਉਨ੍ਹਾਂ ਨੂੰ ਪਤਾ ਹੈ ਕਿ ਉਨ੍ਹਾਂ ਦੀ ਪਾਰਟੀ ਹੁਣ ਕਦੇ ਵੀ ਨਹੀਂ ਜਿੱਤੇਗੀ ਇਸ ਲਈ ਉਨ੍ਹਾਂ ਦੇ ਵੱਲੋਂ ਜਿਹੇ ਬਿਆਨ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚਦੀ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/sKvFwrC36FM

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *