ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਅਕਸਰ ਹੀ ਆਂ ਇਹ ਹਾਦਸੇ ਕਿਸੇ ਦੀ ਅਣਗਹਿਲੀ ਦੇ ਕਾਰਨ ਵਾਪਰਦੇ ਹਨ ਕਿਉਂਕਿ ਅਕਸਰ ਹੀ ਆਪਣੇ ਵਾਹਨ ਚਲਾਉਂਦੇ ਸਮੇਂ ਬਹੁਤ ਸਾਰੇ ਲੋਕਾਂ ਦੇ ਭਰਨਗੇ ਦੀਆਂ ਵਰਤੀਆਂ ਜਾਂਦੀਆਂ ਹਨ ਅਤੇ ਅਕਸਰ ਹੀ ਕਈ ਵਾਰ ਵਾਹਨਾਂ ਦੇ ਵਿਚ ਤਕਨੀਕੀ ਖਰਾਬੀ ਆ ਜਾਣ ਦੇ ਕਾਰਨ ਵੀ ਇਹ ਹਾਦਸੇ ਵਾਪਰਦੇ ਹਨ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਜੰਮੂ ਕਸ਼ਮੀਰ ਤੋਂ ਆ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਕ ਹਵਾਈ ਜਹਾਜ਼ ਜਿਸ ਨੂੰ ਕਿ ਸੈਨਾ ਦੇ ਜਵਾਨ ਚਲਾ ਰਹੇ ਸਨ ਉਸ ਦੇ ਵਿੱਚ ਲੱਗ ਜਾਣ ਕਈ ਤਕਨੀਕੀ ਖਰਾਬੀ ਆ ਜਾਣ ਦੇ ਕਾਰਨ ਉਹ ਕਰੈਸ਼ ਹੋ
ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਇੱਥੇ ਇਕ ਨੌਜਵਾਨ ਪਾਇਲਟ ਦੀ ਮੌਕੇ ਉਪਰ ਹੀ ਮੌ ਤ ਹੋ ਗਈਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇੱਥੇ ਇਕ ਪਾਇਲਟ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ ਜਿਸ ਨੂੰ ਹਸਪਤਾਲ ਪਹੁੰਚਾਇਆ ਗਿਆ ਅਤੇ ਦੱਸਿਆ ਜਾ ਰਿਹਾ ਹੈ ਕਿ ਅਜਿਹੇ ਮਾਮਲੇ ਅਕਸਰ ਹੀ ਸਾਹਮਣੇ ਆਉਣ ਲੱਗੇ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅਕਸਰ ਹੀ ਜਹਾਜ਼ ਦੇ ਵਿੱਚ ਕੋਈ ਨਾ ਕੋਈ ਤਕਨੀਕੀ ਖ਼ਰਾਬੀ ਆ ਜਾਂਦੀ ਹਾਏ ਜਿਸਦੇ ਕਾਰਨ ਅਜਿਹੇ ਹਾਦਸੇ ਵਾਪਰਦੇ ਰਹਿੰਦੇ ਹਨ ਅਤੇ ਹੁਣ ਲੋਕਾਂ ਵੱਲੋਂ ਇਸ ਮਾਮਲੇ ਬਾਰੇ ਵੱਖ ਵੱਖ ਵਿਚਾਰ ਦਿੱਤੇ ਜਾਣਨ ਪਹੁੰਚੇ ਲੋਕਾਂ ਦਾ ਕਹਿਣਾ ਹੈ ਕਿ ਸੈਨਾ ਨੂੰ ਇਸ ਗੱਲ ਦੇ ਬਾਰੇ
ਧਿਆਨ ਦੇਣਾ ਚਾਹੀਦਾ ਹੈ ਕਿਉਂਕਿ ਬਹੁਤ ਸਾਰੇ ਜਵਾਨ ਅਜਿਹੇ ਹਨ ਜੋ ਅਜਿਹੇ ਮਾਮਲਿਆਂ ਦੇ ਵਿੱਚ ਆਪਣੀ ਜਾਨ ਗਵਾ ਬੈਠੇ ਹਨ ਇਸਦੇ ਲਈ ਧਿਆਨ ਦੇਣਾ ਚਾਹੀਦਾ ਹੈ ਕਿ ਕਿਸ ਕਾਰਨ ਹੀ ਸੜਕ ਹਾਦਸੇ ਵਾਪਰ ਰਹੇ ਹਨ ਕਿਉਂਕਿ ਇਹ ਹਾਦਸੇ ਬਹੁਤ ਜ਼ਿਆਦਾ ਨਜ਼ਰ ਆਉਣ ਲੱਗੇ ਹਨ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਵੱਧ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਬੁਝਾਰਤ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
https://youtu.be/aMUPEeM7LS8
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।