ਆਮ ਆਦਮੀ ਪਾਰਟੀ ਨੇ ਪਹਿਲੇ ਦਿਨ ਹੀ ਲਿਆ ਇਹ ਵੱਡਾ ਫੈਸਲਾ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸ ਮਾਰਚ ਨੂੰ ਇਨ੍ਹਾਂ ਦਾ ਨਤੀਜਾ ਸਭ ਦੇ ਸਾਹਮਣੇ ਸੀ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਮੋਂਹਦੇ ਅਦਾ ਖ਼ੁਸ਼ੀ ਮਨਾਈ ਜਾ ਰਹੀ ਸੀ ਕਿਉਂਕਿ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਸੀ ਅਤੇ ਸਾਰੇ ਹੀ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਅਤੇ ਉਨ੍ਹਾਂ ਦੇ ਮੁੱਖਮੰਤਰੀ ਭਗਵੰਤ ਮਾਨ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਜਿਵੇਂ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਨ੍ਹਾਂ ਦੇ ਪੱਲੇ ਹੁਣ ਫੈਸਲੇ ਲੈਣੇ ਵੀ ਸ਼ੁਰੂ ਕਰ ਦਿੱਤੇ ਗਏ ਹਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ

ਭਗਵੰਤ ਮਾਨ ਦੇ ਵਲੋਂ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਅਤੇ ਵਿਧਾਇਕਾਂ ਦੀਆਂ ਸਕਿਉਰਿਟੀਆਂ ਨੂੰ ਵਾਪਸ ਲੈ ਲਿਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇੱਕ ਸੌ ਬਾਰਾਂ ਮੰਤਰੀ ਅਤੇ ਵਿਧਾਇਕ ਇਨ੍ਹਾਂ ਦੇ ਵਿੱਚ ਹਨ ਜਿਨ੍ਹਾਂ ਨੂੰ ਕਿ ਅਦਾਲਤ ਦੇ ਵੱਲੋਂ ਸਕਿਓਰਿਟੀ ਦਿੱਤੀ ਗਈ ਸੀ ਉਸ ਨੂੰ ਵਾਪਸ ਲੈ ਲਿਆ ਗਿਆ ਹੈ ਇਸ ਫੈਸਲੇ ਤੋਂ ਬਾਅਦ ਲੋਕਾਂ ਦੇ ਵਿੱਚ ਭਾਰੀ ਖੁਸ਼ੀ ਦੇਖੀ ਜਾ ਰਹੀ ਹੈ ਕਿਉਂਕਿ ਬਹੁਤ ਸਾਰੇ ਅਜਿਹੇ ਮੰਤਰੀ ਅਤੇ ਵਿਧਾਇਕ ਸਨ ਜੋ ਕਿ ਬਿਨਾਂ

ਗੱਲ ਤੋਂ ਹੀ ਸਕਿਉਰਿਟੀ ਲੈ ਰਹੇ ਸਨ ਅਤੇ ਉਨ੍ਹਾਂ ਦੇ ਵੱਲੋਂ ਲੋਕਾਂ ਦੇ ਉੱਪਰ ਆਪਣੀ ਸਕਿਉਰਿਟੀ ਦਾ ਰੋਹਬ ਝਾੜਿਆ ਜਾਂਦਾ ਸੀ ਇਸ ਖਬਰ ਦੇ ਸਾਹਮਣੇ ਉਕਤ ਲੋਕਾਂ ਵਲੋਂ ਬਾਜਵਾ ਖ਼ੁਸ਼ੀ ਮਨਾਈ ਜਾ ਰਹੀ ਹੈ ਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਵਲੋਂ ਇਹ ਬਿਲਕੁਲ ਸਹੀ ਫ਼ੈਸਲਾ ਲਿਆ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *