ਸਿੱਧੂ ਮੂਸੇਵਾਲੇ ਦੀ ਹਾਰ ਉਪਰ ਪੰਜਾਬ ਦੇ ਮਸ਼ਹੂਰ ਸਿੰਗਰ ਅੰਮ੍ਰਿਤ ਮਾਨ ਨੇ ਕਹੀ ਇਹ ਵੱਡੀ ਗੱਲ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਸਭ ਦੇ ਸਾਹਮਣੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਲੋਕਾਂ ਦੇ ਵਿੱਚ ਬਹੁਤ ਜ਼ਿਆਦਾ ਖੁਸ਼ੀ ਦੇਖੀ ਜਾਰੀ ਅਤੇ ਸਾਰ ਹੀ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਉਮੀਦ ਸੀ ਕਿ ਆਮ ਆਦਮੀ ਪਾਰਟੀ ਦੀ ਹੀ ਜਿੱਤ ਹੋਵੇਗੀ ਇਸ ਦੇ ਨਾਲ ਜਦੋ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਤਾਂ ਲੋਕਾਂ ਦੇ ਵੱਲੋਂ ਭੰਗੜੇ ਪਾਏ ਗਏ ਅਤੇ ਆਪਣੇ ਆਪਣੇ ਤਰੀਕੇ ਨਾਲ ਜਸ਼ਨ ਮਨਾਇਆ ਗਿਆ ਇਸ ਦਲਾਲੀ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਪੰਜਾਬੀ ਸਿੰਗਰ ਵੀ ਇਸ ਖੁਸ਼ੀ ਵਿੱਚ ਸ਼ਰੀਕ ਹੋਏ ਹਨ ਇਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤ ਮਾਨ ਜੋ ਕਿ ਪੰਜਾਬ ਦੇ

ਮਸ਼ਹੂਰ ਸਿੰਗਰ ਹਨ ਅਜੋਕੇ ਮੀਤ ਹੇਅਰ ਦੇ ਇੱਕ ਪੁਰਾਣੇ ਮਿੱਤਰ ਹਨ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਵੀ ਗੱਲਬਾਤ ਕੀਤੀ ਗਈ ਅੰਮ੍ਰਿਤ ਮਾਨ ਦਾ ਕਹਿਣਾ ਹੈ ਕਿ ਹੁਣ ਪੰਜਾਬ ਦੇ ਲੋਕ ਅਤੇ ਪੰਜਾਬ ਦੀ ਨੌਜਵਾਨੀ ਮਚਿਓਰ ਹੋ ਚੁੱਕੀ ਹੈ ਇੱਕ ਉਹ ਸਮਝ ਚੁੱਕੇ ਹਨ ਕਿ ਕੀ ਉਨ੍ਹਾਂ ਦੇ ਲਈ ਸਹੀ ਅਤੇ ਕੀ ਗ਼ਲਤ ਇਸ ਲਈ ਉਹ ਕਦੇ ਵੀ ਗਲਤ ਫ਼ੈਸਲਾ ਨਹੀਂ ਲੈਣਗੇ ਇਸ ਲਈ ਉਨ੍ਹਾਂ ਦੇ ਸੁਨੇਹੇ ਇਸ ਵਾਰ ਸਹੀ ਫ਼ੈਸਲਾ ਕੀਤਾ ਗਿਆ ਅਤੇ ਵੱਡੇ ਵੱਡੇ ਥੰਮ ਹਰਾ ਦਿੱਤੇ ਗਏ ਹਨ ਇਸ ਖ਼ਬਰ ਦੇ ਸਾਹਮਣੇ

ਆਉਣ ਤੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਹੁਣ ਸੱਚਮੁੱਚ ਹੀ ਨੌਜਵਾਨ ਮਚਿਓਰ ਹੋ ਚੁੱਕੇ ਹਨ ਅਤੇ ਉਨ੍ਹਾਂ ਦੇ ਵੱਲੋਂ ਸਹੀ ਫ਼ੈਸਲੇ ਲਏ ਜਾ ਰਹੇ ਹਨ ਜਿਸ ਦੇ ਕਾਰਨ ਹੀ ਫ਼ੈਸਲੇ ਸਭ ਦੇ ਸਾਹਮਣੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/II3XsxS89LY

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *