ਸ਼੍ਰੋਮਣੀ ਅਕਾਲੀ ਦਲ ਦੀ ਹਾਰ ਤੋਂ ਬਾਅਦ ਪਾਰਟੀ ਵਿੱਚ ਹੋਣ ਲੱਗੀ ਬਗ਼ਾਵਤ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸ ਮਾਰਚ ਨੂੰ ਸਾਰੇ ਹੀ ਲੋਕਾਂ ਦੇ ਵਿਚ ਖੁਸ਼ੀ ਦਾ ਮਾਹੌਲ ਸੀ ਕਿਉਂਕਿ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਆਏ ਸਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਜਿਸ ਤੋਂ ਬਾਅਦ ਦੱਸਿਆ ਚਰਾਰ ਏ ਜਾ ਰਿਹਾ ਹੈ ਕਿ ਸਾਰੇ ਹੀ ਲੋਕਾਂ ਦੇ ਵੱਲੋਂ ਭੰਗੜੇ ਪਾਏ ਜਾ ਰਹੇ ਹਨ ਅਤੇ ਖ਼ੁਸ਼ੀ ਮਨਾਈ ਜਾ ਰਹੀ ਹੈ ਕਿ ਇਸ ਵਾਰ ਉਨ੍ਹਾਂ ਦੀ ਸੋਚ ਦੇ ਮੁਤਾਬਕ ਨਤੀਜੇ ਆਏ ਹਨ ਅਤੇ ਸਾਰੇ ਹੀ ਲੋਕਾਂ ਨੂੰ ਉਮੀਦ ਸੀ ਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਆਵੇਗੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਅਤੇ ਭਗਵੰਤ ਮਾਨ ਨੂੰ ਵਧਾਈਆਂ ਦਿੱਤੀਆਂ

ਜਾ ਰਹੀਆਂ ਹਨ ਇਸ ਦੇ ਨਾਲ ਹੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕੇਸ ਦੇ ਨਾਲ ਹੀ ਬੁਰੀ ਤਰ੍ਹਾਂ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿਚ ਬਗਾਵਤ ਸ਼ੁਰੂ ਹੋ ਗਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਅਕਾਲੀ ਦਲ ਦੀ ਹੋਈ ਵੱਡੀ ਹਾਰ ਤੋਂ ਬਾਅਦ ਪਾਰਟੀ ਚ ਬਗ਼ਾਵਤ ਸ਼ੁਰੂ ਹੋ ਗਈ ਹੈ ਟੌਹੜਾ ਪਰਿਵਾਰ ਦੇ ਵਾਰਸ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਦੋਹਤੇ ਅਤੇ ਯੂਥ ਅਕਾਲੀ ਦਲ ਬਾਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਿੰਦਰਪਾਲ ਸਿੰਘ ਟੌਹੜਾ ਨੇ ਅਕਾਲੀ ਦਲ ਦੀ ਨਮੋਸ਼ੀਜਨਕ ਹਾਰ ਤੋਂ ਬਾਅਦ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਤੁਰੰਤ ਅਸਤੀਫ਼ਾ ਮੰਗ ਲਿਆ ਹੈ

ਹਰਿੰਦਰਪਾਲ ਟੌਹੜਾ ਨੇ ਪਾਰਟੀ ਦੀ ਹਾਰ ਲਈ ਸੁਖਬੀਰ ਬਾਦਲ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਮੰਗ ਕੀਤੀ ਕਿ ਬਾਦਲ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਆਪਣੇ ਅਹੁਦੇ ਤੋਂ ਤੁਰੰਤ ਅਸਤੀਫਾ ਦੇਣ ਟੌਹਡ਼ਾ ਨੇ ਕਿਹਾ ਕਿ ਬਾਦਲ ਦੀ ਅਗਵਾਈ ਚ ਇਹ ਪਾਰਟੀ ਦੀ ਸਭ ਤੋਂ ਨਮੋਸ਼ੀਜਨਕ ਅਤੇ ਲਗਾਤਾਰ ਦੂਜੀ ਹਾਰ ਹੈ ਅਤੇ ਪੰਜਾਬ ਨੇ ਬਾਦਲ ਪਰਿਵਾਰ ਦੀ ਅਗਵਾਈ ਕਬੂਲਣ ਤੋਂ ਇਨਕਾਰ ਕਰ ਦਿੱਤਾ ਹੈ ਇਸ ਲਈ ਸੁਖਬੀਰ ਬਾਦਲ ਨੂੰ ਹੁਣ ਪ੍ਰਧਾਨ ਦੇ ਅਹੁਦੇ ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ ਇਹ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਨੇ ਸਾਰਿਆਂ ਨੂੰ ਹੀ ਹੈਰਾਨ ਕੀਤਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *