ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਘਰ ਤੇ ਉੱਪਰ ਹੋਇਆ ਹਮਲਾ ,

Latest Update

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਭਾਰਤ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਅੱਜਕੱਲ੍ਹ ਉਹ ਵਿਅਕਤੀ ਜੋ ਕਿ ਭਾਰਤ ਦੀ ਸੱਤਾ ਦੇ ਵਿੱਚ ਕਾਬਜ਼ ਹਨ ਉਹ ਵੀ ਸੁਰੱਖਿਅਤ ਨਹੀਂ ਹਨ ਉਨ੍ਹਾਂ ਦੇ ਉੱਪਰ ਵੀ ਲੋਕਾਂ ਦੇ ਵੱਲੋਂ ਹਮਲੇ ਕੀਤੇ ਜਾ ਰਹੇ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿਉਂਕਿ ਵੱਡੀ ਖਬਰ ਖੇਤੀਬਾਡ਼ੀ ਮੰਤਰੀ ਮਨੋਹਰ ਲਾਲ ਖੱਟਰ ਦੇ ਨਾਲ ਜੁੜੀ ਹੋਈ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਕਰਨਾਲ ਵਿਖੇ ਉਨ੍ਹਾਂ ਦੇ ਘਰ ਦੇ ਉੱਪਰ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਹਮਲਾ ਕੀਤਾ ਗਿਆ ਹੈ ਹਾਲੇ

ਤਕ ਇਨ੍ਹਾਂ ਨੌਜਵਾਨਾਂ ਦਾ ਕੁਝ ਪਤਾ ਨਹੀਂ ਲੱਗ ਸਕਿਆ ਹੈ ਪਰ ਇਹ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੌਜਵਾਨਾਂ ਦੇ ਵੱਲੋਂ ਆਪਣੇ ਮੂੰਹ ਬੰਨ੍ਹ ਕੇ ਇਸ ਘਰ ਦੇ ਉਪਰ ਹਮਲਾ ਕੀਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੇ ਚਾਰੇ ਪਾਸੇ ਹਫੜਾ ਦਫੜੀ ਦਾ ਮਾਹੌਲ ਹੈ ਅਤੇ ਪੁਲਸ ਵੀ ਇੱਥੇ ਪਹੁੰਚ ਚੁੱਕੀ ਹੈ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਲਦੀ ਹੀ ਉਨ੍ਹਾਂ ਨੌਜਵਾਨਾਂ ਦਾ ਪਤਾ ਲਗਾ ਲੈ ਜਾਵੇਗਾ ਜਿਨ੍ਹਾਂ ਦੇ ਵੱਲੋਂ ਮਨੋਹਰ ਲਾਲ ਖੱਟਰ ਦੇ ਘਰ ਦੇ ਉਪਰ ਹਮਲਾ ਕੀਤਾ ਗਿਆ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਦੇ ਨਾਲ ਵੀ ਬਹੁਤ ਧੱਕੇਸ਼ਾਹੀ ਕੀਤੀ ਸੀ ਜਿਸਦੇ ਕਾਰਨ ਲੋਕਾਂ ਦੇ ਦਿਲਾਂ ਦੇ ਵਿੱਚ ਇਨ੍ਹਾਂ ਦੇ ਲਈ ਰੋਸ ਹਾਲੇ ਵੀ ਮੌਜੂਦ ਹੈ ਜਿਸ ਦੇ ਕਾਰਨ ਕਿਹਾ ਜਾ ਰਿਹਾ

ਹੈ ਕਿ ਕੁਝ ਨੌਜਵਾਨ ਯੂ ਕੇ ਬੀਜੇਪੀ ਦੇ ਕੰਮਾਂ ਤੋਂ ਨਾਖੁਸ਼ ਹਨ ਉਨ੍ਹਾਂ ਦੇ ਵੱਲੋਂ ਇਹ ਸਾਰਾ ਕੁਝ ਕੀਤਾ ਗਿਆ ਹੋ ਸਕਦਾ ਹੈ ਇਸ ਖ਼ਬਰ ਦੇ ਸ਼ਾਮਲ ਔਰਤਾਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਦੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਨੇਤਾਵਾਂ ਨੂੰ ਸਬਕ ਸਿਖਾਉਣ ਦੇ ਲਈ ਅਜਿਹੇ ਕੰਮ ਕਰਨੇ ਚਾਹੀਦੇ ਹਨ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਪੈਂਟ ਬਾਕਸ ਵਿਚ ਦੇ ਸਕਦੇ ਹੋੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *