ਬਾਬਾ ਗੁਰਿੰਦਰ ਸਿੰਘ ਖੇੜੀ ਵਾਲੀ ਦੀ ਇਹ ਆਡੀਓ ਹੋਈ ਲੀਕ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੀਆਂ ਆਡੀਓ ਲੀਕ ਹੁੰਦੀਆਂ ਹਨ ਜਿਸ ਦੇ ਵਿਚ ਬਹੁਤ ਸਾਰੇ ਲੋਕਾਂ ਦੀ ਸੱਚਾਈ ਵੀ ਲੋਕਾਂ ਦੇ ਸਾਹਮਣੇ ਆ ਜਾਂਦੀ ਅਜਿਹੀ ਹੀ ਇੱਕ ਵੀਡੀਓ ਬਾਬਾ ਗੁਰਿੰਦਰ ਸਿੰਘ ਖੇੜੀ ਵਾਲਿਆਂ ਦੀ ਲੀਕ ਹੋਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕੀ ਬਾਬਾ ਗੁਰਿੰਦਰ ਸਿੰਘ ਉਹ ਵਿਅਕਤੀ ਹੈ ਜਿਸਦੇ ਵੱਲੋਂ ਕਿਸਾਨੀ ਅੰਦੋਲਨ ਦੇ ਬੜੇ ਇੱਕ ਭਵਿੱਖਬਾਣੀ ਕੀਤੀ ਗਈ ਸੀ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਸੀ ਕਿ ਗੁਰਪੁਰਬ ਦੇ ਨੇੜੇ ਹੀ ਇਹ ਅੰਦੋਲਨ ਖ਼ਤਮ ਹੋ ਜਾਵੇਗਾ ਅਤੇ ਇਹ ਅੰਦੋਲਨ ਖਤਮ ਹੋ ਗਿਆ ਸੀ ਜਿਸ ਤੋਂ ਬਾਅਦ ਇਹ ਬਾਬਾ ਸਾਰਿਆਂ ਦੀ ਨਿਗ੍ਹਾ ਵਿੱਚ ਆ ਗਿਆ ਤੀਹ ਅਤੇ ਉਸ ਤੋਂ ਬਾਅਦ ਬਹੁਤ ਸਾਰੀਆਂ ਵੀਡੀਓਜ਼ ਇਸ ਦੀਆਂ ਸੋਸ਼ਲ ਮੀਡੀਆ ਤੇ ਆਉਣ ਲੱਗੀਆਂ

ਅਤੇ ਲੋਕਾਂ ਦੇ ਵੱਲੋਂ ਇਸ ਬਾਬੇ ਦੇ ਬਾਰੇ ਜਾਣਨਾ ਵੀ ਚਾਹਿਆ ਅਤੇ ਦੱਸਿਆ ਜਾ ਰਿਹਾ ਹੈ ਇਸ ਤੋਂ ਬਾਅਦ ਹੁਣ ਚੋਣਾਂ ਦੇ ਨੇੜੇ ਵੀ ਇਸ ਬਾਬੇ ਦੀਆਂ ਬਹੁਤ ਸਾਰੇ ਵੀਡਿਓ ਸਾਹਮਣੇ ਸਨ ਅਤੇ ਇਸਦੇ ਵੱਲੋਂ ਬਹੁਤ ਸਾਰੀਆਂ ਭਵਿੱਖਬਾਣੀਆਂ ਵੀ ਕੀਤੀਆਂ ਗਈਆਂ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਬਾਬੇ ਦੁਆਰਾ ਕੀਤੀਆਂ ਗਈਆਂ ਸਾਰੀਆਂ ਹੀ ਭਵਿੱਖਬਾਣੀ ਗ਼ਲਤ ਸਾਬਤ ਹੋਈਆਂ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਇਸ ਨੂੰ ਲਾਹਨਤਾਂ ਵੀ ਪਾਈਆਂ ਗਈਆਂ ਸਨ ਉਸ ਦੇ ਨਾਲ ਹੀ ਇੱਕ ਅੜੀਓ ਹੁਣ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਇੱਕ ਮੁੱਖਮੰਤਰੀ ਨਾਮ ਦੇ ਵਿਅਕਤੀ ਦੇ ਵੱਲੋਂ ਆਪਣਾ ਸੋਸ਼ਲ ਮੀਡੀਆ ਤੇ ਇਕ ਅਕਾਉਂਟ ਬਣਾਇਆ ਹੋਇਆ ਜਿਸਦੇ ਬੋਲਣ ਇਸ ਬਾਬੇ ਦੀਆਂ ਬਹੁਤ ਸਾਰੀਆਂ ਵੀਡੀਓ ਅਤੇ ਫੋਟੋਆਂ ਲੀਕ ਕੀਤੀਆਂ ਜਾਂਦੀਆਂ ਹਨ ਜਿਸ ਤੋਂ

ਬਾਅਦ ਦੱਸਿਆ ਜਾਂਦਾ ਹੈ ਕਿ ਸਭ ਬਾਬੇ ਦੇ ਵੱਲੋਂ ਇਸ ਭਾਰਤ ਨੂੰ ਧਮਕੀ ਦਿੱਤੀ ਗਈ ਹੈ ਕਿ ਇਸ ਦੇ ਵੱਲੋਂ ਜੇਕਰ ਉਸ ਦੀਆਂ ਫੋਟੋਆਂ ਉਸ ਦੇ ਅਕਾਉਂਟ ਤੋਂ ਡਿਲੀਟ ਨਾ ਕੀਤੀਆਂ ਗਈਆਂ ਤਾਂ ਇਸਦੇ ਵੱਲੋਂ ਉਸ ਦੀਆਂ ਲੱਤਾਂ ਤੋੜ ਦਿੱਤੀਆਂ ਜਾਣਗੀਆਂ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੋਂ ਬਾਅਦ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਬਾਬਿਆਂ ਭਾਰਤ ਖ਼ਿਲਾਫ਼ ਸਰਕਾਰ ਨੂੰ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਕਿਉਂਕਿ ਅਜਿਹੇ ਬਾਬਿਆਂ ਦੇ ਕਾਰਨ ਹੀ ਸਾਡਾ ਮਾਹੌਲ ਖ਼ਰਾਬ ਹੁੰਦਾ ਹੈ ਅਤੇ ਅਜਿਹੇ ਲੋਕਾਂ ਦੇ ਪਿੱਛੇ ਲਾ ਕੇ ਬਹੁਤ ਸਾਰੇ ਲੋਕ ਆਪਣਾ ਘਰ ਉਜਾੜ ਬੈਠਦੇ ਹਨ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/ZNwGW8GGonk

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *