ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਤੇ ਭੜਕਿਆ ਲੋਕਾਂ ਦਾ ਗੁੱਸਾ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸ ਮਾਰਚ ਨੂੰ ਸਾਰੇ ਹੀ ਲੋਕਾਂ ਦੇ ਵਿਚ ਖੁਸ਼ੀ ਸੀ ਕਿਉਂਕਿ ਦੱਸ ਮਾਰਚ ਨੂੰ ਇਨ੍ਹਾਂ ਦਾ ਨਤੀਜਾ ਆਉਣਾ ਸੀ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਵੱਖ ਵੱਖ ਤਰੀਕਿਆਂ ਨਾਲ ਆਪਣੇ ਜਸ਼ਨ ਮਨਾਏ ਜਾ ਰਹੇ ਸਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਭੰਗੜੇ ਪਾਏ ਜਾ ਰਹੇ ਸਨ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਇਸ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਬੁਰੀ ਤਰ੍ਹਾਂ ਹਾਰ ਹੋਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਦੇ ਵੱਲੋਂ ਇਕ ਅਜਿਹਾ ਬਿਆਨ ਦੇ ਦਿੱਤਾ

ਗਿਆ ਹੈ ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਗੁੱਸਾ ਭੜਕ ਚੁੱਕਿਆ ਹੈ ਇਸ ਦੇ ਬਾਰੇ ਕਿਹਾ ਜਾ ਰਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਉੱਤੇ ਵੱਡੀ ਚਿੰਤਾ ਜਤਾਈ ਹੈ ਉਨ੍ਹਾਂ ਨੇ ਆਖਿਆ ਕਿ ਅਕਾਲੀ ਦਲ ਦੀ ਹਾਰ ਸਿੱਖਾਂ ਲਈ ਘਾਤਕ ਹੈ ਉਨ੍ਹਾਂ ਸਾਰੇ ਅਕਾਲੀ ਧੜਿਆਂ ਨੂੰ ਅਕਾਲ ਤਖ਼ਤ ਉੱਤੇ ਬੈਠਕਾਂ ਕਰਕੇ ਰਣਨੀਤੀ ਬਣਾਉਣ ਲਈ ਆਖਿਆ ਹੈ ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਖਤਮ ਹੋਣਾ ਦੇਸ਼ ਲਈ ਵੀ ਸਹੀ ਨਹੀਂ ਹੈ ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਜਿੰਨੇ ਵੀ ਅਕਾਲੀ ਦਲ ਦੇ ਧੜੇ ਹਨ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਬੈਠ ਕੇ ਇਸ ਉੱਤੇ ਵਿਚਾਰ ਕਰਨ ਇਹ ਸਮੇਂ ਦੀ ਲੋੜ ਹੈ ਉਨ੍ਹਾਂ ਕਿਹਾ ਕਿ ਸਿੱਖਾਂ ਦੀ ਪੰਥਕ ਪਾਰਟੀ ਦਾ ਇਸ ਤਰ੍ਹਾਂ ਹਾਰ ਨਾ ਵੱਡੀ ਚਿੰਤਾ ਵਾਲੀ

ਗੱਲ ਹੈ ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਨੇ ਹੁਣ ਤੱਕ ਦਾ ਸਭ ਤੋਂ ਮਾੜਾ ਚੋਣ ਪ੍ਰਦਰਸ਼ਨ ਕੀਤਾ ਹੈ ਪਾਰਟੀ ਨੂੰ ਸਿਰਫ ਤਿੰਨ ਸੀਟਾਂ ਉੱਤੇ ਜਿੱਤ ਹਾਸਲ ਹੋਈ ਹੈ ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਸੂਬਾਈ ਚੋਣਾਂ ਚ ਦਲ ਦੀ ਹਾਰ ਦੀ ਜ਼ਿੰਮੇਵਾਰੀ ਆਪਣੇ ਸਿਰ ਲਈ ਹੈ ਜਿਸ ਤਰ੍ਹਾਂ ਦਾ ਬਿਆਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਹੈ ਉਸ ਉੱਤੇ ਲੋਕਾਂ ਦੇ ਵੱਲੋਂ ਰੋਸ ਪ੍ਰਗਟਾਇਆ ਜਾ ਰਿਹਾ ਹੈ ਕਿਉਂਕਿ ਲੋਕਾਂ ਦਾ ਮੰਨਣਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨਹੀਂ ਬਲਕਿ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਚਿੰਤਾ ਕਰ ਰਹੇ ਹਨਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤਜ਼ਾਰਤ ਬਹੁਤ ਹੈ ਲੋਕਾਂ ਵੱਲੋਂ ਜਥੇਦਾਰ ਦੇ ਉੱਪਰ ਗੁੱਸਾ ਪ੍ਰਗਟ ਕੀਤਾ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *