ਇਸ ਦੇਸ਼ ਵਿਚ ਦਿੱਤੀ ਗਈ ਇਕੱਠਿਆਂ 81 ਲੋਕਾਂ ਨੂੰ ਫਾਂਸੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓਜ਼ ਸਾਹਮਣੇ ਹੋਏ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਹੁਣ ਸਾਡੇ ਸਾਹਮਣੇ ਸਾਊਦੀ ਅਰਬ ਤੋਂ ਆ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੋਂ ਦੇ ਭਾਰਤ ਦੇ ਵੱਲੋਂ ਇੱਕ ਵਾਰ ਵਿੱਚ ਹੀ ਇਕਆਸੀ ਵਿਅਕਤੀਆਂ ਨੂੰ ਫਾਂਸੀ ਦੇ ਦਿੱਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿਅਕਤੀਆਂ ਦੇ ਵੱਲੋਂ ਇੱਥੇ ਬਹੁਤ ਸਾਰੇ ਗਲਤ ਕੰਮ ਕੀਤੇ ਗਏ ਸਨ ਜਿਸ ਦੇ ਕਾਰਨ ਇਨ੍ਹਾਂ ਵਿਅਕਤੀਆਂ ਨੂੰ ਇਹ ਸਜ਼ਾਵਾਂ ਦਿੱਤੀਆਂ ਗਈਆਂ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ

ਕਿ ਇਨ੍ਹਾਂ ਵਿਅਕਤੀਆਂ ਦੇ ਵੱਲੋਂ ਇੱਥੇ ਮਰਦਾਂ ਅੌਰਤਾਂ ਤੇ ਬੱਚਿਅਾਂ ਦੀਅਾਂ ਹੱਤਿਅਾਵਾਂ ਕੀਤੀਅਾਂ ਗੲੀਅਾਂ ਸਨ ਜਿਸ ਤੋਂ ਬਾਅਦ ਇਨ੍ਹਾਂ ਨੂੰ ਅਪਰਾਧੀ ਪਾਇਆ ਗਿਆ ਜਿਸ ਤੋਂ ਬਾਅਦ ਇੱਥੋਂ ਦੀ ਅਦਾਲਤ ਦੇ ਵੱਲੋਂ ਇਨ੍ਹਾਂ ਨੂੰ ਇਹ ਸਜ਼ਾ ਦਿੱਤੀ ਗਈ ਹੈ ਜਿਸ ਵਿੱਚੋਂ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਸਜ਼ਾ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਤਜਰਬੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਸਹੀ ਹੈ ਕਿਉਂਕਿ ਜੋ ਵੀ ਵਿਅਕਤੀ ਅਜਿਹੇ ਘਿਨਾਉਣੇ ਅਪਰਾਧ ਕਰਦਾ ਹੈ ਉਨ੍ਹਾਂ ਨੇ ਅਜਿਹੀਆਂ ਹੀ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ ਤਾਂ ਜੋ ਅੱਗੇ

ਤੋਂ ਕੋਈ ਵੀ ਵਿਅਕਤੀ ਅਜਿਹਾ ਕੰਮ ਨਾ ਕਰੇ ਕਿਉਂਕਿ ਮਾਸੂਮ ਬੱਚਿਆਂ ਦੀ ਹੱਤਿਆ ਕਰਨਾ ਕੋਈ ਚੰਗਾ ਕੰਮ ਨਹੀਂ ਹੈ ਅਤੇ ਇਸ ਨੂੰ ਰੋਕਿਆ ਜਾਣਾ ਚਾਹੀਦਾ ਹੈ ਇਸ ਲਈ ਅਜਿਹੇ ਵਿਅਕਤੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ ਜਿਨ੍ਹਾਂ ਦੇ ਵਲੋਂ ਜਿਹੇ ਘਿਨਾਉਣੇ ਕੰਮ ਕੀਤੇ ਜਾਂਦੇ ਹਨ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਦੇ ਨਾਲ ਹੀ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *