ਹਸਪਤਾਲ ਵਿਚ ਲੰਗਰ ਲਗਾਉਣ ਵਾਲਿਆਂ ਤੇ ਪੁਲਸ ਨੇ ਦਿਖਾਈ ਦਾਦਾਗਿਰੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦੇ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਸ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਪਟਿਆਲਾ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਇਥੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਵਿਚ ਕੁਝ ਸਿੱਖ ਨੌਜਵਾਨਾਂ ਦੇ ਵੱਲੋਂ ਇਕ ਲੰਗਰ ਲਗਾਇਆ ਜਾ ਰਿਹਾ ਸੀ ਜਿਸ ਦੇ ਵਿਚ ਉਹ ਉੱਥੇ ਤੰਗ ਪਰੇਸ਼ਾਨ ਹੋ ਰਹੇ ਲੋਕਾਂ ਨੂੰ ਰੋਟੀ ਛਕਾ ਰਹੇ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇੱਥੇ ਇਕ ਪੁਲੀਸ ਅਫ਼ਸਰ ਆੳੁਂਦਾ ਹੈ ਅਤੇ ਉਸ ਦੇ ਵੱਲੋਂ ਇਨ੍ਹਾਂ ਨੂੰ ਇਹ ਲੰਗਰ ਬੰਦ ਕਰਨ ਦੇ ਲਈ

ਕਿਹਾ ਜਾਂਦਾ ਹੈ ਇਸ ਤੋਂ ਬਾਅਦ ਇਸ ਦਾ ਵਿਰੋਧ ਇਨ੍ਹਾਂ ਨੌਜਵਾਨਾਂ ਦੇ ਵੱਲੋਂ ਕੀਤਾ ਜਾਂਦਾ ਹੈ ਤੇ ਨਾ ਨੌਜਵਾਨਾਂ ਦਾ ਕਹਿਣਾ ਹੁੰਦਾ ਹੈ ਕਿ ਇਸ ਵਾਰ ਲੰਗਰ ਛਕਾ ਦੇਣ ਬਾਅਦ ਵਿਚ ਇਹ ਇੱਥੇ ਨਹੀਂ ਆਉਣਗੇ ਪਰ ਇਸ ਪੁਲਸ ਅਫਸਰ ਤੇ ਵੱਲੋਂ ਇਨ੍ਹਾਂ ਨੂੰ ਇਥੋਂ ਜਾਣ ਦੇ ਲਈ ਕਿਹਾ ਜਾਂਦਾ ਹੈ ਜਿਸ ਤੋਂ ਬਾਅਦ ਇਨ੍ਹਾਂ ਨੌਜਵਾਨਾਂ ਦੇ ਵਿਸ਼ੇਸ਼ ਪੁਲੀਸ ਅਫ਼ਸਰਾਂ ਦੀ ਵੀਡੀਓ ਵੀ ਬਣਾਈ ਜਾਂਦੀ ਹੈ ਜਿਸ ਤੋਂ ਬਾਅਦ ਇਹ ਕੀ ਉਹ ਸੋਸ਼ਲ ਮੀਡੀਆ ਤੇ ਵਾਇਰਲ ਕੀਤੀਆਂ ਦੀ ਅੱਜ ਅੱਤਵਾਦ ਲੋਕਾਂ ਦੇ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਪੁਲੀਸ ਅਫਸਰਾਂ ਦੇ ਵੱਲੋਂ ਸਹੀ ਕੰਮ ਕਰਨ ਵਾਲੇ ਲੋਕਾਂ ਦੇ ਨਾਲ ਹੀ ਧੱਕੇਸ਼ਾਹੀ ਕੀਤੀ ਜਾਂਦੀ ਹੈ ਅਤੇ ਜੋ ਲੋਕ ਗਲਤ ਤਰੀਕੇ ਨਾਲ ਕੰਮਕਾਰ ਕਰਦੇ ਹਨ ਉਨ੍ਹਾਂ ਦੇ ਨਾਲ ਇਨ੍ਹਾਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਸਾਡੇ ਦੇਸ਼ ਦੇ ਵਿੱਚ ਅਤੇ ਸਾਡੇ ਪੰਜਾਬ ਦੇ ਵਿੱਚ ਅਕਸਰ ਹੀ ਅਜਿਹੇ ਕਾਰਨਾਮੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਨੂੰ ਰੋਕਣਾ ਪੁਲੀਸ ਦਾ ਫ਼ਰਜ਼ ਹੁੰਦਾ ਹੈ ਪਰ ਪੁਲੀਸ ਵੱਲੋਂ ਉਨ੍ਹਾਂ ਕੰਮਾਂ ਦੇ ਵਿੱਚ ਕੋਈ ਕੁਝ ਨਹੀਂ ਕੀਤਾ ਜਾਂਦਾ ਅਤੇ ਇਨ੍ਹਾਂ ਦੇ ਕੋਲੋਂ ਸਿਰਫ ਸਹੀ ਤਰੀਕੇ ਨਾਲ ਕੰਮ ਕਰ ਰਹੇ ਲੋਕਾਂ ਦੇ ਉੱਪਰ ਹੀ ਕਾਰਵਾਈ

ਕੀਤੀਆਂ ਦੇਵ ਕਾਉਂਕੇ ਛੱਡ ਦੇ ਪੰਜਾਬ ਦੇ ਵਿੱਚ ਨ ਸਾਂ ਦਿਨ ਪ੍ਰਤੀ ਦਿਨ ਵਧ ਰਿਹਾ ਹੈ ਪਰ ਇਨ੍ਹਾਂ ਪੁਲਸ ਕਰਮਚਾਰੀਆਂ ਦੇ ਵੱਲੋਂ ਨ ਸ਼ੇ ਵੇਚਣ ਵਾਲਿਆਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਇਸ ਵੀਡੀਓ ਨੂੰ ਦੇਖਣ ਤੋਂ ਲੋਕਾਂ ਵੱਲੋਂ ਬਹੁਤ ਸਾਰੇ ਵਿਚਾਰ ਦਿੱਤੇ ਜਾਣ ਬਹੁਤ ਸਾਰੇ ਲੋਕਾਂ ਦੇ ਵਾਲੇ ਸਪੋਰਟਸ ਕਰਮਚਾਰੀ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਕਿਉਂਕਿ ਉਹ ਨੌਜਵਾਨ ਜੋ ਕਿ ਭੁੱਖਿਆਂ ਦਾ ਢਿੱਡ ਭਰ ਰਹੇ ਸਨ ਉਨ੍ਹਾਂ ਦੇ ਨਾਲ ਹੀ ਇਸ ਵੱਲੋਂ ਬਦਤਮੀਜ਼ੀ ਕੀਤੀ ਜਾਰੀ ਏ ਸ਼ਾਖਾਵਾਂ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਬਾਜ਼ਾਰ ਦਿੱਤੇ ਜਾਣ ਤੁਸੀਂ ਵੀ ਆਪਣੇ ਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *