ਜਥੇਦਾਰ ਹਰਪ੍ਰੀਤ ਸਿੰਘ ਦੇ ਬਿਆਨ ਤੇ ਭੜਕੇ ਰਾਜਾ ਵੜਿੰਗ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਤੇ ਇਸ ਤੋਂ ਬਾਅਦ ਦੱਸ ਮਾਰਚ ਨੂੰ ਇਨ੍ਹਾਂ ਦਾ ਨਤੀਜਾ ਸਭ ਦੇ ਸਾਹਮਣੇ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਸਾਰੀਆਂ ਪਾਰਟੀਆਂ ਨੂੰ ਹਰਾ ਦਿੱਤਾ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਇਸ ਦੇ ਵਿੱਚ ਬੁਰੀ ਤਰ੍ਹਾਂ ਰੋਇਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕੇਸਾਂ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਲੋਕਾਂ ਦੇ ਵੱਲੋਂ ਵੱਖ ਵੱਖ ਤਰ੍ਹਾਂ ਦੇ ਵਿਚਾਰ ਦਿੱਤੇ ਜਾ ਰਹੇ ਹਨ ਭਾਰਤ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਵੱਲੋਂ ਇਕ ਬਿਆਨ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਲੋਕਾਂ ਦੇ ਵੱਲੋਂ ਇਸ ਤੇ ਵੱਖ ਵੱਖ ਟਿੱਪਣੀਆਂ

ਕੀਤੀਆਂ ਜਾ ਰਹੀਆਂ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪ੍ਰਤੀਕਿਰਿਆ ਦੇਖਣ ਨੂੰ ਮਿਲੀ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਸ ਬਿਆਨ ਲਈ ਲੋਕਾਂ ਤੋਂ ਮੁਆਫ਼ੀ ਮੰਗਣ ਲਈ ਕਿਹਾ ਹੈ ਰਾਜਾ ਵੜਿੰਗ ਨੇ ਕਿਹਾ ਕਿ ਜਥੇਦਾਰ ਸਾਹਿਬ ਜਿਹੜੇ ਤੁਹਾਨੂੰ ਫੋਨ ਅਤੇ ਈਮੇਲ ਆਈ ਹਨ ਉਹ ਜਨਤਕ ਕਰੋ ਤਾਂ ਜੋ ਸਾਨੂੰ ਪਤਾ ਲੱਗ ਸਕੇ ਕਿ ਦੁਨੀਆ ਵਿਚ ਰਹਿੰਦੇ ਕਿਹੜੀ ਸਿੱਖ ਨੂੰ ਅਕਾਲੀ ਦਲ ਦੇ ਖਤਮ ਹੋਣ ਨਾਲ ਆਪਣੇ ਆਪ ਨੂੰ ਖ਼ਤਰਾ ਮਹਿਸੂਸ ਹੋ ਰਿਹਾ ਹੈ ਰਾਜਾ ਵੜਿੰਗ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਜੀ ਤੁਹਾਡੇ ਬਿਆਨ ਨੇ ਸਾਰੇ ਸਿੱਖ ਜਗਤ ਦੇ ਮਨ ਨੂੰ ਠੇਸ ਪਹੁੰਚਾਈ ਹੈ ਤੁਹਾਨੂੰ ਮੇਰੀ ਹੱਥ ਜੋੜ ਕੇ ਬੇਨਤੀ ਹੈ ਕਿ ਤੁਹਾਨੂੰ ਇਸ ਲਈ ਸਮੁੱਚੇ ਸਿੱਖ ਜਗਤ ਤੋਂ

ਮੁਆਫ਼ੀ ਮੰਗਣੀ ਚਾਹੀਦੀ ਹੈ ਉਨ੍ਹਾਂ ਕਿਹਾ ਕਿ ਅਕਾਲੀ ਦਲ ਲੋਕਾਂ ਦੀ ਸੇਵਾ ਲਈ ਬਣਿਆ ਸੀ ਪਰ ਦੇਖਦੇ ਹੀ ਦੇਖਦੇ ਇਹ ਇੱਕ ਰਾਜਨੀਤਿਕ ਪਾਰਟੀ ਬਣ ਕੇ ਰਹਿ ਗਿਆ ਤੁਸੀਂ ਕਿਸ ਅਕਾਲੀ ਦਲ ਦੀ ਗੱਲ ਕਰ ਰਹੇ ਹੋ ਮੈਨੂੰ ਲੱਗਦਾ ਹੈ ਕਿ ਤੁਸੀਂ ਵੀ ਇਸੇ ਰਾਜਨੀਤੀ ਪਾਰਟੀ ਦੀ ਗੱਲ ਕਰ ਰਹੇ ਹੋ ਤੁਹਾਨੂੰ ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਲਾਈਵ ਆ ਕੇ ਇਹ ਗੱਲ ਸਿੱਖ ਜਗਤ ਨੂੰ ਕਹੀ ਸੀ ਕਿ ਅਕਾਲੀ ਦਲ ਦੇ ਹਾਰਨ ਨਾਲ ਸਿੱਖਾਂ ਨੂੰ ਖ਼ਤਰਾ ਹੋ ਗਿਆ ਹੈ ਭਾਰਤ ਤੋਂ ਬਾਅਦ ਰਾਜਾ ਵੜਿੰਗ ਸਮੇਤ ਅਨੇਕਾਂ ਲੋਕਾਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਇਸ ਬਿਆਨ ਨੂੰ ਗਲਤ ਠਹਿਰਾਇਆ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *