ਸਰਕਾਰ ਬਣਨ ਤੋਂ ਦੂਜੇ ਦਿਨ ਹੀ ਭਗਵੰਤ ਮਾਨ ਨੇ ਕਰ ਦਿੱਤੇ ਇਹ ਵੱਡੇ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਦੱਸ ਮਾਰਚ ਨੂੰ ਇਨ੍ਹਾਂ ਦਾ ਨਤੀਜਾ ਸਭ ਦੇ ਸਾਹਮਣੇ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣ ਚੁੱਕੇ ਹਨ ਅਤੇ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ ਤੇ ਦੂਜੀਆਂ ਪਾਰਟੀਆਂ ਦੀ ਬੁਰੀ ਤਰ੍ਹਾਂ ਹਾਰ ਹੋਈ ਹੈ ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਭਾਰੀ ਖੁਸ਼ੀ ਦੇ ਖਿਡਾਰੀਆਂ ਅਤੇ ਲੋਕਾਂ ਦੇ ਵੱਲੋਂ ਵੱਖ ਵੱਖ ਤਰੀਕਿਆਂ ਨਾਲ ਆਪਣੇ ਜਸ਼ਨ ਮਨਾਏ ਜਾ ਰਹੇ ਹਨ ਅਤੇ ਭੰਗੜੇ ਪਾਏ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਭਗਵੰਤ ਮਾਨ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਇਸ ਦੇ ਨਾਲ ਹੀ ਸਾਰੇ ਹੀ ਲੋਕਾਂ ਦਾ ਕਹਿਣਾ ਹੈ ਕਿ ਇਸ ਵਾਰ ਉਨ੍ਹਾਂ ਦੀ ਉਮੀਦ ਦੇ ਮੁਤਾਬਕ ਹੀ

ਨਤੀਜਾ ਹਨ ਇਸ ਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ ਭਗਵੰਤ ਮਾਨ ਸੋਲ਼ਾਂ ਮਾਰਚ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ ਇਸ ਦੌਰਾਨ ਹੁਣ ਸਾਰਿਆਂ ਦੀਆਂ ਨਜ਼ਰਾਂ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਚੋਣ ਵਾਅਦਿਆਂ ਉੱਤੇ ਟਿਕੀਆਂ ਹੋਈਆਂ ਹਨ ਆਪ ਪਾਰਟੀ ਨੇ ਲੋਕਾਂ ਨਾਲ ਵੱਡੇ ਵਾਅਦੇ ਕੀਤੇ ਸਨ ਜਿਨ੍ਹਾਂ ਵਿੱਚੋਂ ਚੌਵੀ ਘੰਟੇ ਬਿਜਲੀ ਸਪਲਾਈ ਹਰ ਮਹੀਨੇ ਤਿੱਨ ਸੌ ਯੂਨਿਟ ਬਿਜਲੀ ਮੁਫ਼ਤ ਬਿਜਲੀ ਦੇ ਘਰੇਲੂ ਬਿੱਲ ਤੇ ਪੁਰਾਣੇ ਬਕਾਇਆ ਬਿੱਲ ਮੁਆਫ਼ ਦਿੱਲੀ ਦੀ ਤਰਜ਼ ਉਤੇ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਵਾਰਡ ਅਤੇ ਪਿੰਡ ਵਿੱਚ ਸੋਲ਼ਾਂ ਹਜ਼ਾਰ ਕਲੀਨਿਕ ਖੋਲ੍ਹੇ ਜਾਣਗੇ ਸਸਤਾ ਵਧੀਆ ਅਤੇ ਮੁਫ਼ਤ ਇਲਾਜ ਦਾ ਕਿਸਾਨਾਂ ਦੀ ਕਰਜ਼ ਮੁਆਫੀ ਮੁਫ਼ਤ ਬਿਜਲੀ ਪੱਚੀ ਸੌ ਬੁਢਾਪਾ ਪੈਨਸ਼ਨ ਅਤੇ

ਪੁਲਸ ਲਈ ਅੱਠ ਘੰਟੇ ਡਿਊਟੀ ਸਿਸਟਮ ਲਾਗੂ ਕਰਨਾ ਸ਼ਾਮਿਲ ਹਨ ਇਸ ਤੋਂ ਇਲਾਵਾ ਅਠਾਰਾਂ ਸਾਲ ਤੋਂ ਵੱਧ ਉਮਰ ਦੀ ਹਰ ਮਹਿਲਾ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਹਰ ਬੱਚੇ ਨੂੰ ਪਹਿਲੀ ਜਮਾਤ ਤੋਂ ਡਿਗਰੀ ਤਕ ਮੁਫ਼ਤ ਸਿੱਖਿਆ ਮਿਲੇਗੀ ਐੱਸ ਸੀ ਭਾਈਚਾਰੇ ਦੇ ਬੱਚਿਆਂ ਲਈ ਪੇਸ਼ੇਵਰ ਕੋਰਸਾਂ ਵਿੱਚ ਦਾਖ਼ਲੇ ਭਾਰਤ ਲਈ ਕੋਚਿੰਗ ਫੀਸ ਸਰਕਾਰ ਭਰੇਗੀ ਸੋ ਵੇਖਣਾ ਇਹ ਹੋਵੇਗਾ ਕਿ ਆਮ ਆਦਮੀ ਪਾਰਟੀ ਦੇ ਵਲੋਂ ਕਦੋਂ ਤੱਕ ਆਪਣੇ ਦੁਆਰਾ ਕੀਤੇ ਹੋਏ ਇਨ੍ਹਾਂ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *