ਸਰਕਾਰੀ ਬੱਸਾਂ ਨਾਲ ਜੁੜੀ ਵੱਡੀ ਖ਼ਬਰ ਆਈ ਸਭ ਦੇ ਸਾਹਮਣੇ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਸਭ ਦੇ ਸਾਹਮਣੇ ਇਨ੍ਹਾਂ ਦੇ ਨਤੀਜੇ ਆ ਚੁੱਕੇ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਇਨ੍ਹਾਂ ਦੋਨਾਂ ਦੇ ਵਿੱਚ ਜਿੱਤ ਪ੍ਰਾਪਤ ਕਰ ਲਈ ਹੈ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਸਾਰੇ ਹੀ ਲੋਕਾਂ ਦੇ ਵਿੱਚ ਭਾਰੀ ਖੁਸ਼ੀ ਦੇਖੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਦੀ ਪਾਰਟੀ ਤੋਂ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਸਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇੱਕ ਹੋਰ ਵੱਡੀ ਖਬਰ ਸਾਹਮਣੇ ਰਿਲੀਜ਼ ਵਿਚ ਦੱਸਿਆ ਜਾ ਰਿਹਾ ਹੈ ਕਿ ਤੇਰਾਂ ਮਾਰਚ ਨੂੰ ਆਮ ਆਦਮੀ ਪਾਰਟੀ ਦੇ ਵਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕ ਧੰਨਵਾਦ ਰੋਡ ਸ਼ੋਅ

ਕੱਢਿਆ ਗਿਆ ਸੀ ਜਿਸ ਵਿੱਚ ਸਰਕਾਰੀ ਬੱਸਾਂ ਰਾਹੀਂ ਦੂਰੋਂ ਦੂਰੋਂ ਲੋਕ ਪਹੁੰਚੇ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਮ ਆਦਮੀ ਪਾਰਟੀ ਉੱਪਰ ਨਿਸ਼ਾਨੇ ਸਾਧੇ ਜਾ ਰਹੇ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਭਾਜਪਾ ਦੇ ਆਗੂ ਰਾਣਾ ਗੁਰਜੀਤ ਸਿੰਘ ਸੋਢੀ ਦੇ ਵੱਲੋਂ ਭਾਜਪਾ ਦੇ ਉਪਰ ਨਿਸ਼ਾਨਾ ਸਾਧਿਆ ਗਿਆ ਹੈ ਜਿਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਪਹਿਲੇ ਦਿਨ ਹੀ ਆਮ ਆਦਮੀ ਪਾਰਟੀ ਨੇ ਆਪਣਾ ਚਿਹਰਾ ਸਭ ਦੇ ਸਾਹਮਣੇ ਲਿਆ ਦਿੱਤਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲੇ ਦਿਨ ਹੀ ਆਮ ਆਦਮੀ ਪਾਰਟੀ ਦੇ ਵੱਲੋਂ ਸਰਕਾਰੀ ਬੱਸਾਂ ਦੀ ਦੁਰਵਰਤੋਂ ਕੀਤੀ ਗਈ ਹੈ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਵੀ ਇਸ ਮਾਮਲੇ ਵਿਚ ਲੱਗੇ ਵੱਖ ਵੱਖ ਵਿਚਾਰ ਤੇ ਕਾਰਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਨੇ ਇਸ ਵਿੱਚ ਕੋਈ ਵੀ ਦੁਰ ਪ੍ਰਯੋਗ ਨਹੀਂ ਕੀਤਾ ਹੈ ਕਿਉਂਕਿ ਆਮ ਆਦਮੀ ਪਾਰਟੀ ਨੇ ਇਨ੍ਹਾਂ ਬੱਸਾਂ ਨੂੰ ਕਿਰਾਏ ਤੇ ਲਿਆ ਸੀ ਜਿਸਦੇ ਕਨਾਲ ਕੇ ਸਰਕਾਰੀ ਖਜ਼ਾਨੇ ਨੂੰ ਭਰਿਆ ਜਾ ਸਕੇ ਕਿਉਂਕਿ ਜੇਕਰ ਉਹ ਪ੍ਰਾਈਵੇਟ ਬੱਸਾਂ ਲਿਆਂਦੇ ਸਨ ਤਾਂ ਇਸ

ਦੇ ਨਾਲ ਪ੍ਰਾਈਵੇਟ ਬੱਸਾਂ ਦਾ ਫ਼ਾਇਦਾ ਹੋਣਾ ਸੀ ਇਸ ਲਈ ਉਨ੍ਹਾਂ ਨੇ ਸਰਕਾਰੀ ਬੱਸਾਂ ਦੀ ਵਰਤੋਂ ਕੀਤੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਅਤੇ ਅਰੁਣ ਬਾਂਸਲ ਲੋਕਾਂ ਦੇ ਗ਼ੁਲਾਮਾਂ ਦੀ ਪਾਰਟੀ ਦਾ ਪੱਖ ਪੂਰਿਆ ਜਾ ਰਿਹਾ ਹੈ ਕਿਉਂਕਿ ਹਰੇਕ ਵਿਅਕਤੀ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਆਪਣੇ ਤਰੀਕੇ ਦੇ ਨਾਲ ਕੰਮ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਕੰਮ ਕਰ ਦਿੱਤਾ ਜਾਵੇ ਕਿਉਂਕਿ ਹਾਲੇ ਤਾਂ ਕੁਝ ਵੀ ਵਕਤ ਨਹੀਂ ਹੋਇਆ ਹੈ ਕਿ ਲੋਕਾਂ ਦੇ ਵੱਲ ਉਨ੍ਹਾਂ ਤੇ ਇਲਜ਼ਾਮ ਲਾਉਣੇ ਸ਼ੁਰੂ ਕਰਾਰ ਦਿੱਤੇ ਗਏ ਹਨ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *