ਬੁਰੀ ਤਰ੍ਹਾਂ ਹਾਰ ਤੋਂ ਬਾਅਦ ਸੁਖਬੀਰ ਬਾਦਲ ਦੇਣਗੇ ਅਸਤੀਫਾ ?

Latest Update

ਅੱਜ ਜਿਵੇਂ ਕਿ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਨ੍ਹਾਂ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਨੇ ਬਹੁਤ ਵੱਡੀ ਜਿੱਤ ਪ੍ਰਾਪਤ ਕੀਤੀ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਇੰਨਾ ਦਾ ਨਤੀਜਾ ਆਇਆ ਸੀ ਜਿਸ ਵਿੱਚ ਮਾਵਾਂ ਦੀ ਪਾਰਟੀ ਦੀ ਜਿੱਤ ਹੋਈ ਸੀ ਜਿਸ ਤੋਂ ਬਾਅਦ ਦੂਜੀਆਂ ਪਾਰਟੀਆਂ ਬੁਰੀ ਤਰ੍ਹਾਂ ਹਾਰ ਗਈਆਂ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਇਨ੍ਹਾਂ ਪਾਰਟੀਆਂ ਦੇ ਵਿੱਚ ਬਗ਼ਾਵਤ ਸ਼ੁਰੂ ਹੋ ਗਈ ਅਤੇ ਸਾਰੇ ਹੀ ਪਾਰਟੀ ਮੈਂਬਰਾਂ ਦੇ ਵੱਲੋਂ ਇੱਕ ਦੂਜੇ ਦੇ ਉੱਪਰ ਇਲਜ਼ਾਮ ਲਗਾਏ ਜਾ ਰਹੇ ਹਨ ਅਤੇ ਸਾਰੀਆਂ ਹੀ ਪਾਰਟੀਆਂ ਦੇ ਵਿਧਾਇਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੁਆਰਾ ਕੀਤੇ ਗਏ ਗੱਠਜੋੜ ਦੇ ਫ਼ੈਸਲੇ ਗ਼ਲਤ ਸਨ

ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਵੀ ਬਗ਼ਾਵਤ ਸ਼ੁਰੂ ਹੋ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਵਿਧਾਇਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਸੁਖਬੀਰ ਬਾਦਲ ਤੋਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕੀ ਹੁਣ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅੱਜ ਚੰਡੀਗੜ੍ਹ ਦੇ ਵਿੱਚ ਸੁਖਬੀਰ ਬਾਦਲ ਦੀ ਆਪਣੇ ਵਿਧਾਇਕਾਂ ਦੇ ਨਾਲ ਅਤੇ ਆਪਣੇ ਮੰਤਰੀਆਂ ਦੇ ਨਾਲ ਇੱਕ ਮੀਟਿੰਗ ਹੋਣੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਆਪਣੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਇਸ ਖ਼ਬਰ ਦੇ ਸਾਹਮਣਿਓਂ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਕਾਰਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਭ ਰਾਜਨੀਤਕ

ਸਟੰਟ ਹਨ ਤਾਂ ਜੋ ਪਾਰਟੀ ਨੂੰ ਫਿਰ ਤੋਂ ਪੰਜਾਬ ਦੇ ਵਿਚ ਖੜ੍ਹਾ ਕੀਤਾ ਜਾਵੇ ਕਿਉਂਕਿ ਜੇਕਰ ਸੁਖਬੀਰ ਬਾਦਲ ਅਸਤੀਫਾ ਦਿੰਦੇ ਹਨ ਤਾਂ ਲੋਕਾਂ ਦੇ ਸਾਹਮਣੇ ਇਹ ਪੇਸ਼ ਕੀਤਾ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਵਿੱਚ ਕੁਝ ਨਵਾਂ ਕਰਨਾ ਚਾਹੁੰਦੀ ਹੈ ਇਸ ਲਈ ਸੁਖਬੀਰ ਬਾਦਲ ਨੂੰ ਵੀ ਨਹੀਂ ਬਖਸ਼ਿਆ ਗਿਆ ਇਸ ਲਈ ਉਹ ਲੋਕਾਂ ਦੇ ਪ੍ਰਭਾਵ ਪਾਉਣਾ ਚਾਹੁੰਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਨਾਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਪਲਾਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *