ਇੰਗਲੈਂਡ ਦੀ ਸਰਕਾਰ ਨੇ ਅਚਾਨਕ ਕਰ ਦਿੱਤਾ ਇਹ ਵੱਡਾ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਯੂਕਰੇਨ ਅਤੇ ਰੂਸ ਦੇ ਵਿਚਕਾਰ ਭਿਆਨਕ ਜੰਗ ਚੱਲ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਰੂਸ ਵੱਲੋਂ ਯੂਕਰੇਨ ਦੇ ਉੱਪਰ ਬਹੁਤ ਸਾਰੇ ਹਮਲੇ ਕੀਤੇ ਜਾ ਰਹੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਯੂਕਰੇਨ ਦੇ ਬਹੁਤ ਸਾਰੇ ਲੋਕ ਮਾਰੇ ਜਾ ਚੁੱਕੇ ਹਨ ਅਤੇ ਬਹੁਤ ਸਾਰੇ ਲੋਕ ਜ਼ਖਮੀ ਹੋਏ ਹਨ ਇਸ ਦੇ ਨਾਲ ਹੀ ਸਾਰ ਹੀ ਦੇਸ਼ਾਂ ਦੇ ਵੱਲੋਂ ਰੂਸ ਨੂੰ ਇਹ ਕਿਹਾ ਜਾ ਰਿਹਾ ਹੈ ਕਿ ਉਸ ਨੂੰ ਇਹ ਜੰਗ ਬੰਦ ਕਰ ਦੇਣੀ ਚਾਹੀਦੀ ਹੈ ਤਾਂ ਜੋ ਮਾਸੂਮ ਲੋਕਾਂ ਦੀ ਹੱਤਿਆ ਭਾਰਤ ਨੂੰ ਰੋਕਿਆ ਜਾ ਸਕੇ ਇਸ ਦੇ ਨਾਲ ਹੀ ਹੁਣ ਇਕ ਵੱਡੀ ਖਬਰ ਇੰਗਲੈਂਡ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੰਗਲੈਂਡ ਦੇ ਵੱਲੋਂ ਯੂਕਰੇਨ ਦੇ ਲੋਕਾਂ ਦੇ ਲਈ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ

ਵਿੱਚ ਦੱਸਿਆ ਜਾ ਰਿਹਾ ਹੈ ਕਿ ਯੂਕਰੇਨ ਤੋਂ ਆਏ ਲੋਕਾਂ ਨੂੰ ਬਚਾਉਣ ਦੇ ਲਈ ਇੰਗਲੈਂਡ ਨੇ ਆਪਣੇ ਲੋਕਾਂ ਦੇ ਐਲਾਨ ਕੀਤਾ ਹੈ ਕਿ ਜੇਕਰ ਇੰਗਲੈਂਡ ਦੇ ਲੋਕ ਜੁਗਨੀ ਤੋਂ ਆਏ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਦੇ ਲਈ ਸ਼ਰਨ ਦਿੰਦੇ ਹਨ ਤਾਂ ਉਨ੍ਹਾਂ ਨੂੰ ਤਿੱਨ ਸੌ ਪੰਜਾਹ ਪੌਂਡ ਮਹੀਨਾ ਦਿੱਤੇ ਜਾਣਗੇ ਯਾਨੀ ਕਿ ਭਾਰਤੀ ਰੁਪਈਆ ਦੇ ਮੁਤਾਬਕ ਉਨ੍ਹਾਂ ਨੂੰ ਪੈਂਤੀ ਹਜ਼ਾਰ ਰੁਪਏ ਮਹੀਨਾ ਮਿਲੇਗਾ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਪ੍ਰਚਾਰਿਤ ਯਾਰਨ ਬਹੁਤ ਲੋਕਾਂ ਨੇ ਵੱਲੋਂ ਇੰਗਲੈਂਡ ਦੀ ਤਾਰੀਫ਼ ਕੀਤੀ ਜਾ ਰਹੀ

ਹੈ ਕਿਉਂਕਿ ਇੰਗਲੈਂਡ ਦੀ ਸਰਕਾਰ ਦੁਆਰਾ ਇਹ ਬਹੁਤ ਵਧੀਆ ਕੰਮ ਕੀਤਾ ਗਿਆ ਹੈ ਜਿਸ ਦੇ ਕਾਰਨ ਹੁਣ ਯੂਕਰੇਨ ਤੋਂ ਆਏ ਲੋਕ ਵਧੀਆ ਤਰੀਕੇ ਦੇ ਨਾਲ ਇੰਗਲੈਂਡ ਵਿੱਚ ਰਹਿ ਸਕਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/fq8fmCCEEPM

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *