ਅੱਜ ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪਿਛਲੇ ਸਮੇਂ ਕਿਸਾਨਾਂ ਦੇ ਵੱਲੋਂ ਇੱਕ ਕਿਸਾਨੀ ਅੰਦੋਲਨ ਚਲਾਇਆ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਟੋਲ ਪਲਾਜ਼ਾ ਦੇ ਉੱਪਰ ਪਰਚੀਆਂ ਫਰੀ ਕਰ ਦਿੱਤੀਅਾਂ ਸਨ ਕਿਉਂਕਿ ਕਿਸਾਨਾਂ ਦੇ ਵੱਲੋਂ ਇਹਨਾਂ ਟੋਲ ਪਲਾਜ਼ਿਆਂ ਦੇ ਉੱਪਰ ਧਰਨੇ ਲਗਾ ਦਿੱਤੇ ਗਏ ਸਨ ਅਤੇ ਸਾਰੇ ਹੀ ਟੋਲ ਪਲਾਜੇ ਬੰਦ ਕਰ ਦਿੱਤੇ ਗਏ ਸਨ ਜਿਸ ਇਸ ਤੋਂ ਬਾਅਦ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਹੈ ਅਤੇ ਲੋਕ ਬਿਨਾਂ ਪਰਚੀ ਤੋਂ ਹੀ ਆ ਜਾ ਸਕਦੇ ਸਨ ਪਰ ਜਦੋਂ ਤੋਂ ਇਹ ਕਿਸਾਨੀ ਅੰਦੋਲਨ ਖ਼ਤਮ ਹੋਇਆ ਹੈ ਤਾਂ ਇਨ੍ਹਾਂ ਲੋਕਾਂ ਨੂੰ ਫਿਰ ਤੋਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ
ਧਨੌਲਾ ਪਿੰਡ ਤੋਂ ਇਹ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੋਣਾ ਬਡਬਰ ਤੋਂ ਧਨੌਲਾ ਨੂੰ ਆਉਂਦੇ ਇਕ ਟੋਲ ਪਲਾਜ਼ਾ ਲੱਗਿਆ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਸ ਦਾ ਵਿਰੋਧ ਧਨੌਲਾ ਵਾਸੀਆਂ ਵੱਲੋਂ ਬਹੁਤ ਸਮੇਂ ਤੋਂ ਹੋ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਧਨੌਲਾ ਵਾਸੀਆਂ ਦਾ ਕਹਿਣਾ ਹੈ ਕਿ ਉਹ ਅਕਸਰ ਹੀ ਬਡਬਰ ਵੱਲ ਨੂੰ ਜਾਂਦੇ ਰਹਿੰਦੇ ਹਨ ਪਰ ਉਨ੍ਹਾਂ ਨੂੰ ਹਰ ਵਾਰ ਇੱਥੇ ਟੋਲ ਦੇਣਾ ਪੈਂਦਾ ਹੈ ਜਿਸਦੇ ਕਾਰਨ ਉਨ੍ਹਾਂ ਨੂੰ ਬਹੁਤ ਨੁਕਸਾਨ ਹੋ ਰਿਹਾ ਇਸ ਲਈ ਉਨ੍ਹਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਇਸ ਟੋਲ ਪਲਾਜ਼ੇ ਨੂੰ ਬੰਦ ਕੀਤਾ ਜਾਣਾ ਚਾਹੀਦਾ ਹੈ ਅਤੇ ਹੁਣ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਹੁਣ ਧਨੌਲਾ ਵਾਸੀਆਂ
ਦੀ ਬਡਬਰ ਤੋਂ ਆਉਂਦੇ ਸਮੇਂ ਕੋਈ ਵੀ ਪਰਚੀ ਨਹੀਂ ਕੱਟੀ ਜਾਵੇਗੀ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਹ ਬਹੁਤ ਵਧੀਆ ਫੈਸਲਾ ਹੈ ਕਿਉਂਕਿ ਪਹਿਲਾਂ ਬਹੁਤ ਸਾਰੇ ਪੈਸੇ ਡਾ ਟੋਲ ਪਲਾਜ਼ੇ ਤੇ ਦੇਣੇ ਪੈਂਦੇ ਸਨ ਇਸ ਖ਼ਬਰ ਦੇ ਸਾਹਮਣਾ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।