ਕਬੱਡੀ ਸਟਾਰ ਸੰਦੀਪ ਨੰਗਲ ਅੰਬੀਆਂ ਦੇ ਇਸ ਤਰੀਕੇ ਨਾਲ ਵੱਜੀਆਂ ਸਨ ਗੋ ਲੀ ਆਂ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੰਦੇ ਜਾਪਦੇ ਹਨ ਜਿਸ ਨੂੰ ਕਦੇ ਸੋਚਿਆ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਮੱਲੀਆ ਪਿੰਡ ਤੋਂ ਆ ਰਿਹਾ ਹੈ ਇਥੇ ਕੇ ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਕੱਬਡੀ ਕੱਪ ਚੱਲ ਰਿਹਾ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਬਹੁਤ ਵੱਡੇ ਪਲੇਅਰ ਇੱਥੇ ਪਹੁੰਚੇ ਹੋਏ ਸਨ ਜਿਸ ਵਿੱਚ ਦੱਸ ਹਜ਼ਾਰ ਹੈ ਕਿ ਸੰਦੀਪ ਸਿੰਘ ਨੰਗਲ ਅੰਬੀਆ ਵੀ ਇੱਥੇ ਪਹੁੰਚਿਆ ਹੋਇਆ ਸੀ

ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਜਦੋਂ ਸੰਦੀਪ ਸਿੰਘ ਨੰਗਲ ਅੰਬੀਆਂ ਅਤੇ ਸੰਦੀਪ ਸਿੰਘ ਲੁੱਧਰ ਆਪਣੇ ਗੱਡੀ ਵੱਲ ਨੂੰ ਜਾ ਰਹੇ ਸ਼ਰਤਾਂ ਕੁਝ ਅਣਪਛਾਤੇ ਵਿਅਕਤੀਆਂ ਦੇ ਵੱਲੋਂ ਇਨ੍ਹਾਂ ਦੇ ਉਪਰ ਫਾ ਇ ਰਿੰ ਗ ਕਰ ਦਿੱਤੀ ਗਈ ਅੱਜ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੇ ਸੰਦੀਪ ਸਿੰਘ ਨੰਗਲ ਅੰਬੀਆਂ ਦੀ ਇਸ ਹਮਲੇ ਦੇ ਵਿਚ ਮੌ ਤ ਹੋ ਗਈ ਹੈ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਗਏ ਅਤੇ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਦੀ

ਛਾਣਬੀਣ ਕੀਤੀ ਜਾ ਰਹੀ ਅਤੇ ਜਲਦੀ ਹੀ ਉਨ੍ਹਾਂ ਲੋਕਾਂ ਨੂੰ ਫੜ ਲਿਆ ਜਾਵੇਗਾ ਜਿਨ੍ਹਾਂ ਦੇ ਪੱਲੇ ਸਰਾ ਕਾਰਨਾਮਾ ਕੀਤਾ ਗਿਆ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੁਰੀਂ ਬਾਂਸਲ ਪ੍ਰਚਾਰ ਧਿਆਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਇਸ ਲਈ ਪੰਜਾਬ ਸਰਕਾਰ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *