ਸੋਸ਼ਲ ਮੀਡੀਆ ਤੇ ਘੁੰਮ ਰਹੀ ਕੈਬਿਨਟ ਮੰਤਰੀਆਂ ਦੀ ਲਿਸਟ ਜਾਣੋ ਅਸਲੀ ਹੈ ਜਾਂ ਨਕਲੀ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਆਏ ਨਤੀਜਿਆਂ ਦੇ ਬਚਾਵਾਂ ਦੀ ਪਾਰਟੀ ਨੇ ਸਾਰੀਆਂ ਹੀ ਪਾਰਟੀਆਂ ਨੂੰ ਬੁਰੀ ਤਰ੍ਹਾਂ ਹਰਾ ਦਿੱਤਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਬਹੁਤ ਵਧੀਆ ਮਾਹੌਲ ਹੈ ਅਤੇ ਲੋਕਾਂ ਦੇ ਵੱਲੋਂ ਵੱਖ ਵੱਖ ਤਰੀਕਾਂ ਦੇ ਨਾਲ ਜਸ਼ਨ ਮਨਾਏ ਜਾ ਰਹੇ ਹਨ ਅਤੇ ਦਿੱਲੀ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਸੋਲ਼ਾਂ ਮਾਰਚ ਨੂੰ ਭਗਵੰਤ ਮਾਨ ਵਲੋਂ ਮੁੱਖ ਮੰਤਰੀ ਦੀ ਸਹੁੰ ਚੁੱਕੀ ਜਾਵੇਗੀ ਇਸ ਦੇ ਨਾਲ ਹੀ ਕਬੱਡੀ ਖ਼ਬਰ ਸੋਸ਼ਲ ਮੀਡੀਆ ਤੇ ਘੁੰਮ ਰਹੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਸੋਸ਼ਲ ਮੀਡੀਆ ਦੇ ਉੱਪਰ ਇਕ ਲਿਸਟ ਘੁੰਮ ਰਹੀ ਹੈ ਜਿਸ ਵਿੱਚ

ਦੱਸਿਆ ਜਾ ਰਿਹਾ ਹੈ ਕਿ ਉਸ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਆਪਣੀ ਕੈਬਨਿਟ ਮੰਤਰੀ ਚੋਣ ਦਿੱਤੇ ਗਏ ਹਨ ਜਿਸ ਦੇ ਬਾਰੇ ਅੱਜ ਅਮਨ ਅਰੋੜਾ ਜੋ ਕਿ ਮਾਵਾਂ ਦੀ ਪਾਰਟੀ ਦੇ ਵਿਧਾਇਕਾਂ ਨੂੰ ਉਨ੍ਹਾਂ ਦੇ ਵਲੋਂ ਖੁਲਾਸਾ ਕੀਤਾ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਤੱਕ ਜੋ ਵੀ ਲਿਸਟ ਸੋਸ਼ਲ ਮੀਡੀਆ ਤੇ ਘੁੰਮ ਰਹੀ ਹੈ ਉਸਾਰੀ ਫੇਕ ਹੈ ਤੇ ਹਾਲੇ ਤਕ ਕਿਸੇ ਵੀ ਕੈਬਨਿਟ ਮੰਤਰੀ ਦਾ ਇਹ ਕੋਈ ਨਿਯੁਕਤੀ ਨਹੀਂ ਕੀਤੀ ਗਈ ਹੈ ਇਸ

ਖ਼ਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣਾ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਪੰਜਾਬ ਦੇ ਮੰਤਰੀਆਂ ਦੀ ਕੋਈ ਵੀ ਨਿਯੁਕਤੀ ਕਰਨਗੇ ਤਾਂ ਉਹ ਲੋਕਾਂ ਦੇ ਸਾਹਮਣੇ ਕਰਨਗੇ ਕਿਉਂਕਿ ਉਹ ਹਰ ਇੱਕ ਕੰਮ ਲੋਕਾਂ ਦੇ ਸਾਹਮਣੇ ਹੀ ਕਰ ਰਹੇ ਹਨ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *