ਭਗਵੰਤ ਮਾਨ ਦੇ ਇਸ ਵੱਡੇ ਫ਼ੈਸਲੇ ਨੇ ਖ਼ੁਸ਼ ਕਰ ਦਿੱਤੇ ਸਾਰੇ ਹੀ ਪੰਜਾਬੀ

Latest Update

ਜਿਵੇਂ ਕਿ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿਧਾਨ ਸਭਾ ਚੋਣਾਂ ਹੋਈਆਂ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਆਏ ਸਨ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਲੋਕਾਂ ਵਿਚ ਭਾਰੀ ਖੁਸ਼ੀ ਦੇਖੀ ਜਾ ਰਹੇ ਹੋ ਕਿ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਵਾਰ ਉਨ੍ਹਾਂ ਦੀ ਆਪਣੀ ਸਰਕਾਰ ਆਈ ਹੈ ਕਿਉਂਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਵੱਲੋਂ ਵੱਖ ਵੱਖ ਤਰੀਕਾਂ ਦੇ ਨਾਲ ਇਹ ਜਸ਼ਨ ਮਨਾਏ ਜਾ ਰਹੇ ਹਨ ਇਸਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਵੱਲੋਂ ਆਪਣੀ ਸਰਕਾਰ ਬਣਦਿਆਂ ਹੀ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਦਾ ਕਹਿਣਾ ਸੀ ਕਿ

ਕਿਸੇ ਵੀ ਸਰਕਾਰੀ ਦਫ਼ਤਰ ਦੇ ਵਿੱਚ ਕਿਸੇ ਵੀ ਮੰਤਰੀ ਦੀ ਤਸਵੀਰ ਨਹੀਂ ਲੱਗੇਗੀ ਉਨ੍ਹਾਂ ਦਾ ਕਹਿਣਾ ਸੀ ਕਿ ਸਾਰੇ ਹੀ ਦਫ਼ਤਰਾਂ ਦੇ ਵਿੱਚ ਜੋ ਕਿ ਸਰਕਾਰੀ ਅਦਾਰੇ ਹਨ ਉਨ੍ਹਾਂ ਦੇ ਵਿਚ ਸਿਰਫ ਸ਼ਹੀਦ ਏ ਆਜ਼ਮ ਭਗਤ ਸਿੰਘ ਅਤੇ ਬਾਬਾ ਅੰਬੇਦਕਰ ਦੀ ਹੀ ਤਸਵੀਰ ਲੱਗੇਗੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਵੱਲੋਂ ਇਹ ਬਹੁਤ ਵਧੀਆ ਸੋਚ ਰੱਖੀ ਗਈ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਕੰਮ ਸ਼ੁਰੂ ਵੀ ਕਰ ਦਿੱਤਾ ਗਿਆ ਹੈ ਤੇ ਸਾਰੇ ਹੀ ਦਫ਼ਤਰਾਂ ਦੇ ਵਿਚ ਸ਼ਹੀਦ ਭਗਤ ਸਿੰਘ ਅਤੇ ਬਾਬਾ ਭੀਮ ਰਾਓ

ਅੰਬੇਦਕਰ ਦੀਆਂ ਤਸਵੀਰਾਂ ਲਗਾਈਆਂ ਜਾ ਰਹੀਆਂ ਹਨ ਜਿਸ ਦੇ ਨਾਲ ਲੋਕਾਂ ਵਿੱਚ ਖੁਸ਼ੀ ਦੇ ਖਿਡਾਰੀਆਂ ਅਤੇ ਉਹਨਾਂ ਦਾ ਕਹਿਣਾ ਹੈ ਕਿ ਇਸ ਬਾਰੇ ਬਿਲਕੁਲ ਸਹੀ ਸਰਕਾਰ ਆਈ ਹੈ ਜਿਸਦੇ ਵੱਲੋਂ ਲੋਕਾਂ ਦੇ ਬਾਰੇ ਸੋਚਿਆ ਜਾ ਰਿਹਾ ਹੈ ਇਸ ਖ਼ਬਰ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *