ਆਮ ਆਦਮੀ ਪਾਰਟੀ ਨੇ ਬਿਜਲੀ ਵਿਭਾਗ ਬਾਰੇ ਲਿਆ ਇਹ ਵੱਡਾ ਫ਼ੈਸਲਾ ,ਲੋਕਾਂ ਵਿਚ ਭਾਰੀ ਖੁਸ਼ੀ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨਸਭਾ ਚੋਣਾਂ ਹੋਈਅਾਂ ਸਨ ਅਤੇ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਸਭ ਦੇ ਸਾਹਮਣੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਲੋਕਾਂ ਦੇ ਵਿੱਚ ਬਹੁਤ ਜ਼ਿਆਦਾ ਖੁਸ਼ੀ ਦੇਖੀ ਜਾਰੀ ਅਤੇ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਲੱਗਦਾ ਹੈ ਕਿ ਇਹ ਉਨ੍ਹਾਂ ਦੀ ਆਪਣੀ ਜਿੱਤ ਹੈ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਵੱਖ ਵੱਖ ਤਰੀਕਿਆਂ ਨਾਲ ਖ਼ੁਸ਼ੀ ਮਨਾਈ ਜਾ ਰਹੀ ਅਤੇ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਸ ਵਾਰ ਉਨ੍ਹਾਂ ਦੀ ਆਪਣੀ ਸਰਕਾਰ ਆਈ ਹੈ ਜਿਸ ਤੋਂ ਬਾਅਦ ਉਨ੍ਹਾਂ ਦੇ ਬੱਚੇ ਖੁਸ਼ੀ ਬਹੁਤ ਜ਼ਿਆਦਾ ਦੇ ਖਿਡਾਰੀ ਇਸ ਦੇ ਨਾਲ ਹੀ ਇਕ ਵੱਡੀ ਖਬਰ ਸਾਹਮਣੇ ਆਈ

ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਸੋਲ਼ਾਂ ਮਾਰਚ ਨੂੰ ਭਗਵੰਤ ਮਾਨ ਦੇ ਵੱਲੋਂ ਸਹੁੰ ਚੁੱਕ ਸਮਾਗਮ ਕੀਤਾ ਜਾਣਾ ਹੈ ਇਸ ਤੋਂ ਪਹਿਲਾਂ ਹੀ ਸਾਰੀ ਹੀ ਸਰਕਾਰ ਐਕਸ਼ਨ ਦੇ ਵਿੱਚ ਹੈ ਜਿਸ ਤੋਂ ਪਹਿਲਾਂ ਦੱਸਿਆ ਜਾ ਰਿਹਾ ਹੈ ਕਿਉਂਕਿ ਕਬੱਡੀ ਖ਼ਬਰ ਬਿਜਲੀ ਉਪਭੋਗਤਾਵਾਂ ਲਈ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਬਿਜਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵੱਲ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵਲੋਂ ਐਲਾਨ ਕੀਤਾ ਗਿਆ ਹੈ ਕਿ ਸੋਲ਼ਾਂ ਮਾਰਚ ਨੂੰ ਭਗਵੰਤ ਮਾਨ ਦੇ ਵੱਲੋਂ ਸਹੁੰ ਚੁੱਕ ਸਮਾਗਮ ਹੈ ਅਤੇ ਉਦੋਂ ਤੱਕ ਕਿਸੇ ਵੀ ਵਿਅਕਤੀ ਨੂੰ ਬਿਜਲੀ ਤੇ ਸਬੰਧੀ ਕੋਈ ਵੀ ਸਮੱਸਿਆ ਨਹੀਂ ਆਉਣੀ ਚਾਹੀਦੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਘਰ ਦੀ ਬਿਜਲੀ ਵਿਭਾਗ ਨੂੰ ਲਿਖੀ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕਿਸੇ ਵੀ ਵਿਅਕਤੀ ਦਾ ਜਿਸਦਾ ਕਿ ਬਿਲ ਰਹਿੰਦਾ ਹੈ ਉਸ ਦੀ

ਬਿਜਲੀ ਵੀ ਨਾ ਕੱਟੀ ਜਾਵੇ ਅਤੇ ਕਿਸੇ ਦਾ ਵੀ ਬਿਜਲੀ ਦਾ ਮੀਟਰ ਬੰਦ ਨਾ ਕੀਤਾ ਜਾਵੇ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵਿੱਚ ਖੁਸ਼ੀ ਦੇ ਖਿਡਾਰੀ ਅਤੇ ਸਾਰੇ ਲੋਕਾਂ ਦੇ ਵੱਲੋਂ ਭਗਵੰਤ ਮਾਨ ਦਾ ਅਧਿਆਵਾਂ ਦੀ ਪਾਰਟੀ ਦਾ ਧੰਨਵਾਦ ਕੀਤਾ ਜਾ ਰਿਹਾ ਹੈ ਕਿਉਂਕਿ ਬਹੁਤ ਲੋਕ ਅਜਿਹੇ ਹਨ ਜੋ ਕਿ ਗ਼ਰੀਬੀ ਰੇਖਾ ਤੋਂ ਹੇਠਾਂ ਹੋਣ ਦੇ ਕਾਰਨ ਆਪਣਾ ਬਿੱਲ ਨਹੀਂ ਭਰ ਪਾਉਂਦੇ ਪਰ ਫਿਰ ਵੀ ਇਨ੍ਹਾਂ ਬਿਜਲੀ ਵਿਭਾਗ ਦੇ ਮੈਂਬਰਾਂ ਦੇ ਵੱਲੋਂ ਇਨ੍ਹਾਂ ਦੀ ਬਿਜਲੀ ਕੱਟ ਦਿੱਤੀ ਜਾਂਦੀ ਹੈ ਜਿਸ ਤੋਂ ਬਾਅਦ ਨਾਲੋਂ ਬਹੁਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਹੁਣ ਅਜਿਹਾ ਨਹੀਂ ਹੋਵੇਗਾ ਤੇ ਸਾਰੇ ਹੀ ਘਰਾਂ ਨੂੰ ਬਿਜਲੀ ਦੇ ਦਿੱਤੀ ਗਈ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *