ਜਿੱਤ ਤੋਂ ਬਾਅਦ ਰਾਜਾ ਵੜਿੰਗ ਨੇ ਦਿੱਤਾ ਇਹ ਵੱਡਾ ਬਿਆਨ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਚੋਣਾਂ ਦੇ ਨਤੀਜੇ ਦੱਸ ਮਾਰਚ ਨੂੰ ਸਭ ਦੇ ਸਾਹਮਣੇ ਸਨ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਸਾਰੇ ਹੀ ਲੋਕਾਂ ਵਿੱਚ ਖੁਸ਼ੀ ਦੇਖੀ ਜਾਰੀ ਅਤੇ ਸਾਰੇ ਹੀ ਲੋਕਾਂ ਦਾ ਕਹਿਣਾ ਹੈ ਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਤੇ ਉਨ੍ਹਾਂ ਨੂੰ ਖੁਸ਼ੀ ਹੈ ਕਿ ਇਸ ਵਾਰ ਉਨ੍ਹਾਂ ਦੀ ਆਪਣੀ ਸਰਕਾਰ ਆਈ ਅਤੇ ਲੋਕਾਂ ਦੇ ਵੱਲੋਂ ਭੰਗੜੇ ਪਾਏ ਜਾ ਰਹੇ ਹਨ ਅਤੇ ਬਹੁਤ ਜ਼ਿਆਦਾ ਜਸ਼ਨ ਮਨਾਏ ਜਾ ਰਹੇ ਹਨ ਇਸਦੇ ਨਾਲ ਹੀ ਕਬੱਡੀ ਖ਼ਬਰਾਂ ਸਾਹਮਣੇ ਆਈਆਂ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ

ਰਾਜਾ ਵੜਿੰਗ ਇਸ ਮੌਕੇ ਕਾਂਗਰਸ ਦੇ ਵਿਧਾਇਕ ਹਨ ਉਨ੍ਹਾਂ ਦੀ ਜਿੱਤ ਹੋਈ ਹੈ ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਉਮੀਦ ਸੀ ਕਿ ਉਨ੍ਹਾਂ ਦੀ ਜਿੱਤ ਹੋਵੇਗੀ ਕਿਉਂਕਿ ਉਨ੍ਹਾਂ ਨੇ ਆਪਣੇ ਹਲਕੇ ਦੇ ਲਈ ਬਹੁਤ ਸਾਰੇ ਕੰਮ ਕੀਤੇ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਦੀ ਹਾਰ ਦਾ ਇਹ ਕਾਰਨ ਲੱਗਦਾ ਹੈ ਕਿ ਕਾਂਗਰਸ ਦੇ ਵਿੱਚ ਬਹੁਤ ਜ਼ਿਆਦਾ ਝਗੜਾ ਸੀ ਜਿਸਦੇ ਕਾਰਨ ਲੋਕਾਂ ਨੂੰ ਇਹ ਮਹਿਸੂਸ ਹੋਇਆ ਕਿ ਕਾਂਗਰਸ ਪਾਰਟੀ ਇਕ ਨਹੀਂ ਹੈ ਅਤੇ ਉਨ੍ਹਾਂ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ ਇਸ ਲਈ ਲੋਕਾਂ ਨੇ ਇਸ ਵਾਰ ਆਮ

ਆਦਮੀ ਪਾਰਟੀ ਨੂੰ ਤਰਜੀਹ ਦਿੱਤੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਰਾਜਾ ਵੜਿੰਗ ਨੇ ਕਿਹਾ ਹੈ ਕਿ ਮਨਪ੍ਰੀਤ ਬਾਦਲ ਬਹੁਤ ਜ਼ਿਆਦਾ ਵੋਟਾਂ ਨਾਲ ਹਾਰੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਇਸ ਗੱਲ ਦੀ ਸਮੀਖਿਆ ਜ਼ਰੂਰ ਕਰੇਗੀ ਕਿ ਮਨਪ੍ਰੀਤ ਬਾਦਲ ਦੇ ਇੰਨੀ ਜ਼ਿਆਦਾ ਵੱਡੀ ਲੀਡ ਦੇ ਨਾਲ ਹਾਰ ਦਾ ਕਾਰਨ ਕੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਸ੍ਰੀ ਰਾਜਾ ਬਣੇਗਾ ਅਤੇ ਉਨ੍ਹਾਂ ਦੀ ਪਾਰਟੀ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਕੀ ਕੀ ਕਾਰਨ ਹਨ ਕਿ ਉਹ ਕਿਸ ਗੱਲੋਂ ਹਾਰੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *