ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬੀਆਂ ਲਈ ਕਰ ਦਿੱਤਾ ਗਿਆ ਵੱਡਾ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਪੰਜਾਬ ਦੇ ਵਿਚ ਖੁਸ਼ੀ ਦੀ ਲਹਿਰ ਹੈ ਕਿਉਂਕਿ ਦੱਸ ਮਾਰਚ ਨੂੰ ਇਤਨਾ ਦੇ ਨਤੀਜੇ ਆ ਚੁੱਕੇ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਤੇ ਸਾਰੇ ਹੀ ਲੋਕਾਂ ਦੇ ਵੱਲੋਂ ਇਸ ਸਰਕਾਰ ਦੇ ਆਉਣ ਤੇ ਖ਼ੁਸ਼ੀ ਮਨਾਈ ਜਾ ਰਹੀ ਅਤੇ ਸਾਰੇ ਹੀ ਲੋਕਾਂ ਦਾ ਕਹਿਣਾ ਹੈ ਕਿ ੳੁਨ੍ਹਾਂ ੳੁਮੀਦ ਸੀ ਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਆਵੇਗੀ ਕਿਉਂਕਿ ਇਸ ਵਾਰ ਉਨ੍ਹਾਂ ਦੇ ਵੱਲੋਂ ਸਾਰੀਆਂ ਹੀ ਦੂਜੀਆਂ ਪਾਰਟੀਆਂ ਨੂੰ ਨਕਾਰ ਦਿੱਤਾ

ਗਿਆ ਸੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਲੋਂ ਐਕਸ਼ਨ ਵਿੱਚ ਦਿਖਾਇਆ ਜਾ ਰਿਹਾ ਹੈ ਤੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਹੀ ਉਹ ਕੰਮ ਕੀਤੇ ਜਾ ਰਹੇ ਹਨ ਜੋ ਉਨ੍ਹਾਂ ਦੇ ਵੱਲੋਂ ਵਾਅਦੇ ਕੀਤੇ ਗਏ ਸਨ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਆਮ ਆਦਮੀ ਪਾਰਟੀ ਦੇ ਵਲੋਂ ਆਪਣੇ ਸਿੱਖਿਆ ਅਤੇ ਸਿਹਤ ਵਿਭਾਗ ਦੇ ਬਾਰੇ ਵਿਚ ਵੱਡੇ ਵਾਅਦੇ ਕੀਤੇ ਗਏ ਸਨ ਉਸ ਨੂੰ ਪੂਰਾ ਕਰਨ ਦੇ ਲਈ ਉਹਨਾਂ ਦੇ ਬੋਲੇ ਇਕ ਰੋਡ ਮੈਪ ਤਿਆਰ ਕੀਤਾ ਜਾ ਰਿਹਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਜੋ ਉਨ੍ਹਾਂ ਦੇ ਵੱਲੋਂ ਤਿੱਨ ਸੌ ਯੂਨਿਟ ਬਿਜਲੀ ਮੁਆਫ਼ੀ ਦੀ ਗੱਲ ਕੀਤੀ ਜਾ ਰਹੀ ਸੀ ਉਸਦੇ ਬਾਰੇ ਵੀ ਇਕ ਵੱਡੀ ਖਬਰ ਸਾਹਮਣੇ ਆਰੀਆ ਜਜ਼ਬੇ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਇੱਕ ਅਪ੍ਰੈਲ ਤੋਂ ਇਹ ਕਾਨੂੰਨ ਲਾਗੂ ਕਰ ਦਿੱਤਾ ਜਾਵੇਗਾ ਅਤੇ ਸਾਰੇ ਹੀ ਲੋਕਾਂ ਦੇ ਲਈ ਤਿੱਨ ਸੌ ਯੂਨਿਟ ਬਿਜਲੀ ਮੁਆਫ ਕੀਤੀ ਜਾਵੇਗੀ ਇਸ ਦੇ ਬਾਰੇ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਇੱਕ ਕਰੋੜ ਉਪਭੋਗਤਾ ਹਨ ਜਿਨ੍ਹਾਂ ਨੂੰ ਇਸ ਸਕੀਮ ਦੀ ਲੋੜ ਹੈ

ਇਸ ਖਬਰ ਦੇ ਸਾਹਮਣੇ ਔਰਤ ਵੱਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਬਹੁਤ ਹੀ ਲੋਕਾਂ ਦੇ ਵੱਲੋਂ ਆਮ ਆਦਮੀ ਪਾਰਟੀ ਦਾ ਧੰਨਵਾਦ ਕੀਤਾ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਨੂੰ ਇਸ ਦੇ ਲਈ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਲਈ ਜਦੋਂ ਇਹ ਖ਼ਬਰ ਹੁਣ ਸਾਹਮਣੇ ਆਈ ਹੈ ਤਾਂ ਲੋਕਾਂ ਦੇ ਵਿੱਚ ਬਹੁਤਿਆਂ ਦਾ ਖੁਸ਼ੀ ਦੇਖੀ ਜਾ ਰਹੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/HVTH1bBHFZg

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *