ਅੱਜ ਪੰਜਾਬ ਦੇ ਵਿੱਚ ਰਚਾ ਜਾਵੇਗਾ ਵੱਡਾ ਇਤਿਹਾਸ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਦੱਸ ਮਾਰਚ ਨੂੰ ਇਸੇ ਦਾ ਨਤੀਜਾ ਸਭ ਦੇ ਸਾਹਮਣੇ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਵੱਡੇ ਬਹੁਮਤ ਨਾਲ ਜਿੱਤ ਪ੍ਰਾਪਤ ਕੀਤੀ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਦੇ ਵਿਚ ਹੋਣਾ ਉਨ੍ਹਾਂ ਦੀ ਪਾਰਟੀ ਦੀ ਜਿੱਤ ਹੋਈ ਹੈ ਤੇ ਬਾਕੀ ਸਾਰੀਆਂ ਪਾਰਟੀ ਬੁਰੀ ਤਰ੍ਹਾਂ ਹਾਰ ਚੁੱਕੇ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਦੇ ਵੱਲ ਇਕ ਵੱਡਾ ਐਲਾਨ ਕੀਤਾ ਗਿਆ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਸੋਲ਼ਾਂ ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਉਨ੍ਹਾਂ ਦੇ ਵੱਲੋਂ ਸਹੁੰ

ਚੁੱਕ ਸਮਾਗਮ ਕੀਤਾ ਜਾਣਾ ਸੀ ਅਤੇ ਦੱਸਿਆ ਜਾ ਰਿਹਾ ਕਿ ਹੁਣ ਸੋਲ਼ਾਂ ਤੇਈ ਮਾਰਚ ਯਾਨੀ ਕਿ ਅੱਜ ਖਟਕੜ ਕਲਾਂ ਵਿੱਚ ਇੱਕ ਭਾਰੀ ਇਕੱਠ ਹੋਣ ਜਾ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਬਹੁਤ ਵੱਡੀ ਗਿਣਤੀ ਦੇ ਵਿਚ ਪੰਜਾਬ ਦੇ ਨੌਜਵਾਨ ਪਹੁੰਚ ਰਹੇ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਇੱਥੇ ਪੰਜਾਬ ਦੀਆਂ ਮਸ਼ਹੂਰ ਹਸਤੀਆਂ ਕਪਿਲ ਸ਼ਰਮਾ ਅਤੇ ਉਨ੍ਹਾਂ ਦੇ ਨਾਲ ਨਵਜੋਤ ਸਿੰਘ ਸਿੱਧੂ ਕੈਪਟਨ ਅਮਰਿੰਦਰ ਸਿੰਘ ਅਤੇ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੀ ਪਹੁੰਚ ਰਹੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਹ ਦਿਨ ਬਹੁਤ ਵੱਡਾ ਇਤਿਹਾਸ ਬਣਨ ਜਾ ਰਿਹਾ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਦੇ ਮੁੱਖ

ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਦੇ ਵਿੱਚ ਬਹੁਤ ਜ਼ਿਆਦਾ ਖੁਸ਼ੀ ਹੈ ਕਿਉਂਕਿ ਭਗਵੰਤ ਮਾਨ ਬਹੁਤ ਜ਼ਿਆਦਾ ਮਿਹਨਤ ਕੀਤੀ ਗਈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਭਗਵੰਤ ਮਾਨ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਦੇ ਲਈ ਬਹੁਤ ਵਧੀਆ ਕੰਮ ਕਰੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾਣ ਅਤੇ ਆਮ ਆਦਮੀ ਪਾਰਟੀ ਦੀ ਬਹੁਤ ਤਾਰੀਫ ਕੀਤੀ ਜਾ ਰਹੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *