ਸੰਦੀਪ ਨੰਗਲ ਅੰਬੀਆਂ ਤੇ ਹੋਏ ਹਮਲੇ ਦੀ ਸੱਚਾਈ ਆਈ ਸਭ ਦੇ ਸਾਹਮਣੇ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਤੇ ਆਖ਼ਰੀ ਰਹੇ ਘਟਨਾਵਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਪਿਛਲੇ ਦਿਨੀਂ ਇਕ ਖਬਰ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਇੱਕ ਪਿੰਡ ਮੱਲੀਆਂ ਵਿੱਚ ਇਕ ਕਬੱਡੀ ਟੂਰਨਾਮੈਂਟ ਚੱਲ ਰਿਹਾ ਸੀ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਬਹੁਤ ਵੱਡੇ ਵੱਡੇ ਕਬੱਡੀ ਦੇ ਸਟਾਰ ਪਹੁੰਚੇ ਹੋਏ ਸਨ ਅਤੇ ਇੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਇੱਥੇ ਜਦੋਂ ਕਬੱਡੀ ਦੇ ਦੋ ਵੱਡੇ ਮੱਲ ਸੰਦੀਪ ਲੁੱਦਰ ਅਤੇ ਸੰਦੀਪ ਨੰਗਲ ਅੰਬੀਆ ਆਪਣੀ ਗੱਡੀ ਵੱਲ ਨੂੰ ਜਾ ਰਹੇ ਸਨ ਤਾਂ

ਉਥੇ ਹੀ ਕੁੱਝ ਨੌਜਵਾਨਾਂ ਦੇ ਵੱਲੋਂ ਇਨ੍ਹਾਂ ਦੇ ਉੱਪਰ ਗੋ ਲੀ ਆਂ ਚਲਾ ਦਿੱਤੀਆਂ ਗਈਆਂ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਸ ਦੇ ਵਿੱਚ ਸੰਦੀਪ ਨੰਗਲ ਅੰਬੀਆ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਥੇ ਕਿ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਇਸ ਦੇ ਨਾਲ ਹੀ ਕਬੱਡੀ ਖ਼ਬਰ ਜੁੜੀ ਨੂੰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਲਾਰੈਂਸ ਬਿਸ਼ਨੋਈ ਗਰੁੱਪ ਦੇ ਵੱਲੋਂ ਇਸ ਹਮਲੇ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਹ ਇਸ ਦੇ ਨਾਲ ਹੀ ਇੱਕ ਹੋਰ ਖਬਰ

ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਇਸ ਦੇ ਨਾਲ ਹੀ ਇਕ ਹੋਰ ਪੋਸਟ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਇਹ ਜੋ ਲਾਰੈਂਸ ਬਿਸ਼ਨੋਈ ਪੋਸਟ ਵਾਇਰਲ ਹੋ ਰਹੀ ਇਹ ਝੂਠੀ ਹੈ ਇਸ ਬਾਰੇ ਅਜੇ ਕੁਝ ਕਿਹਾ ਨਹੀਂ ਜਾ ਸਕਦਾ ਕਿ ਇਹ ਕਿਸ ਵਿਅਕਤੀ ਦੁਬਾਰਾ ਵਾਇਰਲ ਕੀਤੀ ਗਈ ਹੈ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਨੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/813AWNFFuPw

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *