ਇਸ ਅਪਾਹਿਜ ਜੋੜੇ ਨੇ ਸਹੁੰ ਚੁੱਕ ਸਮਾਗਮ ਵਿੱਚ ਪਹੁੰਚ ਕੇ ਰਚਿਆ ਨਵਾਂ ਇਤਿਹਾਸ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਵੱਧ ਸ਼ਾਨਦਾਰ ਹੈ ਇੱਥੇ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਸਭ ਦੇ ਸਾਹਮਣੇ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਸੀ ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਭਾਰੀ ਖੁਸ਼ੀ ਵੇਖੀ ਜਾਰੀ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਹ ਉਨ੍ਹਾਂ ਦੀ ਆਪਣੀ ਜਿੱਤ ਹੈ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਇਸ ਲਈ ਉਹ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇਖਣਾ ਚਾਹੁੰਦੇ ਸਨ ਇਸ ਲਈ ਹੁਣ ਸੋਲ਼ਾਂ ਮਾਰਚ ਨੂੰ ਯਾਨੀ ਕਿ ਅੱਜ ਪੰਜਾਬ ਦੇ ਵਿੱਚ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ

ਭਗਵੰਤ ਮਾਨ ਦੇ ਵੱਲੋਂ ਸਹੁੰ ਚੁੱਕੀ ਜਾਣੀ ਹੈ ਜਿਸ ਦੇ ਬਾਰੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਹਨ ਬਹੁਤ ਵੱਡੀ ਗਿਣਤੀ ਦੇ ਵਿੱਚ ਲੋਕ ਉੱਥੇ ਪਹੁੰਚ ਰਹੇ ਹਨ ਇਸਦੇ ਨਾਲ ਹੀ ਇੱਕ ਅਪਾਹਿਜ ਪਰਿਵਾਰ ਉੱਥੇ ਪਹੁੰਚ ਰਿਹਾ ਹੈ ਜਿਸ ਨੂੰ ਵੇਖ ਕੇ ਹਰ ਇੱਕ ਵਿਅਕਤੀ ਹੈਰਾਨ ਹੈ ਕਿਉਂਕਿ ਇਨ੍ਹਾਂ ਦੇ ਵੱਲੋਂ ਬਹੁਤ ਜੋਸ਼ ਦਿਖਾਇਆ ਜਾ ਰਿਹਾ ਤਿੰਨਾਂ ਦਾ ਕਹਿਣਾ ਹੈ ਕਿ ਇਨ੍ਹਾਂ ਨੂੰ ਬਹੁਤਿਆਂ ਦਾ ਖੁਸ਼ੀ ਹੈ ਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਅਤੇ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ ਉਨ੍ਹਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਦਿਲਾਂ ਦੇ ਵਿੱਚ ਭਗਵੰਤ

ਮਾਨ ਵੱਲੋਂ ਬਹੁਤ ਵਧੀਆ ਕੰਮ ਕੀਤੇ ਜਾਣਗੇ ਇਸ ਦੇ ਨਾਲ ਪੰਜਾਬ ਦਾ ਸੁਧਾਰ ਹੋ ਸਕੇਗਾ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਅਤੇ ਅਣਗਿਣਤ ਲੋਕਾਂ ਵਲੋਂ ਇਸ ਅਪਾਹਿਜ ਪਰਿਵਾਰ ਦੇ ਹੌਂਸਲੇ ਨੂੰ ਸਲਾਮ ਕੀਤਾ ਜਾ ਰਿਹਾ ਹੈ ਇਸ ਖ਼ਬਰ ਦੇ ਹਮਲਾਵਰਾਂ ਵੱਲੋਂ ਕੰਵਲ ਹੋਰੀਂ ਬਹੁਤ ਸਾਰੇ ਉਪਚਾਰ ਤਜ਼ਾਰਤ ਕਿਹਾ ਜਾ ਰਿਹਾ ਹੈ ਕਿ ਹਰ ਇਕ ਵਿਅਕਤੀ ਨੂੰ ਭਗਵੰਤ ਮਾਨ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਪੰਜਾਬ ਦਾ ਸੁਧਾਰ ਹੋ ਸਕੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *