ਲਾਰੈਂਸ ਬਿਸ਼ਨੋਈ ਗਰੁੱਪ ਨੇ ਨਹੀਂ ਕਰਵਾਇਆ ਸੰਦੀਪ ਨੰਗਲ ਅੰਬੀਆਂ ਤੇ ਹਮਲਾ ਵੇਖੋ ਪੂਰੀ ਸੱਚਾਈ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇਕ ਮੁੱਦਾ ਗਰਮਾਇਆ ਹੋਇਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਜਲੰਧਰ ਦੇ ਇਕ ਪਿੰਡ ਮੱਲੀਆਂ ਦੇ ਵਿਚ ਟੂਰਨਾਮੈਂਟ ਚੱਲ ਰਿਹਾ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਬਹੁਤ ਵੱਡੇ ਬਲੇਰ ਇੱਥੇ ਪਹੁੰਚੇ ਹੋਏ ਸਨ ਜਿੱਥੇ ਕਿ ਕੱਬਡੀ ਟੂਰਨਾਮੈਂਟ ਦੇ ਵਿਚ ਸੰਦੀਪ ਸਿੰਘ ਲੁੱਧਰ ਅਤੇ ਸੰਦੀਪ ਸਿੰਘ ਨੰਗਲ ਅੰਬੀਆਂ ਪਹੁੰਚੇ ਹੋਏ ਸਨ ਅਤੇ ਉਨ੍ਹਾਂ ਨੂੰ ਸਨਮਾਨਤ ਕੀਤਾ ਜਾਣਾ ਸੀ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਦੋਨਾਂ ਨੂੰ ਸਨਮਾਨਤ ਕੀਤੇ ਜਾਣ ਤੋਂ ਬਾਅਦ ਉਹ ਆਪਣੀ ਕਾਰ ਵੱਲ ਵਾਪਸ ਜਾ ਰਹੇ ਸਨ ਤਾਂ ਕੁਝ ਅਣਪਛਾਤੇ ਵਿਅਕਤੀਆਂ ਦੇ ਵੱਲ ਉਨ੍ਹਾਂ ਦੇ ਉੱਪਰ ਹਮਲੇ ਕਰ ਦਿੱਤੇ ਗਏ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ

ਇਸ ਹਮਲੇ ਦੇ ਵਿਚ ਸੰਦੀਪ ਸਿੰਘ ਨੰਗਲ ਅੰਬੀਆਂ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਸ ਦਾ ਸਾਰਾ ਇਲਜ਼ਾਮ ਇਕ ਫੇਸਬੁੱਕ ਪੋਸਟ ਦੇ ਉੱਪਰ ਲਾਰੈਂਸ ਬਿਸ਼ਨੋਈ ਗਰੁੱਪ ਦੇ ਉੱਪਰ ਲਗਾਇਆ ਜਾ ਰਿਹਾ ਸੀ ਅਤੇ ਕਿਹਾ ਜਾ ਰਿਹਾ ਸੀ ਕਿ ਲਾਰੈਂਸ ਬਿਸ਼ਨੋਈ ਗਰੁੱਪ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ ਪਰ ਇਹ ਖ਼ਬਰ ਸਰਾਸਰ ਗਲਤ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਇਸ ਖ਼ਬਰ ਨੂੰ ਕਿਸੇ ਵਿਅਕਤੀ ਦੇ ਵੱਲੋਂ ਆਪਣੇ ਬਿਊ ਵਧਾਉਣ ਦੇ ਲਈ ਪਾਇਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਦੀ ਜਾਂਚ ਵੀ ਹੋ ਰਹੀ ਹੈ ਕਿ ਕਿਸ ਵਿਅਕਤੀ ਦੇ ਵਲੋਂ ਇਹ ਸਾਰਾ ਕੁਝ ਕੀਤਾ ਗਿਆ ਹੈ ਇਸਦੇ ਨਾਲ ਹੀ ਹੁਣ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਪਹਿਲਾਂ

ਸਾਰੀ ਖ਼ਬਰ ਦੀ ਛਾਣਬੀਣ ਕੀਤੀ ਜਾਵੇ ਇਸ ਤੋਂ ਬਾਅਦ ਹੀ ਇਸ ਖਬਰ ਨੂੰ ਵੱਧ ਤੋਂ ਵੱਧ ਸ਼ੇਅਰ ਕੀਤਾ ਜਾਵੇ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਆਉਂਦੀਆਂ ਹਨ ਜੋ ਕਿ ਝੂਠੀਆਂ ਹੁੰਦੀਆਂ ਹਨ ਅਤੇ ਲੋਕਾਂ ਦੇ ਵੱਲੋਂ ਨਾਂ ਨੂੰ ਵੱਧ ਤੋਂ ਵੱਧ ਫੈਲਾਅ ਦਿੱਤਾ ਜਾਂਦਾ ਹੈ ਜਿਸਦੇ ਨਾਲ ਮਾਹੌਲ ਖ਼ਰਾਬ ਹੋ ਜਾਂਦਾ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/ozXxrcMyiug

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *