ਹਾਰ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਸਭ ਦੇ ਸਾਹਮਣੇ ਸਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਸੀ ਅਤੇ ਦੂਜੀਆਂ ਪਾਰਟੀਆਂ ਦੀ ਬਹੁਤ ਬੁਰੀ ਤਰ੍ਹਾਂ ਹਾਰ ਹੋਈ ਸੀ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਹੁਣ ਇਸ ਬੁਰੀ ਹਾਰ ਤੋਂ ਬਾਅਦ ਕਾਂਗਰਸ ਦੇ ਵਿਚ ਕਾਟੋ ਕਲੇਸ਼ ਛਿੜਿਆ ਹੋਇਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੀ ਹਾਈ ਕਮਾਨ ਸੋਨੀਆ ਗਾਂਧੀ ਦੇ ਵੱਲੋਂ ਪੰਜੇ ਰਾਜਾਂ ਵਿਚ ਜਿਥੇ ਕਿ ਕਾਂਗਰਸ ਦੀ ਹਾਰ ਹੋਈ ਹੈ ਉਨ੍ਹਾਂ ਦੇ ਪ੍ਰਧਾਨਾਂ ਦੇ ਅਸਤੀਫ਼ੇ ਮੰਗੇ

ਗਏ ਹਨ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਉਨ੍ਹਾਂ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਆਪਣੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ ਇਸ ਖ਼ਬਰ ਤੇ ਸ਼ਾਮਲਾਟ ਥਾਵਾਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਬੌਸਰ ਲੋਕਾਂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਤੋਂ ਲੋਕ ਪਾਰਟੀ ਦੇ ਵੱਲੋਂ ਪਹਿਲਾਂ ਹੀ ਇਹ ਅਹੁਦਾ ਖੋਹ ਲੈਣਾ ਚਾਹੀਦਾ ਸੀ ਕਿਉਂਕਿ ਨਵਜੋਤ ਸਿੰਘ ਸਿੱਧੂ ਦੇ ਲੋਕਾਂ ਦੇ ਨਾਲ ਘਟੀਆ ਵਰਤਾਰੇ ਦੇ ਕਾਰਨ ਹੀ ਕਾਂਗਰਸ ਪਾਰਟੀ

ਦੀ ਇੰਨੀ ਜ਼ਿਆਦਾ ਬੁਰੀ ਹਾਲਤ ਹੋਈ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਕਾਂਗਰਸ ਪਾਰਟੀ ਨੇ ਦੁਬਾਰਾ ਤੋਂ ਪੰਜਾਬ ਵਿੱਚ ਜਗ੍ਹਾ ਬਣਾਉਣੀ ਹੈ ਤਾਂ ਨਵਜੋਤ ਸਿੰਘ ਸਿੱਧੂ ਨੂੰ ਅਜਿਹਾ ਅਹੁਦਾ ਨਹੀਂ ਦੇਣਾ ਚਾਹੀਦਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://www.youtube.com/watch?v=DpoL5IR8pK8

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *