ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾਂਦਾ ਹੈ ਕਿ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਆਏ ਸਨ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਹੁਣ ਇਸ ਦੇ ਬਾਰੇ ਲੋਕਾਂ ਵੱਲੋਂ ਬਹੁਤਿਆਂ ਦਾ ਖ਼ੁਸ਼ੀ ਮਨਾਈ ਜਾ ਰਹੀ ਅਤੇ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਸ ਵਾਰ ਬਹੁਤ ਵਧੀਆ ਨਤੀਜੇ ਹਨ ਅਤੇ ਉਨ੍ਹਾਂ ਦੀ ਉਮੀਦ ਦੇ ਮੁਤਾਬਕ ਨਤੀਜੇ ਹਨ ਅਤੇ ਹੁਣ ਸਾਰੇ ਹੀ ਲੋਕਾਂ ਨੂੰ ਉਮੀਦ ਹੈ ਕਿ ਜੋ ਵੀ ਵਾਅਦੇ ਆਮ ਆਦਮੀ ਪਾਰਟੀ ਨੇ ਉਨ੍ਹਾਂ ਨਾਲ ਕੀਤੇ ਹਨ ਉਨ੍ਹਾਂ ਉਸ ਜ਼ਰੂਰ ਪੂਰੇ ਹੋਣਗੇ ਇਸ ਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕੀ ਹੁਣ ਕੱਚੇ ਅਧਿਆਪਕਾਂ ਦੇ ਲਈ ਆਮ ਆਦਮੀ ਪਾਰਟੀ
ਵੱਲੋਂ ਫੈਸਲਾ ਲਿਆ ਗਿਆ ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਕੱਚੇ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾਈ ਕਨਵੀਨਰ ਅਜਮੇਰ ਸਿੰਘ ਔਲਖ ਨੇ ਕਿਹਾ ਕਿ ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਸਰਕਾਰੀ ਸਕੂਲਾਂ ਵਿੱਚ ਪੰਦਰਾਂ ਸਾਲਾਂ ਤੋਂ ਘੱਟ ਤਨਖਾਹਾਂ ਤੇ ਸੇਵਾਵਾਂ ਨਿਭਾਉਂਦੇ ਆ ਰਹੇ ਹਜ਼ਾਰਾਂ ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਦੀ ਆਸ ਬੱਝੀ ਹੈ ਚੋਣਵੇਂ ਆਗੂਆਂ ਨਾਲ ਮੀਟਿੰਗ ਮਗਰੋਂ ਔਲਖ ਨੇ ਦੱਸਿਆ ਕਿ ਆਪਣੇ ਆਪਣੇ ਕਾਰਜਕਾਲ ਦੌਰਾਨ ਰਵਾਇਤੀ ਪਾਰਟੀਆਂ ਤੋਂ ਇਲਾਵਾ ਖ਼ਾਸ ਕਰਕੇ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅਧਿਆਪਕ ਵਰਗ
ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਨੂੰ ਟਿੱਚਰਾਂ ਕਰਕੇ ਵਾਪਸ ਮੋਡ਼ਿਆ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੂਨ ਦੋ ਹਜਾਰ ਇੱਕੀ ਤੋਂ ਲਗਾਤਾਰ ਮੁਹਾਲੀ ਧਰਨੇ ਤੇ ਬੈਠੇ ਕੱਚੇ ਅਧਿਆਪਕ ਅੱਠ ਜਨਵਰੀ ਨੂੰ ਚੋਣ ਜ਼ਾਬਤਾ ਲੱਗਣ ਮਗਰੋਂ ਨੌੰ ਜਨਵਰੀ ਦੋ ਹਜਾਰ ਬਾਈ ਨੂੰ ਰੋਂਦੇ ਹੋਏ ਖਾਲੀ ਹੱਥ ਘਰਾਂ ਨੂੰ ਵਾਪਸ ਪਰਤੇ ਸਨ ਜਿਸ ਨੂੰ ਮੀਡੀਆ ਦੇ ਜ਼ਰੀਏ ਲੱਖਾਂ ਲੋਕਾਂ ਨੇ ਵੇਖਿਆ ਹੈ ਉਸ ਦਿਨ ਕੱਚੇ ਅਧਿਆਪਕਾਂ ਨੇ ਭਰੇ ਮਨ ਨਾਲ ਮੁਲਾਜ਼ਮ ਵਰਗ ਅਤੇ ਪੰਜਾਬ ਦੇ ਲੋਕਾਂ ਨੂੰ ਆਵਾਜ਼ ਮਾਰੀ ਸੀ ਕਿ ਜਿਵੇਂ ਉਹ ਅੱਜ ਖਾਲੀ ਹੱਥ ਪਰਤ ਰਹੇ ਹਨ ਉਸੇ ਤਰ੍ਹਾਂ ਇਨ੍ਹਾਂ ਦੀਆਂ ਮਸ਼ੀਨਾਂ ਖਾਲੀ ਰੱਖ ਕੇ ਇਨ੍ਹਾਂ ਨੂੰ ਪੰਜਾਬ ਦੀ ਸਰਗਰਮ ਸਿਆਸਤ ਤੋਂ ਚੱਲਦਾ ਕਰ ਦਿਓ ਇਸ ਗੱਲ ਦੀ ਤਸੱਲੀ ਹੈ ਕਿ ਲੋਕਾਂ ਨੇ ਮੰਜੀ ਬੁਣਨ ਵਾਲੇ ਦੀ ਮੰਜੀ ਠੋਕ ਦਿੱਤੀ ਅਤੇ ਖਾਲੀ ਖ਼ਜ਼ਾਨੇ ਵਾਲੇ ਦਾ ਵੋਟ ਪੀਪਾ ਵੋਟਾਂ ਪੱਖੋਂ ਖਾਲੀ ਰੱਖ ਕੇ ਸਿਆਸੀ ਮਾਝਾ ਮਾਰਿਆ ਔਲਖ ਨੇ ਦੱਸਿਆ ਕਿ ਚੋਣਾਂ ਤੋਂ ਪਹਿਲਾਂ
ਕੱਚੇ ਅਧਿਆਪਕਾਂ ਨੇ ਮੁਲਾਜ਼ਮ ਨੇਤਾ ਕੁਲਦੀਪ ਸਿੰਘ ਦੇ ਯਤਨਾਂ ਨਾਲ ਆਪ ਦੇ ਸੂਬਾ ਕਨਵੀਨਰ ਅਤੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਨਾਲ ਮੀਟਿੰਗਾਂ ਕਰਕੇ ਆਪਣੀ ਸਮੱਸਿਆ ਸਾਂਝੀ ਕੀਤੀ ਉਨ੍ਹਾਂ ਕੱਚੇ ਅਧਿਆਪਕਾਂ ਨੂੰ ਸਰਕਾਰ ਆਉਣ ਤੇ ਪੱਕੇ ਕਰਨ ਦੀ ਗਾਰੰਟੀ ਦਿੱਤੀ ਅਤੇ ਕਿਹਾ ਕਿ ਆਉਂਦਿਆਂ ਹੀ ਘੱਟ ਤਨਖਾਹਾਂ ਤੇ ਕੰਮ ਕਰਦੇ ਅਧਿਆਪਕਾਂ ਨੂੰ ਸਨਮਾਨਜਨਕ ਤਨਖਾਹ ਪਹਿਲ ਦੇ ਆਧਾਰ ਤੇ ਦਿੱਤੀ ਜਾਵੇਗੀ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।