ਹੁਣੇ ਹੁਣੇ ਬਿਜਲੀ ਮੀਟਰਾਂ ਨੂੰ ਲੈ ਕੇ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਵੀਹ ਫਰਵਰੀ ਨੂੰ ਵਿਧਾਨ ਸਭਾ ਦੀਆਂ ਚੋਣਾਂ ਹੋਈਆਂ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਸਭ ਦੇ ਸਾਹਮਣੇ ਹਨ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਇਸ ਦੇ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਸੀ ਤੇ ਦੂਜਾ ਪਾਰਟੀ ਦੀ ਬੁਰੀ ਤਰ੍ਹਾਂ ਹਾਰ ਹੋਈ ਸੀਰੀਜ਼ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਸੋਲ਼ਾਂ ਮਾਰਚ ਨੂੰ ਖਟਕੜ ਕਲਾਂ ਵਿਖੇ ਜੋ ਕਿ ਸ਼ਹੀਦੇ ਆਜ਼ਮ ਭਗਤ ਸਿੰਘ ਦਾ ਜੱਦੀ ਪਿੰਡ ਹੈ ਉਥੇ ਆਮ ਆਦਮੀ ਪਾਰਟੀ ਦੇ ਵੱਲੋਂ ਸਹੁੰ ਚੁੱਕ ਸਮਾਗਮ ਰੱਖਿਆ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਸਮਾਗਮ ਤੋਂ ਪਹਿਲਾਂ ਹੀ ਹਵਾ ਦੀ ਪਾਰਟੀ ਐਕਸ਼ਨ ਮੋਡ ਚ ਆ ਗਈ ਜਿਸ

ਵਿੱਚ ਦੱਸਿਆ ਜਾ ਰਿਹਾ ਹੈ ਕਿ ਇਸ ਸਮਾਗਮ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੇ ਇਕ ਵੱਡਾ ਐਲਾਨ ਕਰ ਦਿੱਤਾ ਸੀ ਚਸ਼ਮੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਵਲੋਂ ਐਲਾਨ ਕੀਤਾ ਗਿਆ ਸੀ ਕਿ ਜਿਨ੍ਹਾਂ ਵੀ ਵਿਅਕਤੀਆਂ ਦੇ ਬਿਜਲੀ ਦੇ ਬਿੱਲ ਨਹੀਂ ਭਰੇ ਗਏ ਅਤੇ ਉਨ੍ਹਾਂ ਦੇ ਵੱਲ ਬਕਾਇਆ ਵਾਪਸ ਹੈ ਪਰ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਸੀ ਕਿ ਹੁਣ ਕਿਸੇ ਵੀ ਵਿਅਕਤੀ ਦੇ ਬਿਜਲੀ ਦੇ ਮੀਟਰ ਨਾ ਪੱਟੇ ਜਾਣਾ ਕਿਉਂਕਿ ਇਸ ਦੇ ਨਾਲ ਲੋਕਾਂ ਨੂੰ ਬੋਸ ਨੇ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਲਈ ਪੰਜਾਬ ਸਰਕਾਰ ਦੇ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਕਿਸੇ ਵੀ ਵਿਅਕਤੀ ਤੇ ਬਿਜਲੀ ਦੇ ਮੀਟਰ ਨਹੀਂ ਕੱਟੇ ਜਾਣਗੇ ਜਿਸ ਤੋਂ

ਬਾਅਦ ਦੱਸਿਆ ਜਾ ਰਿਹਾ ਹੈ ਲੋਕਾਂ ਵਿਚ ਭਾਰੀ ਖੁਸ਼ੀ ਦੀ ਇਕ ਜਾਰੀ ਅਤੇ ਵੱਖ ਵੱਖ ਲੋਕਾਂ ਦੇ ਵਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਸਾਰੇ ਲੋਕਾਂ ਦਾ ਕਹਿਣਾ ਹੈ ਕਿ ੳੁਨ੍ਹਾਂ ੳੁਮੀਦ ਹੈ ਕਿ ਆਮ ਆਦਮੀ ਪਾਰਟੀ ਉਨ੍ਹਾਂ ਦੀਆਂ ਆਸਾਂ ਦੇ ਉੱਪਰ ਖਰੀ ਉਤਰੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਸੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/gIqjov880HI

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *