ਹੁਣ ਇਹ ਟੋਲ ਪਲਾਜ਼ਾ ਹੋਇਆ ਬਿਲਕੁਲ ਫਰੀ

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖ਼ਬਰਾਂ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬੱਚਾ ਲੋਕਾਂ ਦੇ ਲਈ ਬਹੁਤ ਕੁਝ ਅਜਿਹਾ ਹੁੰਦਾ ਹੈ ਜਿਸਨੂੰ ਸੁਣ ਕੇ ਲੋਕਾਂ ਦੇ ਵਿਚ ਖੁਸ਼ੀ ਦੀ ਲਹਿਰ ਦੌੜ ਜਾਂਦੀ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਦੇ ਵੱਲੋਂ ਜਦੋਂ ਇਕ ਅੰਦੋਲਨ ਸ਼ੁਰੂ ਕੀਤਾ ਗਿਆ ਸੀ ਤਾਂ ਦੱਸਿਆ ਜਾ ਰਿਹਾ ਹੈ ਕਿ ਉਸ ਸਮੇਂ ਸਾਰੇ ਹੀ ਟੋਲ ਪਲਾਜੇ ਬੰਦ ਕਰ ਦਿੱਤੇ ਗਏ ਸਨ ਜਿਸਦੇ ਨਾਲ ਕੇ ਟੋਲ ਪਲਾਜ਼ੇ ਵਾਲਿਆਂ ਨੂੰ ਪਹੁੰਚਿਆ ਦਾ ਘਾਟਾ ਪਿਆ ਸੀ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਅੰਦੋਲਨ ਖਤਮ ਹੋਇਆ ਤਾਂ ਇਹ ਟੋਲ ਪਲਾਜ਼ੇ ਫਿਰ ਤੋਂ ਸ਼ੁਰੂ ਕਰ ਦਿੱਤੇ ਗਏ ਪਰ ਇਨ੍ਹਾਂ ਕੋਲ ਪਲਾਜ਼ੇ ਵਾਲਾ ਨੇ ਦੁੱਗਣੀ ਰਕਮ ਲੈਣੀ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਫਿਰ ਤੋਂ

ਕਿਸਾਨਾਂ ਦੇ ਵੱਲੋਂ ਇੱਥੇ ਧਰਨੇ ਲਗਾਏ ਗਏ ਸਨ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਜਿੱਥੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਲੋਕਾਂ ਨੂੰ ਸੁੱਖ ਦਾ ਸਾਹ ਮਿਲਿਆ ਉਥੇ ਹੀ ਮੰਡੀ ਧਨੌਲਾ ਨਿਵਾਸੀਆਂ ਨੂੰ ਇਕ ਬਹੁਤ ਹੀ ਵੱਡਾ ਤੋਹਫਾ ਮਿਲਿਆ ਹੈ ਜਿਸ ਤਹਿਤ ਬਡਬਰ ਟੋਲ ਪਲਾਜ਼ਾ ਤੇ ਲੱਗਦੀ ਪਰਚੀ ਬੰਦ ਹੋ ਗਈ ਹੈ ਧਨੌਲਾ ਨਿਵਾਸੀਆਂ ਵੱਲੋਂ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਟੋਲ ਪਲਾਜ਼ੇ ਵਾਲਿਆਂ ਨੇ ਸਾਢੇ ਸੱਤ ਕਿਲੋਮੀਟਰ ਦੀ ਰੇਂਜ ਚ ਆਉਂਦੇ ਪਿੰਡਾਂ ਨੂੰ ਫ੍ਰੀ ਕੀਤਾ ਜਾ ਰਿਹਾ ਹੈ ਪਰ ਧਨੌਲਾ ਦੇ ਸੱਤ ਕਿਲੋਮੀਟਰ ਤੋਂ ਵੀ ਘੱਟ ਹੋਣ ਕਰਕੇ ਟੌਲ ਪਲਾਜ਼ਾ ਵਾਲਿਆਂ ਵੱਲੋਂ ਧਨੌਲਾ ਨਿਵਾਸੀਆਂ ਦੀ ਪਰਚੀ ਕੱਟੀ ਜਾ ਰਹੀ ਸੀ ਧਨੌਲਾ ਨਿਵਾਸੀਆਂ ਮੋਹਤਬਰ ਵਿਅਕਤੀਆਂ ਤੇ ਹੋਰ ਪਾਰਟੀਆਂ ਦੇ ਆਗੂਆਂ ਵੱਲੋਂ ਇਹ ਪਰਚੀ ਫਰੀ ਕਰਵਾਉਣ ਲਈ

ਆਪੋ ਆਪਣੀ ਪਾਰਟੀ ਦਾ ਬਹੁਤ ਹੀ ਜ਼ੋਰ ਲਗਾਇਆ ਸੀ ਪਰ ਨਿਰਾਸ਼ਾ ਹੀ ਪੱਲੇ ਪੈਂਦੀ ਸੀ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਲੋਕਾਂ ਨੂੰ ਬਹੁਤ ਵੱਡਾ ਤੋਹਫਾ ਮਿਲਿਆ ਹੈ ਕਿ ਟੋਲ ਪਲਾਜ਼ਾ ਧਨੌਲਾ ਨਿਵਾਸੀਆਂ ਲਈ ਫਰੀ ਕਰ ਦਿੱਤਾ ਗਿਆ ਹੈ ਇਸ ਸਬੰਧੀ ਟੋਲ ਪਲਾਜ਼ਾ ਦੇ ਮੈਨੇਜਰ ਨਵੀਨ ਹੁੱਡਾ ਨੇ ਕਿਹਾ ਹੈ ਕਿ ਜਿਸ ਕੋਲ ਵੋਟਰ ਕਾਰਡ ਜਾਂ ਗੱਡੀ ਦੀ ਆਰਸੀ ਹੋਵੇਗੀ ਉਸ ਦੀ ਪਰਚੀ ਨਹੀਂ ਲੱਗੇਗੀ ਸੋ ਧਨੌਲਾ ਨਿਵਾਸੀਆਂ ਦੇ ਲਈ ਇਹ ਇੱਕ ਰਾਹਤ ਭਰੀ ਖਬਰ ਸਾਹਮਣੇ ਆ ਰਹੀ ਹੈ ਅਤੇ ਲੋਕਾਂ ਦੇ ਵਲੋਂ ਇਹ ਉਮੀਦ ਵੀ ਲਗਾਈ ਜਾ ਰਹੀ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਆਮ ਆਦਮੀ ਪਾਰਟੀ ਦੇ ਵੱਲੋਂ ਵਧੀਆ ਕੰਮ ਕੀਤੇ ਜਾਣਗੇ ਜਿਸ ਨਾਲ ਲੋਕਾਂ ਦੀਆਂ ਸਮੱਸਿਆਵਾਂ ਬਿਲਕੁਲ ਖ਼ਤਮ ਹੋਣਗੀਆਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *