ਘਰਾਂ ਵਿੱਚ ਰੱਖੇ ਹਨ ਪਸ਼ੂ ਅਤੇ ਪੰਛੀ ਤਾਂ ਵੇਖੋ ਇਹ ਖ਼ਬਰ ,ਨਹੀਂ ਕੱਟਿਆ ਜਾਵੇਗਾ ਐਲਾਨ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਲਈ ਸਰਕਾਰ ਦੇ ਵੱਲੋਂ ਅਜਿਹੇ ਨਿਯਮ ਬਣਾਏ ਜਾਂਦੇ ਹਨ ਜਿਨ੍ਹਾਂ ਨੂੰ ਸੁਣ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਦੇ ਇਨ੍ਹਾਂ ਦੇ ਵਿੱਚ ਉਨ੍ਹਾਂ ਲੋਕਾਂ ਦੇ ਲਈ ਬਹੁਤ ਕੁਝ ਹੁੰਦਾ ਹੈ ਜੋ ਆਪਣੇ ਘਰਾਂ ਦੇ ਵਿੱਚ ਪਾਲਤੂ ਜਾਨਵਰ ਜਾਂ ਪੰਛੀ ਪਾਲਦੇ ਹਨ ਦੱਸਿਆ ਜਾ ਰਿਹਾ ਹੈ ਇਸ ਦੇ ਨਾਲ ਹੀ ਇੱਕ ਜੁੜੀ ਵੱਡੀ ਖ਼ਬਰ ਸਾਹਮਣੇ ਅਰਈਆ ਚਸ਼ਮੇ ਦੱਸਿਆ ਜਾ ਰਿਹਾ ਹੈ ਕਿ ਹੁਣ ਚੰਡੀਗੜ੍ਹ ਪ੍ਰਸ਼ਾਸਨ ਦੇ ਵੱਲੋਂ ਵੱਡਾ ਐਲਾਨ ਕੀਤਾ ਗਿਆ ਇਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਪੀਸੀਏ ਭਾਵ ਪ੍ਰੀਵੈਨਸ਼ਨ ਆਫ ਕਰੂਐਲਿਟੀ ਟੂ ਐਨੀਮਲਜ਼ ਐਕਟ ਉਨੀ ਸੌ

ਸੱਠ ਤਹਿਤ ਚੰਡੀਗੜ੍ਹ ਸ਼ਹਿਰ ਦੀ ਕਲੋਨੀ ਨੰਬਰ ਚਾਰ ਵਿਚ ਸੋਲ਼ਾਂ ਚਲਾਨ ਕੱਟੇ ਗਏ ਹਨ ਇਹ ਚਲਾਨ ਘਰਾਂ ਵਿੱਚ ਪਸ਼ੂ ਪੰਛੀ ਰੱਖਣ ਵਾਲੇ ਲੋਕਾਂ ਦੇ ਕੱਟੇ ਗਏ ਹਨ ਪਸ਼ੂਆਂ ਨਾਲ ਜ਼ੁਲਮ ਕਰਨ ਵਾਲੇ ਅਤੇ ਉਨ੍ਹਾਂ ਦੀ ਸਹੀ ਢੰਗ ਨਾਲ ਸਾਂਭ ਸੰਭਾਲ ਨਾ ਕਰਨ ਤੇ ਇਹ ਚਲਾਨ ਕੀਤੇ ਗਏ ਹਨ ਇੰਸਪੈਕਟਰ ਧਰਮਿੰਦਰ ਡੋਗਰਾ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਕਲੋਨੀ ਨੰਬਰ ਚਾਰ ਦਾ ਨਿਰੀਖਣ ਕੀਤਾ ਸੀ ਜਿਸ ਵਿੱਚ ਚੌਦਾਂ ਗਾਵਾਂ ਦੀ ਹਾਲਤ ਤਰਸਯੋਗ ਪਾਈ ਗਈ ਸੀ ਜਿਸ ਥਾਂ ਤੇ ਗਊਆਂ ਨੂੰ ਬੰਨ੍ਹਿਆ ਗਿਆ ਸੀ ਉਹ ਥਾਂ ਕੱਚੀ ਸੀ ਅਤੇ ਉਥੇ ਗੰਦਗੀ ਦੇ ਨਾਲ ਨਾਲ ਮੱਛਰ ਵੀ ਪੈਦਾ ਹੋ ਰਹੇ ਸਨ ਗਾਂ ਦੇ ਸਰੀਰ ਤੇ ਜ਼ਖਮ ਦੇ ਨਿਸ਼ਾਨ ਪਾਏ ਗਏ ਸਨ ਅਤੇ ਗੋਬਰ ਨਾਲ ਭਿੱਜੀਆਂ ਹੋਈਆਂ ਸੀ ਅਜਿਹੀ ਸਥਿਤੀ ਵਿੱਚ ਮਾਲਕਾਂ ਦੇ ਇੱਕ ਇੱਕ ਹਜ਼ਾਰ ਰੁਪਏ ਦੇ ਚਲਾਨ ਕੱਟੇ ਗਏ ਹਨ

ਇਸ ਵਿਭਾਗ ਦੇ ਵੱਲੋਂ ਇਹ ਹਦਾਇਤ ਜਾਰੀ ਕੀਤੀ ਗਈ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਵੀ ਉਨ੍ਹਾਂ ਦੇ ਵੱਲੋਂ ਉਨ੍ਹਾਂ ਦੇ ਘਰਾਂ ਦੇ ਵਿੱਚ ਜਾ ਕੇ ਪਸ਼ੂ ਪੰਛੀਆਂ ਦੇ ਹਾਲਾਤਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਕਿਸੇ ਵੀ ਪਸ਼ੂ ਪੰਛੀ ਦੀ ਹਾਲਤ ਖ਼ਰਾਬ ਪਾਈ ਜਾਂਦੀ ਹੈ ਤਾਂ ਚਲਾਨ ਕੱਟੇ ਜਾਣਗੇ ਇਸ ਤੋਂ ਇਲਾਵਾ ਹੋਰ ਬਣਦੀ ਸਖ਼ਤ ਕਾਰਵਾਈ ਵੀ ਕੀਤੀ ਜਾ ਸਕਦੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *