ਪੰਜਾਬੀਆਂ ਦੇ ਲਈ ਭਗਵੰਤ ਮਾਨ ਦਾ ਵੱਡਾ ਐਲਾਨ ?

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਸਭ ਦੇ ਸਾਹਮਣੇ ਸਨ ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਬਹੁਤਿਆਂ ਦਾ ਖੁਸ਼ੀ ਦੇਖੀ ਜਾ ਰਹੀ ਸੀ ਕਿਉਂਕਿ ਇਨ੍ਹਾਂ ਦੇ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ ਇਹ ਸਾਰੇ ਹੀ ਲੋਕਾਂ ਦਾ ਕਹਿਣਾ ਹੈ ਕਿ ਇਹ ਜਿੱਤ ਆਮ ਲੋਕਾਂ ਦੀ ਜਿੱਤ ਹੈ ਕਿਉਂਕਿ ਆਮ ਆਦਮੀ ਪਾਰਟੀ ਹਰੇਕ ਵਰਗ ਦੇ ਲੋਕਾਂ ਲਈ ਕੰਮ ਕਰ ਰਹੀ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਸ ਜਿੱਤ ਤੋਂ ਬਾਅਦ ਸੋਲ਼ਾਂ ਮਾਰਚ ਦੇ ਲਈ ਭਗਵੰਤ ਮਾਨ ਜੋ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਉਨ੍ਹਾਂ ਦੇ ਵੱਲੋਂ ਸੋਲ਼ਾਂ

ਮਾਰਚ ਨੂੰ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਸਹੁੰ ਚੁੱਕ ਸਮਾਗਮ ਰੱਖਿਆ ਹੋਇਆ ਸੀ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਤੋਂ ਭਗਵੰਤ ਮਾਨ ਦੇ ਬੱਚੇ ਪਹੁੰਚੇ ਹਨ ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਬਹੁਤਾ ਖੁਸ਼ੀ ਦੇਖੀ ਇਸ ਦੇ ਨਾਲ ਹੀ ਭਗਵੰਤ ਮਾਨ ਦੇ ਚਿਹਰੇ ਤੇ ਵੀ ਬਹੁਤਿਆਂ ਦਾ ਖੁਸ਼ੀ ਦੇਖੀ ਗਈ ਕਿਉਂਕਿ ਇਸ ਸਮੇਂ ਜਦੋਂ ਉਹ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਰਹੇ ਸਨ ਤਾਂ ਇਹ ਉਨ੍ਹਾਂ ਦੇ ਨਾਲ ਸਨ ਇਸ ਦੇ ਨਾਲ ਹੀ ਹੁਣ ਸਹੁੰ ਚੁੱਕਣ ਤੋਂ ਬਾਅਦ ਭਗਵੰਤ ਮਾਨ ਆਪਣੇ ਅਹੁਦੇ ਤੇ ਬੈਠ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਅੱਜ ਭਗਵੰਤ ਮਾਨ ਦਲ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਜਿਸ ਵਿਚ

ਉਨ੍ਹਾਂ ਨੇ ਟਵਿੱਟਰ ਤੇ ਲਿਖਿਆ ਹੈ ਕਿ ਉਨ੍ਹਾਂ ਦੇ ਵੱਲੋਂ ਅੱਜ ਇਕ ਵੱਡਾ ਐਲਾਨ ਕੀਤਾ ਜਾਣਾ ਹੈ ਜੋ ਕਦੇ ਕਿਸੇ ਭਾਰਤ ਨੇ ਨਹੀਂ ਕੀਤਾ ਜਿਸ ਤੋਂ ਬਾਅਦ ਲੋਕਾਂ ਵੱਲੋਂ ਇਸ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *