ਮੁੱਖ ਮੰਤਰੀ ਬਣਦਿਆਂ ਹੀ ਭਗਵੰਤ ਮਾਨ ਨੇ ਕਰ ਦਿੱਤਾ ਵੱਡਾ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਦਾ ਨਤੀਜਾ ਦੱਸ ਮਾਰਚ ਨੂੰ ਸਭ ਦੇ ਸਾਹਮਣੇ ਸੀ ਜਿਸਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਲੋਕਾਂ ਦੇ ਵਿੱਚ ਇਸ ਨਤੀਜੇ ਤੋਂ ਬਾਅਦ ਤੁਸੀਂ ਵੇਖੀ ਜਾ ਰਹੀ ਹੈ ਕਿਉਂਕਿ ਸਾਰੇ ਹੀ ਲੋਕਾਂ ਦਾ ਮੰਨਣਾ ਸੀ ਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਹੋਣੀ ਚਾਹੀਦੀ ਅਤੇ ਉਸ ਤਰ੍ਹਾਂ ਹੀ ਹੋਇਆ ਹੱਤਿਆਵਾਂ ਦੀ ਵਾਟ ਦੀ ਸਰਕਾਰ ਆਈ ਅਤੇ ਸੋਲ਼ਾਂ ਮਾਰਚ ਨੂੰ ਭਗਵੰਤ ਮਾਨ ਜੋ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਹਨ ਉਹਨਾਂ ਦੇ ਵੱਲੋਂ ਸਹੁੰ ਚੁੱਕ ਸਮਾਗਮ ਕੀਤਾ ਗਿਆ ਤੇ ਸਹੁੰ ਚੁੱਕੀ ਗਈ ਇਸਦੇ ਨਾਲ ਹੀ ਇਕ ਹੋਰ ਵੱਡੀ ਖ਼ਬਰ ਸਤਾਰਾਂ

ਮਾਰਚ ਨੂੰ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਸਵੇਰੇ ਹੀ ਆਪਣੇ ਟਵਿੱਟਰ ਤੇ ਇਕ ਪੋਸਟ ਪਾਈ ਗਈ ਚਸ਼ਮੇ ਦੱਸਿਆ ਜਾ ਰਿਹਾ ਸੀ ਉਨ੍ਹਾਂ ਦਾ ਕਹਿਣਾ ਸੀ ਕਿ ਅੱਜ ਉਨ੍ਹਾਂ ਦੇ ਵਲੋਂ ਇਕ ਇਤਿਹਾਸਕ ਫੈਸਲਾ ਲਿਆ ਜਾਵੇਗਾ ਜਿਸ ਨੂੰ ਕਿ ਸਾਰੇ ਹੀ ਲੋਕਾਂ ਦੇ ਵੱਲੋਂ ਉਡੀਕਿਆ ਜਾ ਰਿਹਾ ਸੀ ਇਸੇ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਦੇ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਲਈ ਇਕ ਨੰਬਰ ਜੋ ਕਿ ਟੌਲ ਫਰੀ ਹੋਵੇਗਾ ਉਹ ਲਾਗੂ ਕੀਤਾ ਜਾਵੇਗਾ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਜੇਕਰ ਕੋਈ ਵੀ ਵਿਅਕਤੀ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਕਰਦਾ ਹੈ ਅਤੇ ਰਿਸ਼ਵਤ ਲੈਂਦਾ ਹੈ ਤਾਂ ਕੋਈ ਵੀ ਵਿਅਕਤੀ ਦੀ ਵੀਡੀਓ ਬਣਾ ਕੇ ਅਤੇ ਉਸ ਦੀ ਕਾਲ ਰਿਕਾਰਡਿੰਗ ਕਰ ਕੇ ਉਨ੍ਹਾਂ ਨੂੰ ਭੇਜ ਸਕਦਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜੇਕਰ ਕੋਈ ਵਿਅਕਤੀ ਰਿਸ਼ਵਤ ਲੈਂਦਾ ਫੜਿਆ

ਜਾਂਦਾ ਹੈ ਤਾਂ ਉਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਇਕ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਜ਼ਿਆਦਾਤਰ ਲੋਕਾਂ ਦੇ ਵੱਲੋਂ ਭਗਵੰਤ ਮਾਨ ਦੀ ਤਾਰੀਫ਼ ਕੀਤੀ ਜਾਰੀ ਅਤੇ ਕਿਹਾ ਜਾ ਰਿਹਾ ਹੈ ਕਿ ੳੁਨ੍ਹਾਂ ਨੂੰ ੳੁਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਭਗਵੰਤ ਮਾਨ ਦੇ ਵੱਲੋਂ ਪੰਜਾਬ ਦਾ ਮਾਹੌਲ ਬਦਲ ਦਿੱਤਾ ਜਾਵੇਗਾ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/dhpq25nm1WQ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *