ਭਗਵੰਤ ਮਾਨ ਲੈਣ ਜਾ ਰਹੇ ਹਨ ਇਹ ਵੱਡਾ ਫੈਸਲਾ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸੀ ਅਤੇ ਇਨ੍ਹਾਂ ਵਿਧਾਨ ਸਭਾ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਅਤੇ ਆਮ ਆਦਮੀ ਪਾਰਟੀ ਦੇ ਵੱਲੋਂ ਐਲਾਨੇ ਗਏ ਮੁੱਖ ਮੰਤਰੀ ਦੇ ਚਿਹਰੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੇ ਬਿਠਾਇਆ ਗਿਆ ਸਹੁੰ ਚੁਕਵਾਈ ਗਈ ਹੈ ਖਟਕੜ ਕਲਾਂ ਦੇ ਵਿੱਚ ਇੱਕ ਵੱਡਾ ਸਮਾਗਮ ਕੀਤਾ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਸਹੁੰ ਚੁੱਕੀ ਹੈ ਅਤੇ ਕਿਹਾ ਹੈ ਕਿ ਉਹ ਆਪਣਾ ਕੰਮ ਇਮਾਨਦਾਰੀ ਦੇ ਨਾਲ ਕਰਨਗੇ। ਚੋਣਾਂ ਤੋਂ ਪਹਿਲਾਂ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੇ ਨਾਲ ਵੱਡੇ ਵੱਡੇ ਵਾਅਦੇ ਕੀਤੇ ਸੀ।

ਪਰ ਵੇਖਣਾ ਇਹ ਵੀ ਹੋਵੇਗਾ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਜਿਹੇ ਵਾਅਦੇ ਕੀਤੇ ਗਏ ਸੀ ਉਨ੍ਹਾਂ ਨੂੰ ਨਿਭਾਇਆ ਜਾਵੇਗਾ ਜਾਂ ਨਹੀਂ ਪਰ ਅਜਿਹਾ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਸਿਸਟਮ ਸੁਧਾਰਨ ਦੇ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਦੇ ਵੱਲੋਂ ਕੁਝ ਅਜਿਹੇ ਫੈਸਲੇ ਲਏ ਜਾਣਗੇ ਜਿਸ ਦੇ ਨਾਲ ਸਿਸਟਮ ਨੂੰ ਸੁਧਾਰਿਆ ਜਾ ਸਕਦਾ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਲਗਾਤਾਰ ਵਿਧਾਨ ਸਭਾ ਦੇ ਸੈਸ਼ਨ ਹੋਣਗੇ ਜਲਦ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ ਇਹ ਸਭ ਕੁਝ ਵਿਚਾਰਿਆ ਜਾਵੇਗਾ

ਕਿ ਜੋ ਵਾਅਦੇ ਲੋਕਾਂ ਦੇ ਨਾਲ ਕੀਤੇ ਗਏ ਸੀ ਉਨ੍ਹਾਂ ਨੂੰ ਕਿਸ ਤਰੀਕੇ ਨਾਲ ਪੂਰਾ ਕੀਤਾ ਜਾਵੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਕਿਸ ਤਰੀਕੇ ਨਾਲ ਨਜਿੱਠਿਆ ਜਾਵੇ ਇਸ ਦੇ ਨਾਲ ਹੀ ਹੁਣ ਰਾਜ ਸਭਾ ਦੀਆਂ ਕੁਝ ਚੋਣਾਂ ਹੋਣ ਵਾਲੀਆਂ ਹਨ ਉਸ ਸਬੰਧੀ ਵੀ ਕੁਝ ਫ਼ੈਸਲੇ ਲਏ ਜਾ ਸਕਦੇ ਹਨ ਜਿਸ ਦੇ ਨਾਲ ਆਮ ਆਦਮੀ ਪਾਰਟੀ ਨੂੰ ਹੋਰ ਵੀ ਜ਼ਿਆਦਾ ਮਜ਼ਬੂਤ ਕੀਤਾ ਜਾਵੇਗਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ

ਕਿ ਹੁਣ ਪੰਜਾਬ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵੱਲੋਂ ਹਰਿਆਣਾ ਦੇ ਨਾਲ ਨਾਲ ਹਿਮਾਚਲ ਪ੍ਰਦੇਸ਼ ਦੇ ਵਿੱਚ ਵੀ ਆਪਣੀ ਪਾਰਟੀ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਭਾਵ ਉਨ੍ਹਾਂ ਦੇ ਵੱਲੋਂ ਚੋਣ ਵੀ ਲੜੀ ਜਾ ਸਕਦੀ ਹੈ ਸੋ ਇਸ ਮਾਮਲੇ ਸਬੰਧੀ ਵੱਖੋ ਵੱਖਰੇ ਵਿਚਾਰ ਲੋਕਾਂ ਦੇ ਵੱਲੋਂ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਉਮੀਦਾਂ ਬਹੁਤ ਵੱਡੀਆਂ ਹਨ ਸੋ ਇੱਥੇ ਆਮ ਆਦਮੀ ਪਾਰਟੀ ਨੂੰ ਦਿਨ ਰਾਤ ਇਕ ਕਰਕੇ ਕੰਮ ਕਰਨਾ ਪਵੇਗਾ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਪੰਜਾਬ ਦਾ ਸੁਧਾਰ ਕੀਤਾ ਜਾ ਸਕੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *