ਇਕੱਤੀ ਮਾਰਚ ਤੋਂ ਪਹਿਲਾਂ ਕਰ ਲਵੋ ਇਹ ਕੰਮ,ਨਹੀਂ ਤਾਂ ਪਵੇਗਾ ਪਛਤਾਉਣਾ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਹਰ ਇੱਕ ਵਿਅਕਤੀ ਦਾ ਬੈਂਕ ਵਿੱਚ ਖਾਤਾ ਹੁੰਦਾ ਹੈ ਭਾਵੇਂ ਕੋਈ ਅਮੀਰ ਹੋਵੇ ਭਾਵੇਂ ਜਾਂ ਕੋਈ ਗ਼ਰੀਬ ਹੋਵੇ ਕਿਉਂਕਿ ਅੱਜ ਦੇ ਸਮੇਂ ਵਿੱਚ ਅਮੀਰ ਲੋਕਾਂ ਦੇ ਵਲੋਂ ਆਪਣੀ ਬੱਚਤ ਦਾ ਪੈਸਾ ਬੈਂਕਾਂ ਵਿੱਚ ਜਮ੍ਹਾਂ ਕਰਵਾਇਆ ਜਾਂਦਾ ਹੈ ਤਾਂ ਉੱਥੇ ਹੀ ਕੁਝ ਗ਼ਰੀਬ ਲੋਕਾਂ ਨੂੰ ਕੁਝ ਸਬਸਿਡੀ ਜਾਂ ਪੈਨਸ਼ਨ ਮਿਲ ਜਾਂਦੀ ਹੈ ਇਸ ਤੋਂ ਇਲਾਵਾ ਉਨ੍ਹਾਂ ਦੇ ਵੱਲੋਂ ਥੋੜ੍ਹੀ ਬਹੁਤੀ ਚੋਂ ਬੱਚਤ ਹੁੰਦੀ ਹੈ ਉਸ ਦਾ ਪੈਸਾ ਜਮ੍ਹਾ ਕਰਵਾ ਦਿੱਤਾ ਜਾਂਦਾ ਹੈ ਜਾਂ ਫਿਰ ਉਨ੍ਹਾਂ ਨੂੰ ਉਮੀਦ ਰਹਿੰਦੀ ਹੈ

ਕਿ ਸਰਕਾਰ ਦੇ ਵੱਲੋਂ ਕਿਸੇ ਨਾ ਕਿਸੇ ਸਕੀਮ ਦੇ ਤਹਿਤ ਉਨ੍ਹਾਂ ਨੂੰ ਮਦਦ ਦਿੱਤੀ ਜਾਵੇਗੀ ਜਿਸਦੇ ਚਲਦੇ ਇਹ ਉਨ੍ਹਾਂ ਦੇ ਵੱਲੋਂ ਬੈਂਕ ਦੇ ਵਿੱਚ ਆਪਣਾ ਖਾਤਾ ਖੁਲ੍ਹਵਾਇਆ ਜਾਂਦਾ ਹੈ ਪਰ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਆਰਬੀਆਈ ਦੇ ਵੱਲੋਂ ਇਹ ਹੁਕਮ ਜਾਰੀ ਕੀਤਾ ਗਿਆ ਹੈ ਕਿ ਜਿਹੜੇ ਵੀ ਲੋਕਾਂ ਦੇ ਬੈਂਕਾਂ ਵਿੱਚ ਖਾਤੇ ਹਨ ਉਨ੍ਹਾਂ ਨੂੰ ਆਪਣਾ ਆਧਾਰ ਕਾਰਡ ਪੈਨ ਕਾਰਡ ਨਾਲ ਲਿੰਕ ਕਰਵਾ ਲੈਣਾ ਹੈ ਜੇਕਰ ਉਹ ਬੈਂਕਿੰਗ ਸੇਵਾਵਾਂ ਜਾਰੀ ਰੱਖਣਾ ਚਾਹੁੰਦੇ ਹਨ ਭਾਵ ਜੇਕਰ ਤੁਸੀਂ ਬੈਂਕ ਦੀ ਸੇਵਾ ਲੈਣਾ ਚਾਹੁੰਦੇ ਹੋ

ਤਾਂ ਇਸ ਦੇ ਵਾਸਤੇ ਤੁਹਾਨੂੰ ਪੈਨ ਕਾਰਡ ਦੇ ਨਾਲ ਆਧਾਰ ਕਾਰਡ ਲਿੰਕ ਕਰਵਾਉਣਾ ਪਵੇਗਾ ਨਹੀਂ ਤਾਂ ਤੁਹਾਡੀ ਬੈਂਕਿੰਗ ਸੇਵਾ ਬੰਦ ਹੋ ਜਾਵੇਗੀ ਆਉਣ ਵਾਲੇ ਸਮੇਂ ਦੇ ਵਿਚ ਤੁਹਾਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ ਇਹ ਸਭ ਕੁਝ ਆਰਬੀਆਈ ਦੇ ਵੱਲੋਂ ਹੀ ਨਿਰਧਾਰਤ ਕੀਤਾ ਜਾਂਦਾ ਹੈ ਬਹੁਤ ਸਾਰੀਆਂ ਅਜਿਹੀਆਂ ਸਮੱਸਿਆਵਾਂ ਆਉਂਦੀਆਂ ਹਨ ਜਿਨ੍ਹਾਂ ਨੂੰ ਹੱਲ ਕਰਨ ਦੇ ਲਈ ਇਸ ਤਰ੍ਹਾਂ ਦੇ ਫ਼ੈਸਲੇ ਲਏ ਜਾਂਦੇ ਹਨ ਅਤੇ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾਂਦਾ ਹੈ

ਕਈ ਵਾਰ ਅਰਗੀ ਦੇ ਵੱਲੋਂ ਲੋਕਾਂ ਨੂੰ ਹੀ ਯਾਦ ਕਰਵਾਇਆ ਜਾ ਚੁੱਕਿਆ ਹੈ ਕਿ ਇਕੱਤੀ ਮਾਰਚ ਤੋਂ ਪਹਿਲਾਂ ਸਾਰਿਆਂ ਨੇ ਕੰਮ ਕਰ ਲੈਣਾ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਸੋਇ ਬਹੁਤ ਜ਼ਿਆਦਾ ਜ਼ਰੂਰੀ ਖਬਰ ਹੈ ਜੇਕਰ ਤੁਸੀਂ ਅਜਿਹਾ ਕੰਮ ਕਰਵਾ ਚੁੱਕੇ ਹਨ ਭਾਵ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਵਾ ਚੁੱਕੇ ਹੋ ਤਾਂ ਤੁਸੀਂ ਆਪਣੇ ਦੋਸਤਾਂ ਦੇ ਨਾਲ ਇਸ ਜਾਣਕਾਰੀ ਨੂੰ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਨੂੰ ਵੀ ਇਸ ਦਾ ਪਤਾ ਚੱਲ ਸਕੇ ਅਤੇ ਉਨ੍ਹਾਂ ਦਾ ਕੋਈ ਵੀ ਨੁਕਸਾਨ ਨਾ ਹੋਵੇ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *