ਮੁੱਖ ਮੰਤਰੀ ਭਗਵੰਤ ਮਾਨ ਨੇ ਕਰ ਦਿੱਤਾ ਵੱਡਾ ਐਲਾਨ ਹੁਣ ਨਹੀਂ ਇਨ੍ਹਾਂ ਲੋਕਾਂ ਦੀ ਖੈਰ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਸਭ ਦੇ ਸਾਹਮਣੇ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਲੋਕਾਂ ਦੇ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਵਾਰ ਨਤੀਜੇ ਉਨ੍ਹਾਂ ਦੀ ਉਮੀਦ ਦੇ ਮੁਤਾਬਕ ਆਏ ਹਨ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਉਮੀਦ ਸੀ ਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਜਿੱਤ ਹੋਵੇਗੀ ਤੇ ਇਸ ਤਰ੍ਹਾਂ ਹੀ ਹੋਇਆ ਹੈ ਤੇ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਅਤੇ ਬੁੱਧ ਦੂਜੀਆਂ ਰਵਾਇਤੀ ਪਾਰਟੀਆਂ ਨੂੰ ਆਮ ਆਦਮੀ ਪਾਰਟੀ ਨੇ ਬੁਰੀ ਤਰ੍ਹਾਂ ਹਰਾ ਦਿੱਤਾ ਹੈ

ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਸਾਰੀਆਂ ਹੀ ਪਾਰਟੀਆਂ ਦਾ ਪੰਜਾਬ ਦੇ ਭੁੱਚੋ ਸਫ਼ਾਇਆ ਹੋ ਗਿਆ ਹੈ ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਸੋਲ਼ਾਂ ਮਾਰਚ ਨੂੰ ਭਗਵੰਤ ਮਾਨ ਵੱਲੋਂ ਖੜਕੜ ਕਲਾਂ ਵਿਚੋਂ ਇਕ ਸਹੁੰ ਚੁੱਕ ਸਮਾਗਮ ਰੱਖਿਆ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਵਿਚ ਇਸ ਨੂੰ ਲੈ ਕੇ ਬਹੁਤਿਆਂ ਦਾ ਖੁਸ਼ੀ ਸੀ ਅਤੇ ਲੋਕਾਂ ਦੇ ਵਜੋਂ ਵੱਧ ਚਡ਼੍ਹ ਕੇ ਇੱਥੇ ਪਹੁੰਚਿਆ ਗਿਆ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਸਤਾਰਾਂ ਮਾਰਚ ਨੂੰ ਭਗਵੰਤ ਮਾਨ ਆਪਣੇ ਮੁੱਖ ਮੰਤਰੀ ਦੇ ਅਹੁਦੇ ਉਪਰ ਬਿਰਾਜਮਾਨ ਹੋਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪਹਿਲੇ ਦਿਨ ਹੀ ਉਨ੍ਹਾਂ ਦੇ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਹੈ

ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਹੁਣ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ ਜਿਸ ਬਾਰੇ ਉਹਨਾਂ ਦਾ ਕਹਿਣਾ ਹੈ ਕਿ ਤੇਈ ਮਾਰਚ ਨੂੰ ਜਿਸ ਦੇਣਾ ਸੀ ਦੇ ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਵਸ ਆਉਂਦਾ ਹੈ ਉਸ ਦਿਨ ਇਸ ਹੈਲਪਲਾਈਨ ਨੰਬਰ ਨੂੰ ਜਾਰੀ ਕੀਤਾ ਜਾਵੇਗਾ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਜੇਕਰ ਕੋਈ ਵੀ ਵਿਅਕਤੀ ਕਿਸੇ ਵੀ ਆਮ ਨਾਗਰਿਕ ਦੇ ਕੋਲੋਂ ਰਿਸ਼ਵਤ ਲੈਂਦਾ ਹੈ ਜਾਂ ਕਿਸੇ ਤਰ੍ਹਾਂ ਦਾ ਹੋਰ ਭ੍ਰਿਸ਼ਟ ਕੰਮ ਕਰਦਾ ਹੈ ਤਾਂ ਉਸ ਦੀ ਵੀਡੀਓ ਬਣਾ ਲਈ ਜਾਵੇ ਜਾਂ ਫਿਰ ਉਸਦੀ ਕਾਲ ਰਿਕਾਰਡਿੰਗ ਕਰ ਲਈ ਜਾਵੇ ਅਤੇ ਇਸ ਨੰਬਰ ਤੇ ਭਗਵੰਤ ਮਾਨ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਨੂੰ ਭੇਜ ਦਿੱਤੀ ਜਾਵੇ

ਅਤੇ ਉਨਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਵਿਅਕਤੀ ਇਸ ਕੰਮ ਦੇ ਵਿਚ ਦੋਸ਼ੀ ਪਾਇਆ ਗਿਆ ਤਾਂ ਉਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਦੇ ਵਲੋਂ ਇਹ ਬਹੁਤ ਵਧੀਆ ਸਮਾਗਮ ਕੀਤਾ ਗਿਆ ਹੈ ਤੇ ਉਹਨਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਉਹਨਾਂ ਨੂੰ ਉਮੀਦ ਹੈ ਕਿ ਭਗਵੰਤ ਮਾਨ ਵੱਲੋਂ ਅਜਿਹੇ ਹੀ ਹੋਰ ਕੰਮ ਕੀਤੇ ਜਾਣਗੇ ਜਿਸ ਦੇ ਨਾਲ ਕਿ ਪੰਜਾਬ ਦਾ ਸੁਧਾਰ ਹੋ ਸਕੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *