ਭਗਵੰਤ ਮਾਨ ਨੇ ਕਿਸਾਨਾਂ ਲਈ ਕਰ ਦਿੱਤਾ ਵੱਡਾ ਅੈਲਾਨ ਦਿੱਤਾ ਇੰਨੇ ਰੁਪਿਆਂ ਦਾ ਮੁਆਵਜ਼ਾ

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਸਭ ਦੇ ਸਾਹਮਣੇ ਹਨ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਲੋਕਾਂ ਦੇ ਵਿਚ ਭਾਰੀ ਖੁਸ਼ੀ ਦੇਖੀ ਜਾਰੀ ਅਤੇ ਸਾਰੇ ਹੀ ਲੋਕਾਂ ਦੇ ਵੱਲੋਂ ਵੱਡੇ ਪੱਧਰ ਤੇ ਪਰ ਖ਼ੁਸ਼ੀ ਮਨਾਈ ਜਾਂਦੀ ਹੈ ਜਿਸ ਤੋਂ ਬਾਅਦ ਲੋਕਾਂ ਦਾ ਮੰਨਣਾ ਹੈ ਕਿ ਉਨ੍ਹਾਂ ਦੀ ਆਪਣੀ ਪਾਰਟੀ ਦੀ ਇਸ ਵਾਰ ਜਿੱਤ ਹੋਈ ਅਤੇ ਦੂਜੀਆਂ ਰਵਾਇਤੀ ਪਾਰਟੀਆਂ ਜਿਨ੍ਹਾਂ ਨੇ ਪੰਜਾਬ ਨੂੰ ਬੁਰੀ ਤਰ੍ਹਾਂ ਲੁੱਟਿਆ ਹੈ ਅਤੇ ਪੰਜਾਬ ਨੂੰ ਬਰਬਾਦ ਕੀਤਾ ਹੈ ਉਨ੍ਹਾਂ ਦੀ ਬੁਰੀ ਤਰ੍ਹਾਂ ਹਾਰ ਹੋਈ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਐਲਾਨ ਕੀਤਾ ਗਿਆ ਸੀ

ਕਿ ਸੋਲ਼ਾਂ ਮਾਰਚ ਨੂੰ ਉਨ੍ਹਾਂ ਦੇ ਵੱਲੋਂ ਸਹੁੰ ਚੁੱਕ ਸਮਾਗਮ ਖਟਕੜ ਕਲਾਂ ਜੋ ਕਿ ਸ਼ਹੀਦ ਏ ਆਜ਼ਮ ਭਗਤ ਸਿੰਘ ਦਾ ਜੱਦੀ ਪਿੰਡ ਹੈ ਉੱਥੇ ਕੀਤਾ ਜਾਵੇਗਾ ਅਤੇ ਦੱਸਿਆ ਜਾ ਰਿਹਾ ਹੈ ਕੇਸ ਦੀਆਂ ਤਿਆਰੀਆਂ ਵੀ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਸਨ ਅਤੇ ਦੱਸਿਆ ਜਾ ਰਿਹਾ ਹੈ ਕਿ ਇੱਥੇ ਲੋਕਾਂ ਦਾ ਭਾਰੀ ਇਕੱਠ ਨੂੰ ਦੇਖਦੇ ਹੋਏ ਭਗਵੰਤ ਮਾਨ ਅਤੇ ਸਰਕਾਰ ਦੇ ਵੱਲੋਂ ਜਿੱਥੇ ਕਿਸਾਨਾਂ ਦੀ ਬਹੁਤ ਜ਼ਿਆਦਾ ਫਸਲ ਜੋ ਕਿ ਹਾਲੇ ਵੱਢਣਯੋਗ ਨਹੀਂ ਸੀ ਅਤੇ ਹਰੀ ਸੀ ਉਸ ਨੂੰ ਵੱਢ ਦਿੱਤਾ ਗਿਆ ਹੈ ਅਤੇ ਕਿਸਾਨਾਂ ਦੀ ਪਰਮਿਸ਼ਨ ਦੇ ਨਾਲ ਹੀ ਇਹ ਸਾਰਾ ਕੁਝ ਕੀਤਾ ਗਿਆ ਅਤੇ ਦੱਸਿਆ ਜਾ ਰਿਹਾ ਹੈ ਕਿ ਇੱਥੇ ਬਹੁਤ ਜ਼ਿਆਦਾ ਕਣਕ ਜੋ ਕਿ ਕਾਲੇ ਬਟਨ ਯੋਗ ਨਹੀਂ ਸੀ ਉਸ ਨੂੰ ਵੱਢ ਦਿੱਤਾ ਗਿਆ ਹੈ

ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਦੇ ਵੱਲੋਂ ਆਪਣਾ ਸਹੁੰ ਚੁੱਕ ਸਮਾਗਮ ਇੱਥੇ ਕੀਤਾ ਗਿਆ ਜਿਸਦੇ ਵਿੱਚ ਬਹੁਤ ਵੱਡੀ ਗਿਣਤੀ ਵਿਚ ਲੋਕ ਇੱਥੇ ਪਹੁੰਚੇ ਹਨ ਅਤੇ ਉਨ੍ਹਾਂ ਦੇ ਵੱਲੋਂ ਭਗਵੰਤ ਮਾਨ ਦਾ ਸਮਰਥਨ ਵੀ ਕੀਤਾ ਗਿਆ ਹੈ ਇਸ ਦੇ ਨਾਲ ਹੀ ਹੁਣ ਇਸ ਸਮਾਗਮ ਤੋਂ ਬਾਅਦ ਭਗਵੰਤ ਮਾਨ ਦੇ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਜਾਂਦਾ ਹੈ ਕਿ ਭਗਵੰਤ ਮਾਨ ਨੇ ਉਨ੍ਹਾਂ ਕਿਸਾਨਾਂ ਨੂੰ ਜਿਨ੍ਹਾਂ ਦੀ ਫਸਲ ਉਥੇ ਕੱਟੀ ਗਈ ਹੈ ਉਨ੍ਹਾਂ ਦੇ ਲਈ ਛਿਆਲੀ ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ੇ ਦਾ ਐਲਾਨ ਕੀਤਾ ਹੈ ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਭਾਰੀ ਖੁਸ਼ੀ ਦੇਖੀ ਜਾ ਰਹੇ ਅਤੇ ਲੋਕਾਂ ਦਾ ਕਹਿਣਾ ਹੈ

ਕਿ ਭਗਵੰਤ ਮਾਨ ਦੇ ਵੱਲੋਂ ਲਿਆ ਗਿਆ ਇਹ ਫ਼ੈਸਲਾ ਬਹੁਤ ਵਧੀਆ ਹੈ ਅਤੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ੳੁਨ੍ਹਾਂ ੳੁਮੀਦ ਸੀ ਕਿ ਭਗਵੰਤ ਮਾਨ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਗ਼ਲਤ ਗੱਲਬਾਤ ਨਹੀਂ ਕਰੇਗਾ ਇਸ ਦੇ ਲਈ ਲੋਕਾਂ ਦੇ ਵੱਲੋਂ ਉਨ੍ਹਾਂ ਦੀ ਗੱਲ ਮੰਨ ਲਈ ਗਈ ਸੀ ਇਸ ਦੇ ਨਾਲ ਹੀ ਹੁਣ ਆਮ ਆਦਮੀ ਸਰਕਾਰ ਦੇ ਵੱਲੋਂ ਉਨ੍ਹਾਂ ਨੂੰ ਮੁਆਵਜ਼ਾ ਦੇ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਦੇ ਵਿਚ ਵੀ ਖੁਸ਼ੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਤੋਂ ਹੀ ਉਮੀਦ ਸੀ ਅਤੇ ਆਉਣ ਵਾਲੇ ਸਮੇਂ ਦੇ ਵਿਚ ਵੀ ਜੇਕਰ ਭਗਵੰਤ ਮਾਨ ਦੇ ਵਲੋਂ

ਉਨ੍ਹਾਂ ਨੂੰ ਕੋਈ ਹੁਕਮ ਜਾਰੀ ਕੀਤਾ ਜਾਂਦਾ ਹੈ ਤਾਂ ਉਹ ਭਗਵੰਤ ਮਾਨ ਦਾ ਸਾਥ ਜ਼ਰੂਰ ਦੇਣਗੇ ਇਸ ਖਬਰ ਦੇ ਸਾਹਮਣੇ ਆਉਣਾ ਇਸ ਤੋਂ ਬਾਅਦ ਹੋਰ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪਾਰਟੀ ਤੋਂ ਉਹਨਾਂ ਨੂੰ ਉਮੀਦ ਹੈ ਕਿ ਭਾਵਾਂ ਦੀ ਪਾਰਟੀ ਪੰਜਾਬ ਦਾ ਸੁਧਾਰ ਜ਼ਰੂਰ ਕਰੇਗੀ ਅਤੇ ਅਜਿਹੇ ਮੁੱਦੇ ਜੋ ਦੂਜਿਆਂ ਸਰਕਾਰਾਂ ਵੱਲੋਂ ਕਦੇ ਵੀ ਨਹੀਂ ਚੁੱਕੇ ਗਏ ਪਾਹਵਾ ਦੀ ਪਾਰਟੀ ਉਨ੍ਹਾਂ ਤੇ ਜ਼ਰੂਰ ਧਿਆਨ ਦੇਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *