ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਰ ਦਿੱਤਾ ਇਹ ਵੱਡਾ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਸਭ ਦੇ ਸਾਹਮਣੇ ਸਨ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਵੱਡੇ ਪੱਧਰ ਤੇ ਪਰ ਖ਼ੁਸ਼ੀ ਮਨਾਈ ਜਾ ਰਹੀ ਹੈ ਕਿਉਂਕਿ ਲੋਕਾਂ ਦਾ ਕਹਿਣਾ ਹੈ ਕਿ ਇਸ ਵਾਰ ਉਨ੍ਹਾਂ ਦੀਆਂ ਉਮੀਦਾਂ ਦੇ ਮੁਤਾਬਕ ਚੋਣਾਂ ਦੇ ਨਤੀਜੇ ਆਏ ਹਨ ਕਿਉਂਕਿ ਹਰ ਇੱਕ ਵਿਅਕਤੀ ਨੂੰ ਉਮੀਦ ਸੀ ਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਆਵੇਗੀ ਅਤੇ ਇਸ ਵਾਰ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਆਈ ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਬਹੁਤ ਜ਼ਿਆਦਾ ਖੁਸ਼ੀ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ

ਕਿ ਭਗਵੰਤ ਮਾਨ ਵੱਲੋਂ ਸੋਲ਼ਾਂ ਮਾਰਚ ਨੂੰ ਆਪਣਾ ਸਹੁੰ ਚੁੱਕ ਸਮਾਗਮ ਖਟਕੜ ਕਲਾਂ ਵਿਖੇ ਕੀਤਾ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਤਾਰਾਂ ਮਾਰਚ ਨੂੰ ਭਗਵੰਤ ਮਾਨ ਵਲੋਂ ਆਪਣੀ ਕੁਰਸੀ ਸੰਭਾਲੀ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਜਿਸਦੇ ਨਾਲ ਸੰਬੰਧਤ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਭਗਵੰਤ ਮਾਨ ਵੱਲੋਂ ਇਹ ਕੰਮ ਕੀਤੇ ਜਾ ਸਕਦੇ ਹਨ ਜਿਸਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਅਤੇ ਪੁਲੀਸ ਮੁਲਾਜ਼ਮਾਂ ਦੀ ਜੋ ਡਿਊਟੀ ਹੈ ਉਹ ਸਿਰਫ ਅੱਠ ਘੰਟੇ ਕਰ ਦਿੱਤੀ ਜਾਵੇਗੀ

ਇਹਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ੳੁਨ੍ਹਾਂ ਦੇ ਵੱਲੋਂ ਅਠਾਰਾਂ ਸਾਲ ਤੋਂ ਉਪਰ ਦੀਆਂ ਮਹਿਲਾਵਾਂ ਦੇ ਲਈ ਇੱਕ ਹਜ਼ਾਰ ਰੁਪਏ ਮਹੀਨਾ ਦਿੱਤਾ ਜਾਵੇਗਾ ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਵਿਦਿਆਰਥੀਆਂ ਦੀ ਪਹਿਲੀ ਤੋਂ ਡਿਗਰੀ ਤੱਕ ਦੀ ਪੜ੍ਹਾਈ ਵੀ ਫਰੀ ਕਰ ਦਿੱਤੀ ਜਾਵੇਗੀ ਇਸਦੇ ਨਾਲ ਹੀ ਸਬੰਧਿਤ ਹੋਰ ਬਹੁਤ ਸਾਰੇ ਅਜਿਹੇ ਫੈਸਲੇ ਹਨ ਜੋ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਲਏ ਜਾਣੇ ਹਨ ਜਿਸ ਦੇ ਵਿਚ ਉਨ੍ਹਾਂ ਦੇ ਵੱਲੋਂ ਚੋਣਾਂ ਦੇ ਵਿੱਚ ਇਹ ਵਾਅਦੇ ਕਰਕੇ ਵੋਟਾਂ ਮੰਗੀਆਂ ਗਈਆਂ ਸਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਲੋਕਾਂ ਦਾ ਕਹਿਣਾ ਹੈ

ਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਪੂਰਨ ਭਰੋਸਾ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਬਹੁਤ ਸਾਰੇ ਅਜਿਹੇ ਕੰਮ ਕੀਤੇ ਜਾਣੇ ਹਨ ਜਿਸਦੇ ਨਾਲ ਕੇ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਦਾ ਜਲਦ ਹੀ ਭਗਵੰਤ ਮਾਨ ਵੱਲੋਂ ਅਜਿਹੇ ਫੈਸਲੇ ਲਏ ਜਾਣਗੇ ਜਿਸਦੇ ਨਾਲ ਕੇ ਪੰਜਾਬ ਨੂੰ ਦੂਜੇ ਸੂਬਿਆਂ ਤੋਂ ਅੱਗੇ ਲਿਜਾਇਆ ਜਾ ਸਕੇ ਕਿਉਂਕਿ ਆਮ ਆਦਮੀ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਦੇ ਹਿੱਤ ਲਈ ਕੰਮ ਕਰ ਰਹੀ ਹੈ ਬਾਕੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਬਹੁਤ ਬੁਰੀ ਤਰ੍ਹਾਂ ਲੁੱਟਿਆ ਹੈ ਜਿਸ ਦੇ ਕਾਰਨ ਪੰਜਾਬ ਦੀ ਅਜਿਹੀ ਹਾਲਤ ਹੋ ਚੁੱਕੀ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *