ਹੁਣ 19 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਵਿੱਚ ਰਹੇਗੀ ਬਿਜਲੀ ਬੰਦ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਦੇ ਨਾਲ ਕਿ ਲੋਕਾਂ ਦੀਆਂ ਮੁਸ਼ਕਲਾਂ ਵਧ ਜਾਂਦੀਆਂ ਹਨ ਕਿਉਂਕਿ ਕੁਝ ਚੀਜ਼ਾਂ ਅਜਿਹੀਆਂ ਹਨ ਜਿਨ੍ਹਾਂ ਦੇ ਨਾ ਹੋਣ ਦੇ ਕਾਰਨ ਲੋਕਾਂ ਦਾ ਕੰਮਕਾਰ ਠੱਪ ਹੋ ਜਾਂਦਾ ਹੈ ਤੇ ਕੰਮਕਾਰ ਠੱਪ ਹੋ ਜਾਣ ਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਅਜਿਹਾ ਹੀ ਮਾਮਲਾ ਹੁਣ ਸਾਡੇ ਸਾਹਮਣੇ ਫਿਰੋਜ਼ਪੁਰ ਛਾਉਣੀ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਉਨੀ ਮਾਰਚ ਨੂੰ ਇੱਥੇ ਕੁਝ ਮੁਰੰਮਤ ਦੇ ਕਾਰਨ ਬਿਜਲੀ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ

ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਫਿਰੋਜ਼ਪੁਰ ਛਾਉਣੀ ਦੇ ਬਾਜ਼ਾਰਾਂ ਅਤੇ ਸਾਰੇ ਹੀ ਮੁਹੱਲਿਆਂ ਦੇ ਵਿੱਚ ਉਨੀ ਮਾਰਚ ਨੂੰ ਸਵੇਰੇ ਚਾਰ ਵਜੇ ਤੋਂ ਰਾਤ ਦੇ ਨੌਂ ਵਜੇ ਤਕ ਬਿਜਲੀ ਨੂੰ ਬੰਦ ਕਰ ਦਿੱਤਾ ਜਾਵੇਗਾ ਜਿਸ ਦੇ ਨਾਲ ਦੱਸਿਆ ਜਾ ਰਿਹਾ ਹੈ ਕੇਸ ਦੇ ਨਾਲ ਉਥੋਂ ਦੇ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦਾ ਕੰਮਕਾਰ ਬਿਜਲੀ ਦੇ ਨਾਲ ਹੀ ਚਲਦਾ ਹੈ ਉਨ੍ਹਾਂ ਨੂੰ ਵੀ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸਦੇ ਨਾਲ ਹੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਵੱਖ ਵੱਖ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ

ਕਿ ਜੇਕਰ ਬਿਜਲੀ ਬੰਦ ਰਹਿੰਦੀ ਹੈ ਤਾਂ ਉਨ੍ਹਾਂ ਦੀਆਂ ਮੁਸੀਬਤਾਂ ਵਧ ਜਾਂਦੀਆਂ ਹਨ ਕਿਉਂਕਿ ਬਹੁਤ ਸਾਰੇ ਅਜਿਹੇ ਕੰਮ ਹਨ ਜੋ ਕਿ ਬਿਜਲੀ ਤੋਂ ਬਿਨਾਂ ਨਹੀਂ ਹੋ ਸਕਦੇ ਇਸ ਲਈ ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਕੋਰੋਨਾ ਕਾਲ ਦੇ ਚਲਦੇ ਉਨ੍ਹਾਂ ਦਾ ਕੰਮਕਾਰ ਠੱਪ ਸੀ ਅਤੇ ਉਨ੍ਹਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਅਤੇ ਉਨ੍ਹਾਂ ਦੀ ਆਰਥਿਕ ਸਥਿਤੀ ਵੀ ਬਹੁਤਿਆਂ ਦਾ ਕਮਜ਼ੋਰ ਹੋ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਬਹੁਤ ਅੌਖਾ ਚੱੱਲ ਰਿਹਾ ਸੀ

ਜਿਸ ਤੋਂ ਬਾਅਦ ਹੁਣ ਹੌਲੀ ਹੌਲੀ ਉਨ੍ਹਾਂ ਦਾ ਕੰਮਕਾਰ ਸਹੀ ਤਰੀਕੇ ਨਾਲ ਚੱਲਣ ਲੱਗਿਆ ਸੀ ਪਰ ਹੁਣ ਸਰਕਾਰ ਦੇ ਵੱਲੋਂ ਅਜਿਹਾ ਐਲਾਨ ਕੀਤੇ ਜਾ ਰਹੇ ਹਨ ਜਿਸਦੇ ਨਾਲ ਉਨ੍ਹਾਂ ਦੇ ਕੰਮ ਤੇ ਫਿਰ ਤੋਂ ਅਸਰ ਪੈ ਰਿਹਾ ਹੈ ਤੇ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਨੂੰ ਹੋਰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਬਿਜਲੀ ਵਿਭਾਗ ਨੂੰ ਜਲਦ ਤੋਂ ਜਲਦੀ ਮੁਰੰਮਤ ਕਰ ਲੈਣੀ ਚਾਹੀਦੀ ਹੈ ਤਾਂ ਜੋ ਲੋਕਾਂ ਦੀਆਂ ਮੁਸ਼ਕਿਲਾਂ ਨਾ ਵਧਣ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *