ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਤਿੰਨ ਦਿਨਾਂ ਲਈ ਕਰ ਦਿੱਤਾ ਇਹ ਵੱਡਾ ਐਲਾਨ

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਸਭ ਦੇ ਸਾਹਮਣੇ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਵਿੱਚ ਜਿੱਤ ਪ੍ਰਾਪਤ ਕੀਤੀ ਹੈ ਅਤੇ ਹੁਣ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਬਹੁਤ ਸਾਰੀਆਂ ਖ਼ਬਰਾਂ ਆਮ ਆਦਮੀ ਪਾਰਟੀ ਨਾਲ ਜੁੜੀਆਂ ਹੋਈਆਂ ਸਾਹਮਣੇ ਆ ਰਹੀਆਂ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕੌਣ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ

ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਉਣ ਵਾਲੇ ਉਨੀ ਮਾਰਚ ਇੱਕੀ ਮਾਰਚ ਅਤੇ ਤੇਈ ਮਾਰਚ ਦੇ ਲਈ ਵੱਡਾ ਐਲਾਨ ਕਰ ਦਿੱਤਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਤਿੰਨਾਂ ਦਿਨਾਂ ਦੇ ਲਈ ਹੁਣ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਜਾਵੇਗਾ ਜਿਸਦੇ ਵਿਚ ਸਾਰੇ ਹੀ ਅਧਿਕਾਰੀਆਂ ਨੂੰ ਮੌਜੂਦ ਲੈਂਡ ਰਹਿਣ ਦੇ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇੱਥੇ ਹੀ ਪੰਜਾਬ ਦੇ ਨਾਲ ਜੁੜੀ ਹੋਈ ਇੱਕ ਵੱਡੀ ਦੂਜੀ ਖ਼ਬਰ ਸਾਹਮਣੇ ਆ ਰਹੀ ਹੈ ਚਸ਼ਮੇ ਦੱਸਿਆ ਜਾ ਰਿਹਾ ਹੈ ਕਿ ਹੁਣ ਪ੍ਰਾਈਵੇਟ ਸਕੂਲਾਂ ਵਿਚ ਪਡ਼੍ਹਦੇ ਬੱਚਿਆਂ ਦੇ ਮਾਪਿਆਂ ਦੇ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਗਈ ਹੈ

ਕਿ ਉਨ੍ਹਾਂ ਦੇ ਵੱਲੋਂ ਸਕੂਲਾਂ ਦੇ ਉੱਪਰ ਸਖ਼ਤ ਕਾਰਵਾਈ ਕੀਤੀ ਜਾਵੇ ਕਿਉਂਕਿ ਸਕੂਲਾਂ ਦੇ ਵੱਲੋਂ ਬੱਚਿਆਂ ਦੇ ਮਾਪਿਆਂ ਦੇ ਕੋਲੋਂ ਬਹੁਤ ਸਾਰੀਆਂ ਫੀਸਾਂ ਲਈਆਂ ਜਾ ਰਹੀਆਂ ਹਨ ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਸਕੂਲਾਂ ਨੇ ਕੋਰੂਨਾ ਕਾਲ ਦੇ ਵਿੱਚ ਬਹੁਤ ਪੈਸਾ ਇਕੱਠਾ ਕੀਤਾ ਹੈ ਕਿਉਂਕਿ ਉਨ੍ਹਾਂ ਦੇ ਵੱਲੋਂ ਬੱਚਿਆਂ ਨੂੰ ਨਾ ਪੜ੍ਹਾਉਂਦੇ ਹੋਏ ਭੀ ਬਿਨਾਂ ਖ਼ਰਚ ਤੋਂ ਬਹੁਤ ਸਾਰਾ ਪੈਸਾ ਬੱਚਿਆਂ ਦੇ ਮਾਪਿਆਂ ਤੋਂ ਲਿਆ ਗਿਆ ਹੈ ਇਸਦੇ ਨਾਲ ਹੀ ਇੱਥੇ ਪੰਜਾਬ ਦੇ ਨਾਲ ਜੁਡ਼ੀ ਹੋਈ ਤੀਜੀ ਖ਼ਬਰ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀਆਂ ਨੇ ਉਨ੍ਹਾਂ ਨੂੰ ਸਿਆਸਤ ਦੇ ਲੋਕਾਂ ਵੱਲੋਂ ਇਕ ਨਵੇਂ ਮਾਮਲੇ ਵਿੱਚ ਉਲਝਾ ਲਿਆ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ

ਕਿ ਜਿਸ ਕੁਰਸੀ ਦੇ ਉੱਪਰ ਭਗਵੰਤ ਮਾਨ ਮੁੱਖ ਮੰਤਰੀ ਦੀ ਸਹੁੰ ਚੁੱਕਣ ਤੋਂ ਬਾਅਦ ਬੈਠੇ ਸਨ ਇੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਉਹ ਉਸ ਕੁਰਸੀ ਦੇ ਪਿੱਛੇ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਲੱਗੀ ਹੋਈ ਸੀ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਕਿ ਹੁਣ ਉਸ ਕੁਰਸੀ ਦੇ ਪਿੱਛੇ ਤੋਂ ਇਹ ਤਸਵੀਰ ਹਟਾ ਕੇ ਭਗਤ ਸਿੰਘ ਅਤੇ ਬਾਬਾ ਅੰਬੇਦਕਰ ਦੀ ਤਸਵੀਰ ਲਗਾ ਦਿੱਤੀ ਹੈ ਜਿਸ ਤੋਂ ਬਾਅਦ ਦੂਜੀਆਂ ਸਿਆਸੀ ਪਾਰਟੀਆਂ ਵੱਲੋਂ ਇਸ ਤੇ ਸਵਾਲ ਚੁੱਕੇ ਜਾ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਨੂੰ ਇੱਥੋਂ ਨਹੀਂ ਹਟਾਉਣਾ ਚਾਹੀਦਾ ਸੀ ਕਿਉਂਕਿ ਉਹ ਪੰਜਾਬ ਦੇ ਮਹਾਰਾਜਾ ਸਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ

ਕਿ ਹੁਣ ਇਸ ਖਬਰ ਦੀ ਸੱਚਾਈ ਸਭ ਦੇ ਸਾਹਮਣੇ ਆ ਚੁੱਕੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਜਿਸ ਕੁਰਸੀ ਦੇ ਉੱਪਰੋਂ ਭਗਵੰਤ ਮਾਨ ਬੈਠੀਆਂ ਹਨ ਉਹ ਮੁੱਖ ਮੰਤਰੀ ਦਾ ਪਰਸਨਲ ਰੂਮ ਹੈ ਜਿਥੇ ਕਿ ਉਹ ਆਪਣਾ ਕੰਮ ਕਾਰ ਕਰਦੇ ਹਨ ਅਤੇ ਜਿੱਥੇ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਲੱਗੀ ਹੋਈ ਹੈ ਅਤੇ ਜਿਥੇ ਕਿ ਦੂਜੀਆਂ ਪਾਰਟੀਆਂ ਦੇ ਪਾਈਪ ਸਾਬਕਾ ਮੁੱਖਮੰਤਰੀ ਬੈਠੇ ਹਨ ਉਹ ਕੈਬਨਿਟ ਮੀਟਿੰਗ ਵਾਲਾ ਕਮਰਾ ਹੈ ਜਿੱਥੇ ਕਿ ਸਾਰੇ ਹੀ ਲੋਕਾਂ ਦੇ ਨਾਲ ਸਾਰੇ ਹੀ ਵਿਧਾਇਕਾਂ ਦੇ ਨਾਲ ਗੱਲਬਾਤ ਕੀਤੀ ਜਾਂਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਸਾਰੇ ਲੋਕਾਂ ਦਾ ਕਹਿਣਾ ਹੈ

ਕਿ ਭਗਵੰਤ ਮਾਨ ਦੇ ਉੱਪਰ ਇਹ ਸਰਾਸਰ ਇਲਜ਼ਾਮ ਲਗਾਏ ਜਾ ਰਹੇ ਹਨ ਕਿਉਂਕਿ ਲੋਕਾਂ ਦਾ ਮੰਨਣਾ ਹੈ ਕਿ ਭਗਵੰਤ ਮਾਨ ਦੇ ਉੱਪਰ ਹੋਣਾ ਦੂਜੀਆਂ ਪਾਰਟੀਆਂ ਵੱਲੋਂ ਸਿਆਸਤ ਕੀਤੀ ਜਾ ਰਹੀ ਹੈ ਇਸ ਦੇ ਲਈ ਇਸ ਫੋਟੋ ਨੂੰ ਲੈ ਕੇ ਲੋਕਾਂ ਨੂੰ ਉਲਝਾਇਆ ਜਾ ਰਿਹਾ ਹੈ ਲੋਕਾਂ ਦਾ ਕਹਿਣਾ ਹੈ ਕਿ ਉਹ ਹੁਣ ਦੂਜੀਆਂ ਪਾਰਟੀਆਂ ਦੀਆਂ ਗੱਲਾਂ ਵਿੱਚ ਆਉਣ ਵਾਲੇ ਨਹੀਂ ਹਨ ਅਤੇ ਉਨ੍ਹਾਂ ਨੂੰ ਯਕੀਨ ਹੈ ਕਿ ਭਗਵੰਤ ਮਾਨ ਕੋਈ ਵੀ ਗ਼ਲਤ ਕੰਮ ਨਹੀਂ ਕਰੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੁਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *