ਭਗਵੰਤ ਮਾਨ ਦਾ ਵੱਡਾ ਫੈਸਲਾ ਕੀਤਾ ਇਹ ਵੱਡਾ ਐਲਾਨ ਦੇਖੋ ਪੂਰੀ ਖ਼ਬਰ

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਉਮੀਦ ਕੀਤੀ ਜਾ ਰਹੀ ਸੀ ਕਿ ਇਸ ਵਾਰ ਉਨ੍ਹਾਂ ਦੀ ਹੀ ਸਰਕਾਰ ਆਵੇਗੀ ਅਤੇ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਸਭ ਦੇ ਸਾਹਮਣੇ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਵਿੱਚ ਆ ਚੁੱਕੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਲੋਕਾਂ ਦੇ ਵਿਚ ਭਾਰੀ ਖੁਸ਼ੀ ਦੇ ਖਿਡਾਰੀ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਹ ਉਮੀਦ ਸੀ ਕਿ ਹੁਣ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਪੰਜਾਬ ਵਿੱਚ ਆਵੇਗੀ

ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਵੱਖ ਵੱਖ ਤਰੀਕਿਆਂ ਨਾਲ ਖ਼ੁਸ਼ੀ ਮਨਾਈ ਜਾ ਰਹੀ ਹੈ ਇਸਦੇ ਨਾਲ ਹੀ ਸੋਲ਼ਾਂ ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਇਸ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਵੱਡੇ ਪੱਧਰ ਉੱਪਰ ਲੋਕਾਂ ਨੂੰ ਸੱਦਾ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਖਟਕੜ ਕਲਾਂ ਵਿੱਚ ਬਹੁਤ ਸਾਰੇ ਲੋਕ ਪਹੁੰਚੇ ਸਨ ਅਤੇ ਸਤਾਰਾਂ ਮਾਰਚ ਨੂੰ ਭਗਵੰਤ ਮਾਨ ਦੇ ਵੱਲੋਂ ਆਪਣੀ ਕੁਰਸੀ ਉਪਰ ਬਿਰਾਜਮਾਨ ਹੋਇਆ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਕਿ ਸਤਾਰਾਂ ਮਾਰਚ ਨੂੰ ਹੀ ਭਗਵੰਤ ਮਾਨ ਦੇ ਵੱਲ ਇੱਕ ਇਤਿਹਾਸਕ ਵੱਡਾ ਫੈਸਲਾ ਲਿਆ ਗਿਆ ਹੈ

ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਤੁਸੀਂ ਵੇਖੀ ਜਾ ਰਹੀ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਦੇ ਵਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਉਨ੍ਹਾਂ ਦੇ ਵੱਲੋਂ ਆਉਣ ਵਾਲੀ ਤੇਈ ਮਾਰਚ ਜਿਸ ਦਿਨ ਸ਼ਹੀਦ ਏ ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਵਸ ਹੁੰਦਾ ਹੈ ਉਸ ਦਿਨ ਇੱਕ ਟੋਲ ਫਰੀ ਨੰਬਰ ਜਾਰੀ ਕੀਤਾ ਜਾਵੇਗਾ ਜਿਸ ਨੂੰ ਕਿ ਲੋਕਾਂ ਵੱਲੋਂ ਆਪਣੇ ਮੁੱਖ ਮੰਤਰੀ ਤੱਕ ਪਹੁੰਚ ਕਰਨ ਦੇ ਲਈ ਵਰਤਿਆ ਜਾਵੇਗਾ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਟੋਲ ਫਰੀ ਨੰਬਰ ਉਨ੍ਹਾਂ ਦਾ ਨਿੱਜੀ ਨੰਬਰ ਹੋਵੇਗਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜੇਕਰ ਕੋਈ ਵੀ ਅਧਿਕਾਰੀ ਕਿਸੇ ਵੀ ਵਿਅਕਤੀ ਦੇ ਨਾਲ ਉਸੇ ਤਰ੍ਹਾਂ ਦਾ ਵੀ ਗਲਤ ਕੰਮ ਕਰਦਾ ਹੈ ਜਾਂ ਉਸ ਤੋਂ ਰਿਸ਼ਵਤ ਲੈਂਦਾ ਹੈ ਤਾਂ ਉਸ ਦੀ ਇੱਕ ਵੀਡੀਓ ਬਣਾ ਲਈ ਜਾਵੇ ਜਾਂ ਰਿਕਾਰਡਿੰਗ ਕਰ ਲਈ ਜਾਵੇ

ਅਤੇ ਇਸ ਨੰਬਰ ਦੇ ਉੱਪਰੋਂ ਭੇਜ ਦਿੱਤੀ ਜਾਵੇ ਅਤੇ ਦੱਸਿਆ ਜਾ ਰਿਹਾ ਹੈ ਕਿ ਜੇਕਰ ਕੋਈ ਵਿਅਕਤੀ ਇਸ ਦੇ ਵਿੱਚ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਲੋਕਾਂ ਦਾ ਕਹਿਣਾ ਇਹ ਹੈ ਕਿ ਇਹ ਬਹੁਤ ਵਧੀਆ ਫੈਸਲਾ ਹੈ ਤੇ ਭਗਵੰਤ ਮਾਨ ਵੱਲੋਂ ਲਏ ਗਏ ਇਸ ਫ਼ੈਸਲੇ ਦਾ ਲੋਕਾਂ ਵੱਲੋਂ ਸਵਾਗਤ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਭ੍ਰਿਸ਼ਟਾਚਾਰ ਨੂੰ ਖਤਮ ਕਰਨਾ ਹੈ ਤਾਂ ਉਨ੍ਹਾਂ ਨੂੰ ਅਜਿਹੇ ਕੰਮ ਕਰਨੇ ਪੈਣਗੇ ਜੇਕਰ ਹੁਣ ਲੋਕਾਂ ਦੇ ਵੱਲੋਂ ਇਸ ਦਾ ਸਮਰਥਨ ਕੀਤਾ ਜਾਂਦਾ ਹੈ ਤਾਂ ਹੋ ਸਕਦਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਭ੍ਰਿਸ਼ਟਾਚਾਰ ਨੂੰ ਬਿਲਕੁਲ ਖ਼ਤਮ ਕੀਤਾ ਜਾਵੇ ਇਸ ਖਬਰ ਦੇ ਸਾਹਮਣੇ ਐਤਵਾਰ ਲੋਕਾਂ ਵਲੋਂ ਬੁਰੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *